ਪੜਚੋਲ ਕਰੋ

Airtel Special Plan: ਏਅਰਟੈੱਲ ਯੂਜ਼ਰਸ ਲਈ ਖੁਸ਼ਖਬਰੀ, ਨਵੇਂ ਪਲਾਨ ਨਾਲ ਵਾਰ-ਵਾਰ ਰਿਚਾਰਜ਼ ਕਰਵਾਉਣ ਤੋਂ ਮਿਲਿਆ ਛੁਟਕਾਰਾ...

Airtel Best Plan: ਏਅਰਟੈੱਲ ਟੈਲੀਕਾਮ ਸੈਕਟਰ ਦੀ ਇੱਕ ਵੱਡੀ ਕੰਪਨੀ ਹੈ। ਯੂਜ਼ਰ ਬੇਸ ਦੀ ਗੱਲ ਕਰੀਏ ਤਾਂ ਏਅਰਟੈੱਲ ਜੀਓ ਤੋਂ ਬਾਅਦ ਦੂਜੇ ਨੰਬਰ 'ਤੇ ਹੈ। ਦੇਸ਼ ਭਰ ਵਿੱਚ 38 ਕਰੋੜ ਤੋਂ ਵੱਧ ਲੋਕ ਏਅਰਟੈੱਲ ਦੀਆਂ ਸੇਵਾਵਾਂ ਦੀ ਵਰਤੋਂ ਕਰਦੇ ਹਨ।

Airtel Best Plan

1/5
ਏਅਰਟੈੱਲ ਕੋਲ ਰੀਚਾਰਜ ਪਲਾਨ ਦਾ ਇੱਕ ਵਿਸ਼ਾਲ ਪੋਰਟਫੋਲੀਓ ਹੈ। ਜੇਕਰ ਤੁਸੀਂ ਏਅਰਟੈੱਲ ਸਿਮ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਅਸੀਂ ਤੁਹਾਨੂੰ ਏਅਰਟੈੱਲ ਦੇ 3 ਸਭ ਤੋਂ ਖਾਸ ਰੀਚਾਰਜ ਪਲਾਨ ਬਾਰੇ ਦੱਸਣ ਜਾ ਰਹੇ ਹਾਂ। ਏਅਰਟੈੱਲ ਆਪਣੇ ਕਰੋੜਾਂ ਗਾਹਕਾਂ ਨੂੰ ਕਈ ਤਰ੍ਹਾਂ ਦੇ ਰੀਚਾਰਜ ਪਲਾਨ ਪੇਸ਼ ਕਰਦਾ ਹੈ। ਕੰਪਨੀ ਕੋਲ ਥੋੜ੍ਹੇ ਸਮੇਂ ਤੋਂ ਲੈ ਕੇ ਲੰਬੇ ਸਮੇਂ ਤੱਕ ਦੇ ਕਈ ਰੀਚਾਰਜ ਪਲਾਨ ਹਨ। ਏਅਰਟੈੱਲ ਕੋਲ ਆਪਣੀ ਸੂਚੀ ਵਿੱਚ ਕਈ ਲੰਬੇ ਸਮੇਂ ਦੇ ਰੀਚਾਰਜ ਪਲਾਨ ਵੀ ਹਨ।

2/5
ਜੇਕਰ ਤੁਸੀਂ ਵਾਰ-ਵਾਰ ਰਿਚਾਰਜ ਕਰਨ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਤੁਸੀਂ ਲੰਬੀ ਵੈਧਤਾ ਵਾਲੇ ਪਲਾਨ ਲਈ ਜਾ ਸਕਦੇ ਹੋ। ਏਅਰਟੈੱਲ ਦੇ 1999 ਰੁਪਏ ਵਾਲੇ ਪਲਾਨ 'ਚ ਗਾਹਕਾਂ ਨੂੰ 365 ਦਿਨਾਂ ਦੀ ਵੈਧਤਾ ਮਿਲਦੀ ਹੈ। ਇਸ ਪਲਾਨ ਦੇ ਨਾਲ ਤੁਸੀਂ ਪੂਰੇ ਸਾਲ ਲਈ ਰੀਚਾਰਜ ਦੀ ਪ੍ਰੇਸ਼ਾਨੀ ਤੋਂ ਇੱਕ ਵਾਰ ਵਿੱਚ ਛੁਟਕਾਰਾ ਪਾ ਸਕਦੇ ਹੋ। ਇਸ ਪਲਾਨ ਦੀ ਮਾਸਿਕ ਕੀਮਤ ਸਿਰਫ 167 ਰੁਪਏ ਹੈ।

3/5
ਇਸ 'ਚ ਮਿਲਣ ਵਾਲੇ ਫਾਇਦਿਆਂ ਦੀ ਗੱਲ ਕਰੀਏ ਤਾਂ ਗਾਹਕਾਂ ਨੂੰ ਸਾਰੇ ਨੈੱਟਵਰਕ 'ਤੇ 365 ਦਿਨਾਂ ਲਈ ਅਨਲਿਮਟਿਡ ਕਾਲਿੰਗ ਮਿਲਦੀ ਹੈ। ਇਸ ਦੇ ਨਾਲ ਹੀ ਪਲਾਨ 'ਚ ਕੁੱਲ 24GB ਡਾਟਾ ਮਿਲਦਾ ਹੈ। ਮਤਲਬ ਤੁਸੀਂ ਹਰ ਮਹੀਨੇ ਸਿਰਫ 2GB ਤੱਕ ਹਾਈ ਸਪੀਡ ਡੇਟਾ ਦੀ ਵਰਤੋਂ ਕਰ ਸਕਦੇ ਹੋ। ਇਸ ਵਿੱਚ ਤੁਹਾਨੂੰ ਰੋਜ਼ਾਨਾ 100 ਮੁਫ਼ਤ SMS ਵੀ ਦਿੱਤੇ ਜਾਂਦੇ ਹਨ।

4/5
ਇਸ ਪਲਾਨ 'ਚ ਤੁਹਾਨੂੰ ਏਅਰਟੈੱਲ ਐਕਸਟ੍ਰੀਮ ਦੇ ਨਾਲ ਫ੍ਰੀ ਕੰਟੈਂਟ ਸਟ੍ਰੀਮਿੰਗ ਦੀ ਸੁਵਿਧਾ ਵੀ ਮਿਲਦੀ ਹੈ। ਇਸ ਦੇ ਨਾਲ ਹੀ ਏਅਰਟੈੱਲ ਦੇ ਗਾਹਕਾਂ ਨੂੰ ਮੁਫਤ ਹੈਲੋ ਟਿਊਨਸ ਦਾ ਲਾਭ ਵੀ ਮਿਲਦਾ ਹੈ। ਜੇਕਰ ਤੁਸੀਂ ਘੱਟ ਲਾਗਤ ਵਾਲੇ ਸਾਲਾਨਾ ਪਲਾਨ ਲੈਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਵੱਲ ਜਾ ਸਕਦੇ ਹੋ। ਏਅਰਟੈੱਲ ਕੋਲ ਆਪਣੇ ਗਾਹਕਾਂ ਲਈ 3599 ਰੁਪਏ ਦਾ ਸਾਲਾਨਾ ਪਲਾਨ ਵੀ ਹੈ।

5/5
ਇਸ ਪਲਾਨ ਦੇ ਨਾਲ, ਗਾਹਕਾਂ ਨੂੰ ਸਾਰੇ ਨੈਟਵਰਕਸ 'ਤੇ 365 ਦਿਨਾਂ ਦੀ ਅਨਲਿਮਟਿਡ ਮੁਫਤ ਕਾਲਿੰਗ ਸਹੂਲਤ ਦਿੱਤੀ ਜਾਂਦੀ ਹੈ। ਇਸ ਦਾ ਮਤਲਬ ਹੈ ਕਿ ਇੱਕ ਵਾਰ ਰੀਚਾਰਜ ਕਰਨ ਤੋਂ ਬਾਅਦ ਤੁਹਾਨੂੰ ਪੂਰੇ ਸਾਲ ਕੋਈ ਟੈਨਸ਼ਨ ਨਹੀਂ ਰਹੇਗੀ।

ਹੋਰ ਜਾਣੋ ਗੈਜੇਟ

ਟਾਪ ਹੈਡਲਾਈਨ

 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ

Jio ਦਾ  Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ

Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...

ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ

Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ

ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ

Embed widget