ਪੜਚੋਲ ਕਰੋ

Tech News: 24 ਕੈਰੇਟ ਸੋਨੇ ਤੋਂ ਬਣੇ iPhone 16 Pro ਅਤੇ Pro Max ਨੇ ਗਾਹਕਾਂ ਵਿਚਾਲੇ ਮਚਾਈ ਹਲਚਲ, ਲੱਖਾਂ ਦੀ ਕੀਮਤ ਨੇ ਉਡਾਏ ਹੋਸ਼...

Tech News

1/6
ਕੈਵੀਅਰ ਨੇ ਆਪਣੀ ਵੈੱਬਸਾਈਟ ਦੇ ਜਰਿਏ ਕਿਹਾ ਕਿ ਨਾ ਸਿਰਫ਼ 47 ਇੱਕ ਰੇਅਰ ਨੰਬਰ ਹੈ, ਸਗੋਂ ਇਹ ਆਧੁਨਿਕ ਰਾਜਨੀਤੀ ਵਿੱਚ ਇੱਕ ਵੱਡੀ ਸੇਲਿਬ੍ਰਿਟੀ ਮੌਜੂਦਗੀ ਨੂੰ ਵੀ ਦਰਸਾਉਂਦਾ ਹੈ।

2/6
ਇਸ ਫੋਨ ਨੂੰ ਕੰਪਨੀ ਨੇ ਇੱਕਦਮ ਲਗਜ਼ਰੀ ਬਣਾਇਆ ਹੈ ਕਿਉਂਕਿ ਫੋਨ ਦੇ ਬੈਕ ਪੈਨਲ 'ਤੇ ਕ੍ਰਿਪਟੋਕਰੰਸੀ ਟੋਕਨ ਬਿਟਕੋਇਨ ਦਾ ਲੋਗੋ ਬਣਾਇਆ ਗਿਆ ਹੈ। ਇਸ ਲੋਗੋ ਤੋਂ ਇਲਾਵਾ, ਫੋਨ ਦੇ ਪਿਛਲੇ ਡਿਜ਼ਾਈਨ ਵਿੱਚ ਬਲਾਕਚੈਨ ਤਕਨੀਕ ਦੀ ਝਲਕ ਦੇਖੀ ਜਾ ਸਕਦੀ ਹੈ।

3/6
Cavier ਨਾਮ ਦੀ ਇਹ ਕੰਪਨੀ ਦੁਬਈ ਵਿੱਚ ਸਥਿਤ ਹੈ ਅਤੇ ਕੰਪਨੀ ਨੇ ਇਸ ਫੋਨ ਦੀਆਂ ਸਿਰਫ਼ 47 ਯੂਨਿਟਾਂ ਹੀ ਡਿਜ਼ਾਈਨ ਕੀਤੇ ਹਨ, ਜਿਸਦਾ ਮਤਲਬ ਇਹ ਹੈ ਕਿ ਇਸ 24 ਕੈਰੇਟ ਸੋਨੇ ਦੇ ਫੋਨ ਨੂੰ ਸਿਰਫ਼ 47 ਲੋਕ ਹੀ ਖਰੀਦ ਸਕਣਗੇ। ਕੰਪਨੀ ਦਾ ਕਹਿਣਾ ਹੈ ਕਿ ਸੋਨੇ ਦੇ ਬਣੇ ਇਨ੍ਹਾਂ ਫੋਨਾਂ ਨੂੰ ਬਣਾਉਣ ਲਈ ਕ੍ਰਿਪਟੋਕਰੰਸੀ ਤੋਂ ਪ੍ਰੇਰਨਾ ਲਈ ਗਈ ਹੈ।

4/6
24 ਕੈਰੇਟ ਗੋਲਡ ਪਲੇਟਿਡ ਬੈਕ ਪੈਨਲ ਵਾਲੇ ਇਨ੍ਹਾਂ ਫੋਨਾਂ ਦੀਆਂ ਸਿਰਫ਼ 47 ਯੂਨਿਟਾਂ ਬਣਾਉਣ ਦਾ ਕਾਰਨ ਦੱਸਦੇ ਹੋਏ, ਕੰਪਨੀ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਡੋਨਾਲਡ ਟਰੰਪ ਨੇ ਹਾਲ ਹੀ ਵਿੱਚ 47ਵੇਂ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ।

5/6
ਕੈਵੀਅਰ ਨੇ ਆਪਣੀ ਵੈੱਬਸਾਈਟ 'ਤੇ ਕਿਹਾ ਕਿ 47 ਨਾ ਸਿਰਫ਼ ਇੱਕ ਰੇਅਰ ਨੰਬਰ ਹੈ, ਸਗੋਂ ਇਹ ਆਧੁਨਿਕ ਰਾਜਨੀਤੀ ਵਿੱਚ ਇੱਕ ਵੱਡੀ ਸੇਲਿਬ੍ਰਿਟੀ ਮੌਜੂਦਗੀ ਨੂੰ ਵੀ ਦਰਸਾਉਂਦਾ ਹੈ।

6/6
ਕੰਪਨੀ ਨੇ ਇਨ੍ਹਾਂ ਫੋਨਾਂ ਨੂੰ $11,130 ਦੀ ਸ਼ੁਰੂਆਤੀ ਕੀਮਤ 'ਤੇ ਲਾਂਚ ਕੀਤਾ ਹੈ ਜੋ ਕਿ ਭਾਰਤੀ ਮੁਦਰਾ ਵਿੱਚ ਲਗਭਗ 964000 ਰੁਪਏ ਹੈ। ਇਸ ਫੋਨ ਨੂੰ ਕੰਪਨੀ ਦੀ ਵੈੱਬਸਾਈਟ 'ਤੇ ਜਾ ਕੇ ਆਰਡਰ ਅਤੇ ਕਸਟਮਾਈਜ਼ ਕੀਤਾ ਜਾ ਸਕਦਾ ਹੈ।

ਹੋਰ ਜਾਣੋ ਗੈਜੇਟ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget