ਪੜਚੋਲ ਕਰੋ

Google Pixel 7a 'ਤੇ ਮਿਲ ਰਹੀ ਹੈ 9,000 ਰੁਪਏ ਤੋਂ ਵੱਧ ਦੀ ਛੋਟ, ਜਾਣੋ ਤੁਹਾਨੂੰ ਲੈਣਾ ਚਾਹੀਦਾ ਹੈ ਜਾਂ ਨਹੀਂ ?

Google Pixel 7a: ਈ-ਕਾਮਰਵੈੱਬਸਾਈਟ ਫਲਿੱਪਕਾਰਟ 'ਤੇ ਦੁਸਹਿਰਾ ਸੇਲ ਚੱਲ ਰਹੀ ਹੈ। ਇਸ ਸੇਲ 'ਚ Pixel 7a ਸਮਾਰਟਫੋਨ 'ਤੇ 9,000 ਰੁਪਏ ਤੋਂ ਜ਼ਿਆਦਾ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਜਾਣੋ ਕਿ ਕੀ ਤੁਹਾਨੂੰ ਇਸਨੂੰ ਖਰੀਦਣਾ ਚਾਹੀਦਾ ਹੈ।

Google Pixel 7a 'ਤੇ ਮਿਲ ਰਹੀ ਹੈ 9,000 ਰੁਪਏ ਤੋਂ ਵੱਧ ਦੀ ਛੋਟ

1/5
ਗੂਗਲ ਨੇ ਕੁਝ ਸਮਾਂ ਪਹਿਲਾਂ ਹੀ Pixel 8 ਸੀਰੀਜ਼ ਨੂੰ ਬਾਜ਼ਾਰ 'ਚ ਲਾਂਚ ਕੀਤਾ ਹੈ। ਕੰਪਨੀ ਨੇ ਗੂਗਲ ਪਿਕਸਲ 8 ਨੂੰ 8/128GB ਅਤੇ 8/256GB ਵੇਰੀਐਂਟ 'ਚ ਲਾਂਚ ਕੀਤਾ ਹੈ। ਫੋਨ ਦੀ ਕੀਮਤ 75,999 ਰੁਪਏ ਤੋਂ ਸ਼ੁਰੂ ਹੁੰਦੀ ਹੈ। ਉਥੇ ਹੀ ਕੰਪਨੀ ਨੇ Google Pixel 8 Pro ਨੂੰ 12/256GB ਅਤੇ 12/512GB ਸਟੋਰੇਜ ਵੇਰੀਐਂਟ 'ਚ ਲਾਂਚ ਕੀਤਾ ਹੈ। ਇਸ ਦੀ ਕੀਮਤ 1,06,999 ਰੁਪਏ ਤੋਂ ਸ਼ੁਰੂ ਹੁੰਦੀ ਹੈ।

2/5
ਨਵੀਂ ਸੀਰੀਜ਼ ਦੇ ਲਾਂਚ ਹੋਣ 'ਤੇ ਪੁਰਾਣੇ ਸਮਾਰਟਫੋਨ 'ਤੇ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਤੁਸੀਂ Google Pixel 7a ਨੂੰ Flipkart ਤੋਂ 31,499 ਰੁਪਏ ਵਿੱਚ ਖਰੀਦ ਸਕਦੇ ਹੋ। ਕੰਪਨੀ ਮੋਬਾਇਲ ਫੋਨ 'ਤੇ ਬੈਂਕ ਆਫਰ ਅਤੇ ਐਕਸਚੇਂਜ ਡਿਸਕਾਊਂਟ ਦਾ ਫਾਇਦਾ ਦੇ ਰਹੀ ਹੈ।

3/5
Pixel 7a ਫਿਲਹਾਲ ਫਲਿੱਪਕਾਰਟ 'ਤੇ 35,999 ਰੁਪਏ 'ਚ ਲਿਸਟ ਕੀਤਾ ਗਿਆ ਹੈ। ਵੈਸੇ ਤਾਂ ਫੋਨ ਦੀ ਕੀਮਤ 43,999 ਰੁਪਏ ਹੈ। SBI, Kotak ਅਤੇ RBL ਬੈਂਕ ਦੇ ਕ੍ਰੈਡਿਟ ਕਾਰਡਾਂ 'ਤੇ ਸਮਾਰਟਫੋਨ 'ਤੇ 1,250 ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ।

4/5
ਮੋਬਾਈਲ ਫੋਨ 'ਤੇ 33,500 ਰੁਪਏ ਦਾ ਐਕਸਚੇਂਜ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਚੁਣੇ ਹੋਏ ਮਾਡਲਾਂ 'ਤੇ 1,500 ਰੁਪਏ ਦਾ ਵੱਖਰਾ ਡਿਸਕਾਊਂਟ ਦਿੱਤਾ ਜਾਵੇਗਾ। ਐਕਸਚੇਂਜ ਪੇਸ਼ਕਸ਼ ਦਾ ਪੂਰਾ ਲਾਭ ਲੈਣ ਲਈ, ਤੁਹਾਡਾ ਫ਼ੋਨ ਚੰਗੀ ਹਾਲਤ ਵਿੱਚ ਹੋਣਾ ਚਾਹੀਦਾ ਹੈ।

5/5
ਕੀ ਤੁਹਾਨੂੰ ਇਹ ਲੈਣਾ ਚਾਹੀਦਾ ਹੈ? Pixel 7a ਉਨ੍ਹਾਂ ਲਈ ਚੰਗਾ ਫੋਨ ਹੈ ਜਿਨ੍ਹਾਂ ਦਾ ਬਜਟ ਘੱਟ ਹੈ। ਇਸ ਵਿੱਚ ਤੁਹਾਨੂੰ Tensor G2 ਚਿਪਸੈੱਟ, ਦੋ 64MP (OIS) + 13MP ਕੈਮਰੇ, 4300 mAh ਦੀ ਬੈਟਰੀ ਅਤੇ 6.1 ਇੰਚ ਦੀ ਫੁੱਲ HD ਪਲੱਸ ਡਿਸਪਲੇਅ ਮਿਲਦੀ ਹੈ। ਇਹ ਸਮਾਰਟਫੋਨ ਫੋਟੋਗ੍ਰਾਫੀ ਲਈ ਸਭ ਤੋਂ ਵਧੀਆ ਹੈ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget