ਪੜਚੋਲ ਕਰੋ

Cab Ride Record: ਹੁਣ ਰਾਤ ਨੂੰ ਵੀ ਕੈਬ 'ਚ ਕਰ ਸਕਦੇ Tension ਫ੍ਰੀ ਹੋ ਕੇ ਸਫਰ, ਬਸ ਫੋਨ 'ਚ ਕਰ ਲਓ ਆਹ Setting

ਜੇਕਰ ਤੁਸੀਂ ਰਾਤ ਨੂੰ ਕੈਬ 'ਚ ਸਫਰ ਕਰ ਰਹੇ ਹੋ ਤਾਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਕੈਬ ਡਰਾਈਵਰ ਐਪ 'ਚ ਇਹ ਸੈਟਿੰਗ ਕਰਦੇ ਹੋ ਤਾਂ ਤੁਸੀਂ ਟੈਂਸ਼ਨ ਫ੍ਰੀ ਰਾਈਡ ਵੀ ਕਰ ਸਕੋਗੇ।

uber

1/6
ਰਾਤ ਨੂੰ ਕੈਬ ਵਿੱਚ ਸਫਰ ਕਰਨ ਵੇਲੇ ਹਮੇਸ਼ਾ ਡਰ ਬਣਿਆ ਰਹਿੰਦਾ ਹੈ। ਜੇਕਰ ਤੁਸੀਂ ਰਾਤ ਨੂੰ ਕੈਬ ਵਿਚ ਇਕੱਲੇ ਸਫ਼ਰ ਕਰ ਰਹੇ ਹੋ, ਤਾਂ ਕਾਫੀ ਟੈਨਸ਼ਨ ਹੋ ਜਾਂਦੀ ਹੈ। ਪਰ ਹੁਣ ਚਿੰਤਾ ਦੀ ਕੋਈ ਗੱਲ ਨਹੀਂ ਹੈ। ਅਸੀਂ ਤੁਹਾਨੂੰ ਅਜਿਹੀ ਸੈਟਿੰਗ ਬਾਰੇ ਦੱਸਾਂਗੇ, ਜਿਸ ਨੂੰ ਸੈੱਟ ਕਰਨ ਤੋਂ ਬਾਅਦ ਤੁਹਾਨੂੰ ਕੈਬ ਵਿੱਚ ਰਾਤ ਨੂੰ ਸਫਰ ਕਰਨ ਵੇਲੇ ਕੋਈ ਪਰੇਸ਼ਾਨੀ ਨਹੀਂ ਹੋਵੇਗੀ।

2/6
ਉਬਰ ਦੇ ਆਡੀਓ ਰਿਕਾਰਡਿੰਗ ਫੀਚਰ ਨੂੰ ਕੰਪਨੀ ਨੇ ਯਾਤਰੀਆਂ ਦੀ ਸੁਰੱਖਿਆ ਲਈ ਬਣਾਇਆ ਹੈ। ਇਸ ਫੀਚਰ ਨਾਲ ਯਾਤਰੀ ਬਿਨਾਂ ਕਿਸੇ ਡਰ ਤੋਂ ਆਰਾਮ ਨਾਲ ਯਾਤਰਾ ਕਰ ਸਕਦਾ ਹੈ। ਤੁਸੀਂ ਐਪ ਦੇ ਅੰਦਰ ਜਾ ਕੇ ਰਾਈਡ ਦਾ ਆਡੀਓ ਰਿਕਾਰਡ ਕਰ ਸਕਦੇ ਹੋ।

3/6
ਜਿਵੇਂ ਹੀ ਤੁਸੀਂ ਉਬਰ ਰਾਈਡ ਸ਼ੁਰੂ ਕਰਦੇ ਹੋ, ਤੁਹਾਨੂੰ ਸੱਜੇ ਕੋਨੇ ਵਿੱਚ ਇੱਕ ਨੀਲਾ ਆਈਕਨ ਦਿਖਾਈ ਦੇਵੇਗਾ। ਇਸ ਆਈਕਨ 'ਤੇ ਕਲਿੱਕ ਕਰੋ। ਆਈਕਨ 'ਤੇ ਕਲਿੱਕ ਕਰਨ ਤੋਂ ਬਾਅਦ, ਆਡੀਓ ਰਿਕਾਰਡਿੰਗ ਦਾ ਆਪਸ਼ਨ ਦਿਖਾਈ ਦੇਵੇਗਾ। ਇਸਨੂੰ ON ਕਰੋ। ਇਸ ਤੋਂ ਬਾਅਦ ਪੂਰੀ ਰਾਈਡ ਦਾ ਆਡੀਓ ਰਿਕਾਰਡ ਹੁੰਦਾ ਰਹੇਗਾ। ਇਸ ਦਾ ਮਤਲਬ ਹੈ ਕਿ ਤੁਹਾਡੀ ਅਤੇ ਡਰਾਈਵਰ ਵਿਚਕਾਰ ਹੋਈ ਗੱਲਬਾਤ ਅਤੇ ਆਲੇ-ਦੁਆਲੇ ਦੀਆਂ ਆਵਾਜ਼ਾਂ ਵੀ ਰਿਕਾਰਡ ਹੋਣਗੀਆਂ।

4/6
ਇਸ ਤੋਂ ਬਾਅਦ contact ਸੈਲੇਕਟਚ ਕਰੋ ਅਤੇ ਤੁਹਾਡੇ ਟ੍ਰਿਪ ਦੀ ਲੋਕੇਸ਼ਨ ਅਤੇ ਸਾਰਾ ਕੁਝ ਸ਼ੋਅ ਹੋਣਾ ਸ਼ੁਰੂ ਹੋ ਜਾਵੇਗਾ। ਜੇਕਰ ਤੁਹਾਨੂੰ ਕੁਝ ਗਲਤ ਲੱਗਦਾ ਹੈ, ਤਾਂ ਹੇਠਾਂ 100 ਨੰਬਰ ਵੀ ਸ਼ੋਅ ਹੁੰਦਾ ਹੈ, ਜਿਸ 'ਤੇ ਤੁਸੀਂ ਤੁਰੰਤ ਕਾਲ ਕਰ ਸਕਦੇ ਹੋ।

5/6
ਕੈਬ 'ਚ ਬੈਠਣ ਤੋਂ ਪਹਿਲਾਂ ਇਸ ਗੱਲ ਦਾ ਧਿਆਨ ਰੱਖੋ ਕਿ ਡਰਾਈਵਰ ਦੀ ਪ੍ਰੋਫਾਈਲ ਫੋਟੋ ਤੋਂ ਵੱਖਰੀ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਇਸ ਦਾ ਸੰਪਰਕ ਨੰਬਰ ਵੀ ਇਹੀ ਹੋਣਾ ਚਾਹੀਦਾ ਹੈ। ਜੇਕਰ ਤੁਹਾਨੂੰ ਲੱਗਦਾ ਹੈ ਕਿ ਕੁਝ ਗਲਤ ਹੈ, ਤਾਂ ਤੁਸੀਂ ਕੈਬ ਵਿੱਚ ਬੈਠਣ ਤੋਂ ਇਨਕਾਰ ਕਰ ਸਕਦੇ ਹੋ।

6/6
ਇਸ ਦੇ ਨਾਲ ਹੀ, ਕੈਬ ਵਿੱਚ ਬੈਠਦੇ ਹੀ ਆਪਣੀ ਲਾਈਵ ਲੋਕੇਸ਼ਨ ਕਿਸੇ ਹੋਰ ਨਾਲ ਸ਼ੇਅਰ ਕਰੋ। ਇਸ ਨਾਲ ਅਗਲੇ ਬੰਦੇ ਨੂੰ ਪਤਾ ਲੱਗ ਜਾਵੇਗਾ ਕਿ ਤੁਸੀਂ ਕਿੱਥੇ ਜਾ ਰਹੇ ਹੋ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?

Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ

Airtel Best Plans: ਏਅਰਟੈੱਲ ਦੇ 3 ਨਵੇਂ ਸ਼ਾਨਦਾਰ ਸਸਤੇ ਪਲਾਨ, ਬਿਨਾਂ ਡਾਟਾ ਤੋਂ ਸਿਰਫ਼ ਕਾਲਾਂ ਅਤੇ SMS ਲਈ ਲਾਹੇਮੰਦ? ਇੱਥੇ ਜਾਣੋ ਡਿਟੇਲ...
ਏਅਰਟੈੱਲ ਦੇ 3 ਨਵੇਂ ਸ਼ਾਨਦਾਰ ਸਸਤੇ ਪਲਾਨ, ਬਿਨਾਂ ਡਾਟਾ ਤੋਂ ਸਿਰਫ਼ ਕਾਲਾਂ ਅਤੇ SMS ਲਈ ਲਾਹੇਮੰਦ? ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ

ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ

ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...

ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ

ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ

Embed widget