ਪੜਚੋਲ ਕਰੋ

ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

WhatsApp ਆਪਣੇ ਯੂਜ਼ਰਾਂ ਲਈ ਜਲਦ Username ਫੀਚਰ ਲਿਆਉਣ ਦੀ ਤਿਆਰੀ ਕਰ ਰਿਹਾ ਹੈ, ਪਰ ਭਾਰਤ ਸਰਕਾਰ ਨੇ ਇਸ ਦੇ ਲਾਂਚ ਤੋਂ ਪਹਿਲਾਂ ਹੀ Meta ਨੂੰ ਨੋਟਿਸ ਜਾਰੀ ਕੀਤਾ

WhatsApp Username Feature

1/5
WhatsApp ਆਪਣੇ ਯੂਜ਼ਰਾਂ ਲਈ ਜਲਦ Username ਫੀਚਰ ਲਿਆਉਣ ਦੀ ਤਿਆਰੀ ਕਰ ਰਿਹਾ ਹੈ, ਪਰ ਭਾਰਤ ਸਰਕਾਰ ਨੇ ਇਸ ਦੇ ਲਾਂਚ ਤੋਂ ਪਹਿਲਾਂ ਹੀ Meta ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਫੀਚਰ ਦਾ ਗਲਤ ਇਸਤੇਮਾਲ ਕਰਕੇ ਸਾਈਬਰ ਠੱਗ ਲੋਕਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਲਈ ਸਰਕਾਰ ਨੇ Meta ਤੋਂ ਸਪੱਸ਼ਟੀਕਰਨ ਮੰਗਿਆ ਹੈ ਅਤੇ ਕਿਹਾ ਹੈ ਕਿ ਜਦ ਤੱਕ ਸਾਰੇ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਨਹੀਂ ਮਿਲਦੇ, ਉਦੋਂ ਤੱਕ ਇਸ ਫੀਚਰ ਨੂੰ ਭਾਰਤ ਵਿੱਚ ਲਾਂਚ ਨਾ ਕੀਤਾ ਜਾਵੇ।

2/5
ਸਰਕਾਰ ਨੇ ਕਿਉਂ ਚੁੱਕਿਆ ਕਦਮ?  WhatsApp ਅਜਿਹਾ ਫੀਚਰ ਲਿਆਉਣ ਦੀ ਤਿਆਰੀ ਕਰ ਰਿਹਾ ਸੀ, ਜਿਸ ਰਾਹੀਂ ਯੂਜ਼ਰ ਮੋਬਾਈਲ ਨੰਬਰ ਦੀ ਬਜਾਏ Username ਨਾਲ ਇੱਕ-ਦੂਜੇ ਨਾਲ ਜੁੜ ਸਕਣ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਯੂਜ਼ਰਾਂ ਦੀ ਪ੍ਰਾਈਵੇਸੀ ਹੋਰ ਮਜ਼ਬੂਤ ਹੋਵੇਗੀ ਪਰ ਸਰਕਾਰ ਨੇ ਇਸ ਨਾਲ ਜੁੜੇ ਕੁਝ ਸੰਭਾਵਿਤ ਖਤਰਿਆਂ 'ਤੇ ਸਵਾਲ ਉਠਾਏ ਹਨ।

3/5
Meta ਤੋਂ 3 ਦਿਨਾਂ ਵਿੱਚ ਮੰਗਿਆ ਜਵਾਬ  ਸੂਤਰਾਂ ਮੁਤਾਬਕ ਸਰਕਾਰ ਨੇ Meta ਨੂੰ ਤਿੰਨ ਦਿਨਾਂ ਦੇ ਅੰਦਰ ਇਸ ਫੀਚਰ ਨਾਲ ਸੰਬੰਧਿਤ ਪੂਰੀ ਜਾਣਕਾਰੀ ਦੇਣ ਲਈ ਕਿਹਾ ਹੈ। ਇਸ ਵਿੱਚ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ ਕਿ Username ਸਿਸਟਮ ਕਿਵੇਂ ਕੰਮ ਕਰੇਗਾ ਅਤੇ ਇਸ ਦਾ ਸੁਰੱਖਿਆ 'ਤੇ ਕੀ ਅਸਰ ਪਵੇਗਾ।

4/5
ਸਰਕਾਰ ਨੂੰ ਕਿਸ ਗੱਲ ਦੀ ਚਿੰਤਾ?  ਸਰਕਾਰ ਦਾ ਮੰਨਣਾ ਹੈ ਕਿ ਇਸ ਫੀਚਰ ਨਾਲ ਆਨਲਾਈਨ ਧੋਖਾਧੜੀ, ਫਿਸ਼ਿੰਗ ਅਤੇ ਡਿਜ਼ਿਟਲ ਅਰੇਸਟ ਵਰਗੇ ਸਾਈਬਰ ਅਪਰਾਧਾਂ ਵਿੱਚ ਵਾਧਾ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਕਿਸੇ ਹੋਰ ਦੇ ਨਾਮ ਜਾਂ ਸਰਕਾਰੀ ਵਿਭਾਗ, ਬੈਂਕ ਜਾਂ ਹੋਰ ਸੰਸਥਾ ਨਾਲ ਮਿਲਦਾ-ਜੁਲਦਾ Username ਬਣਾ ਲੈਂਦਾ ਹੈ, ਤਾਂ ਲੋਕਾਂ ਨੂੰ ਗੁੰਮਰਾਹ ਕਰਨਾ ਹੋਰ ਆਸਾਨ ਹੋ ਸਕਦਾ ਹੈ।

5/5
WhatsApp ਦੇ Username ਫੀਚਰ ਦੀ ਖਾਸ ਗੱਲ  ਇਸ ਫੀਚਰ ਦਾ ਮਕਸਦ ਯੂਜ਼ਰਾਂ ਨੂੰ ਆਪਣਾ ਮੋਬਾਈਲ ਨੰਬਰ ਸਾਂਝਾ ਕੀਤੇ ਬਿਨਾਂ ਦੂਜਿਆਂ ਨਾਲ ਜੁੜਨ ਦੀ ਸਹੂਲਤ ਦੇਣਾ ਹੈ। ਇਸ ਨਾਲ ਯੂਜ਼ਰ ਆਪਣੀ ਨਿੱਜੀ ਜਾਣਕਾਰੀ ਨੂੰ ਹੋਰ ਸੁਰੱਖਿਅਤ ਰੱਖ ਸਕਣਗੇ। ਫਿਲਹਾਲ ਸਭ ਦੀ ਨਜ਼ਰ Meta ਦੇ ਜਵਾਬ ਅਤੇ ਸਰਕਾਰ ਦੀ ਅਗਲੀ ਸਮੀਖਿਆ 'ਤੇ ਹੈ। ਜੇ ਜਾਂਚ ਤੋਂ ਬਾਅਦ ਇਸ ਫੀਚਰ ਨੂੰ ਸੁਰੱਖਿਅਤ ਮੰਨਿਆ ਜਾਂਦਾ ਹੈ, ਤਾਂ ਭਵਿੱਖ ਵਿੱਚ ਭਾਰਤ ਵਿੱਚ ਇਸ ਦੇ ਲਾਂਚ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਵੇਲੇ ਇਸ ਦੀ ਸ਼ੁਰੂਆਤ ਨੂੰ ਲੈ ਕੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ।

ਹੋਰ ਜਾਣੋ ਤਕਨਾਲੌਜੀ

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget