ਪੜਚੋਲ ਕਰੋ

India 'ਚ ਆਈਫੋਨ ਹੋਇਆ ਸਸਤਾ, Apple ਨੇ ਇੱਕ ਝਟਕੇ 'ਚ ਹਜ਼ਾਰਾਂ ਰੁਪਏ ਘਟਾਏ, ਜਾਣੋ ਵਜ੍ਹਾ

iPhone became cheaper: ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਵਿੱਚ ਮੋਬਾਈਲ ਫੋਨ ਅਤੇ ਚਾਰਜਰ ਸਸਤੇ ਕਰਨ ਦਾ ਐਲਾਨ ਕੀਤਾ ਸੀ। ਐਪਲ ਆਪਣੇ ਗਾਹਕਾਂ ਨੂੰ ਇਹ ਲਾਭ ਦੇਣ ਵਾਲੀ ਪਹਿਲੀ ਕੰਪਨੀ ਬਣ ਗਈ ਹੈ। iPhones 'ਤੇ ਵੱਡੀ ਕਟੌਤੀ..

ਆਈਫੋਨ ਹੋਇਆ ਸਸਤਾ- image source: google

1/6
ਜੇਕਰ ਤੁਸੀਂ iPhone ਖਰੀਦਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਨੂੰ ਖੁਸ਼ ਕਰ ਦੇਵੇਗੀ। ਐਪਲ ਨੇ ਭਾਰਤ 'ਚ ਆਈਫੋਨ ਦੀਆਂ ਕੀਮਤਾਂ ਘਟਾਈਆਂ ਹਨ। ਆਓ ਤੁਹਾਨੂੰ ਇਸ ਆਰਟੀਕਲ ਵਿੱਚ ਸਾਰੇ ਆਈਫੋਨ ਮਾਡਲਾਂ ਦੀਆਂ ਨਵੀਆਂ ਕੀਮਤਾਂ ਬਾਰੇ ਦੱਸਦੇ ਹਾਂ।

2/6
ਭਾਰਤ ਸਰਕਾਰ ਨੇ ਮੋਬਾਈਲ ਫੋਨਾਂ 'ਤੇ ਬੇਸਿਕ ਕਸਟਮ ਡਿਊਟੀ 20% ਤੋਂ ਘਟਾ ਕੇ 15% ਕਰ ਦਿੱਤੀ ਹੈ। ਇਸ ਕਟੌਤੀ ਦਾ ਅਸਰ ਮੋਬਾਈਲ ਫੋਨਾਂ ਦੀ ਕੀਮਤ 'ਤੇ ਪਵੇਗਾ। ਇਸ ਦਾ ਮਤਲਬ ਹੈ ਕਿ ਹੁਣ ਭਾਰਤ 'ਚ ਮੋਬਾਇਲ ਫੋਨ ਸਸਤੇ ਹੋ ਜਾਣਗੇ।

3/6
ਆਈਫੋਨ ਦੇ ਪ੍ਰੋ ਅਤੇ ਪ੍ਰੋ ਮੈਕਸ ਮਾਡਲਾਂ ਦੀ ਕੀਮਤ 'ਚ ਸਭ ਤੋਂ ਜ਼ਿਆਦਾ ਕਮੀ ਆਈ ਹੈ। ਇਨ੍ਹਾਂ ਮਾਡਲਾਂ ਦੀਆਂ ਕੀਮਤਾਂ 5100 ਰੁਪਏ ਤੋਂ ਘੱਟ ਕੇ 6000 ਰੁਪਏ ਹੋ ਗਈਆਂ ਹਨ। ਇਸ ਦੇ ਨਾਲ ਹੀ ਭਾਰਤ 'ਚ ਬਣੇ ਆਈਫੋਨ 13, 14 ਅਤੇ 15 ਦੇ ਬੇਸ ਮਾਡਲਾਂ ਦੀ ਕੀਮਤ 'ਚ 300 ਰੁਪਏ ਦੀ ਕਟੌਤੀ ਕੀਤੀ ਗਈ ਹੈ।

4/6
ਵਿੱਤ ਮੰਤਰੀ ਦੇ ਇਸ ਨਵੇਂ ਐਲਾਨ ਦਾ ਸਭ ਤੋਂ ਪਹਿਲਾਂ ਐਪਲ ਕੰਪਨੀ 'ਤੇ ਅਸਰ ਪਿਆ ਹੈ ਅਤੇ ਕੰਪਨੀ ਨੇ ਆਈਫੋਨ ਮਾਡਲਾਂ ਦੀ ਕੀਮਤ ਘਟਾ ਦਿੱਤੀ ਹੈ। ਇਸ ਸੂਚੀ ਵਿੱਚ ਆਈਫੋਨ 13, ਆਈਫੋਨ 14 ਅਤੇ ਆਈਫੋਨ 15 ਸੀਰੀਜ਼ ਦੇ ਆਈਫੋਨ ਸ਼ਾਮਲ ਹਨ। ਕੰਪਨੀ ਨੇ ਆਈਫੋਨ ਸੀਰੀਜ਼ ਦੇ ਇਨ੍ਹਾਂ ਸਾਰੇ ਆਈਫੋਨਸ ਦੀ ਕੀਮਤ ਘਟਾ ਦਿੱਤੀ ਹੈ। ਆਓ ਤੁਹਾਨੂੰ ਦੱਸਦੇ ਹਾਂ ਇਨ੍ਹਾਂ ਆਈਫੋਨਜ਼ ਦੀਆਂ ਨਵੀਆਂ ਅਤੇ ਪੁਰਾਣੀਆਂ ਕੀਮਤਾਂ ਬਾਰੇ।

5/6
ਆਈਫੋਨ SE - 47600 ਰੁਪਏ, ਆਈਫੋਨ 13 - 59,600 ਰੁਪਏ, ਆਈਫੋਨ 14 - 69,600 ਰੁਪਏ , ਆਈਫੋਨ 14 ਪਲੱਸ - 79,600 ਰੁਪਏ

6/6
ਆਈਫੋਨ 15 - 79,600 ਰੁਪਏ, ਆਈਫੋਨ 15 ਪਲੱਸ - 89,600 ਰੁਪਏ, ਆਈਫੋਨ 15 ਪ੍ਰੋ - 1,29,800 ਰੁਪਏ, ਆਈਫੋਨ 15 ਪ੍ਰੋ ਮੈਕਸ - 1,54,000 ਰੁਪਏ

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget