ਪੜਚੋਲ ਕਰੋ

ਸਿੱਖੋ ਗੂਗਲ ਕਰੋਮ ਦੀ ਹਿਸਟਰੀ ਨੂੰ ਲਾਕ ਕਰਨ ਦਾ ਆਸਾਨ ਤਰੀਕਾ

How to lock Chrome History: ਕਿਸੇ ਵੀ ਛੋਟੀ ਤੋਂ ਛੋਟੀ ਜਾਣਕਾਰੀ ਬਾਰੇ ਜਾਣਨ ਲਈ, ਅਸੀਂ ਜਾਂ ਤਾਂ ਗੂਗਲ 'ਤੇ ਜਾਂਦੇ ਹਾਂ ਜਾਂ ਕ੍ਰੋਮ ਦੀ ਵਰਤੋਂ ਕਰਦੇ ਹਾਂ। ਆਓ ਜਾਣਦੇ ਹਾਂ ਕਿ ਕ੍ਰੋਮ 'ਤੇ ਹਿਸਟਰੀ ਨੂੰ ਕਿਵੇਂ ਲਾਕ ਕਰਨਾ ਹੈ।

ਗੂਗਲ ਕ੍ਰੋਮ ਹਿਸਟਰੀ

1/5
ਅੱਜ ਹਰ ਵਿਅਕਤੀ ਕਿਸੇ ਨਾ ਕਿਸੇ ਤਰੀਕੇ ਨਾਲ ਤਕਨਾਲੋਜੀ ਨਾਲ ਜੁੜਿਆ ਹੋਇਆ ਹੈ। ਬੱਚਿਆਂ ਦੀ ਨੌਕਰੀ ਜਾਂ ਪੜ੍ਹਾਈ ਨਾਲ ਜੁੜੀ ਕੋਈ ਵੀ ਜਾਣਕਾਰੀ ਹੋਵੇ… ਅੱਜ ਕੱਲ੍ਹ ਜ਼ਿਆਦਾਤਰ ਕੰਮ ਮੋਬਾਈਲ ਫੋਨ ਰਾਹੀਂ ਹੀ ਹੁੰਦੇ ਹਨ। ਅਸੀਂ ਕਿਸੇ ਵੀ ਜਾਣਕਾਰੀ ਲਈ ਗੂਗਲ ਜਾਂ ਕ੍ਰੋਮ ਦੀ ਵਰਤੋਂ ਕਰਦੇ ਹਾਂ। ਜੇਕਰ ਤੁਸੀਂ ਆਪਣੀ ਕ੍ਰੋਮ ਹਿਸਟਰੀ ਨੂੰ ਲਾਕ ਕਰਨਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਇਸ ਬਾਰੇ ਦੱਸ ਰਹੇ ਹਾਂ।

2/5
ਕ੍ਰੋਮ ਮੋਬਾਈਲ ਫੋਨਾਂ ਲਈ ਫੇਮਸ ਸਰਚਿੰਗ ਵੈੱਬ ਬ੍ਰਾਊਜ਼ਰ ਹੈ। ਇਸ ਵਿੱਚ ਜੋ ਵੀ ਅਸੀਂ ਸਰਚ ਕਰਦੇ ਹਾਂ ਉਹ ਹਿਸਟਰੀ ਦੇ ਰੂਪ ਵਿੱਚ ਸੁਰੱਖਿਅਤ ਹੋ ਜਾਂਦਾ ਹੈ। ਗੂਗਲ ਕਰੋਮ ਹਿਸਟਰੀ ਨੂੰ ਲਾਕ ਕਰਨ ਲਈ ਫਿੰਗਰਪ੍ਰਿੰਟ ਲਾਕ ਫੀਚਰ ਇਨਕੋਗਨਿਟੋ ਮੋਡ ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਹਿਸਟਰੀ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ।

3/5
ਤੁਸੀਂ ਬ੍ਰਾਊਜ਼ਰ ਨੂੰ ਖੋਲ੍ਹਣ ਲਈ ਫਿੰਗਰਪ੍ਰਿੰਟ ਸੈਂਸਰ ਦੀ ਵਰਤੋਂ ਕਰ ਸਕਦੇ ਹੋ। ਸਰਲ ਭਾਸ਼ਾ 'ਚ ਇਹ ਫੀਚਰ ਵਟਸਐਪ ਫੀਚਰ ਲਾਕ ਵਰਗਾ ਹੋਵੇਗਾ। ਹੇਠਾਂ ਅਸੀਂ ਤੁਹਾਨੂੰ ਕੁਝ ਸਟੈਪਸ ਬਾਰੇ ਦੱਸਣ ਜਾ ਰਹੇ ਹਾਂ।

4/5
ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਗੂਗਲ ਕ੍ਰੋਮ ਦੀ ਸੈਟਿੰਗ 'ਚ ਜਾਣਾ ਹੋਵੇਗਾ। ਇੱਥੇ ਤੁਹਾਨੂੰ ਪ੍ਰਾਈਵੇਸੀ ਐਂਡ ਸਕਿਓਰਿਟੀ ਦੇ ਆਪਸ਼ਨ 'ਤੇ ਜਾਣਾ ਹੋਵੇਗਾ। ਇਸ 'ਚ ਤੁਹਾਨੂੰ Enable Lock Incognito Tabs ਦਾ ਆਪਸ਼ਨ ਦਿਖਾਈ ਦੇਵੇਗਾ।  ਤੁਹਾਨੂੰ ਲਾਕ ਇਨਕਗਨਿਟੋ ਟੈਬਸ ਆਪਸ਼ਨ 'ਤੇ ਜਾ ਕੇ ਇਸਨੂੰ ਅਨਲੌਕ ਕਰਨਾ ਹੋਵੇਗਾ।

5/5
ਹੁਣ ਕੋਈ ਵੀ ਇੱਕ ਪੈਟਰਨ ਸਲੈੱਕਟ ਕਰੋ  ਉਸ ਨੂੰ ਲਾਗੂ ਕਰੋ ਅਤੇ ok ਦਾ ਬਟਨ ਦਬਾਓ  ਇਸ ਤਰ੍ਹਾਂ ਕੋਈ ਵੀ ਆਪਸਨ ਅਪਲਾਈ ਕਰਕੇ ਤੁਸੀਂ ਆਪਣੀ ਗੂਗਲ ਜਾਂ ਕ੍ਰੋਮ ਦੀ ਹਿਸਟਰੀ ਨੂੰ ਲਾੱਕ ਕਰ ਸਕਦੇ ਹੋ ਅਤੇ ਸੇਫ ਰਹਿ ਸਕਦੇ ਹੋ ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget