ਪੜਚੋਲ ਕਰੋ

60 MP ਸੈਲਫੀ ਕੈਮਰੇ ਨਾਲ ਲੈਸ ਹੋਏਗਾ Moto Edge X30, ਅੱਧੇ ਘੰਟੇ ਤੋਂ ਵੀ ਘੱਟ ਸਮੇਂ 'ਚ ਹੋ ਜਾਏਗਾ ਫੁੱਲ ਚਾਰਜ

Edge X30

1/5
ਚੀਨ Moto Edge X30 ਨੂੰ  9 ਦਸੰਬਰ ਨੂੰ ਲਾਂਚ ਕਰਨ ਵਾਲਾ ਹੈ ਤੇ ਹੁਣ ਤੋਂ ਹੀ ਇਸ ਮੋਟੋਰੋਲਾ ਸਮਾਰਟਫੋਨ ਨੂੰ ਲੈ ਕੇ ਯੂਜ਼ਰਸ ਕਾਫੀ ਉਤਸੁਕਤਾ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਪਾਵਰਫੁੱਲ ਸਮਾਰਟਫੋਨ ਆਪਣੀ ਤਰ੍ਹਾਂ ਦਾ ਪਹਿਲਾ ਸਮਾਰਟਫੋਨ ਹੈ ਜਿਸ ਨੂੰ Snapdragon 8 Gen 1 ਨਾਲ ਬਾਜ਼ਾਰ 'ਚ ਲਾਂਚ ਕੀਤਾ ਜਾ ਸਕਦਾ ਹੈ।

2/5
ਇਸ ਸਮਾਰਟਫੋਨ 'ਚ ਕਈ ਹੋਰ ਫੀਚਰਸ ਦੇਖੇ ਜਾ ਸਕਦੇ ਹਨ। ਇਸ ਦਮਦਾਰ ਸਮਾਰਟਫੋਨ ਨਾਲ ਜੁੜੀ ਕੁਝ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ, ਜਿਸ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।

3/5
ਪ੍ਰੋਸੈਸਰ ਅਤੇ ਡਿਸਪਲੇਅ: Edge X30 ਦਾ TENAA ਸਰਟੀਫਿਕੇਸ਼ਨ ਸੁਝਾਅ ਦਿੰਦਾ ਹੈ ਕਿ ਇਹ ਸਮਾਰਟਫੋਨ 6.67-ਇੰਚ OLED FHD+ ਡਿਸਪਲੇਅ ਨਾਲ ਲੈਸ ਹੋਣ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਮਾਰਟਫੋਨ ਨੂੰ 6GB, 8 GB, 12 GB, 16 GB ਰੈਮ ਤੇ 64 GB, 128 GB, 256 GB, 512 GB ਸਟੋਰੇਜ ਵਿਕਲਪਾਂ ਦੇ ਨਾਲ ਮਾਰਕੀਟ ਵਿੱਚ ਲਾਂਚ ਕੀਤਾ ਜਾ ਸਕਦਾ ਹੈ, ਜਿਸ ਵਿੱਚੋਂ ਉਪਭੋਗਤਾ ਆਪਣੇ ਅਨੁਸਾਰ ਵਿਕਲਪ ਚੁਣ ਸਕਦੇ ਹਨ। ਇਹ ਸਮਾਰਟਫੋਨ UX 3.0 ਬੇਸਡ ਹੋਵੇਗਾ ਜੋ ਕਿ ਐਂਡ੍ਰਾਇਡ 11 ਜਾਂ 12 OS ਦੇ ਨਾਲ ਬਾਜ਼ਾਰ 'ਚ ਲਾਂਚ ਹੋਵੇਗਾ। ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ Edge X30 ਦੀ ਵਿਕਰੀ ਘਰੇਲੂ ਬਾਜ਼ਾਰ 'ਚ 15 ਦਸੰਬਰ ਤੋਂ ਸ਼ੁਰੂ ਹੋਵੇਗੀ।

4/5
ਬੈਟਰੀ: ਜੇਕਰ ਅਸੀਂ ਬੈਟਰੀ ਦੀ ਗੱਲ ਕਰੀਏ ਤਾਂ Moto Edge X30 'ਚ 5,000mAh ਦੀ ਬੈਟਰੀ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਇਹ ਸਮਾਰਟਫੋਨ 68W ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਵੇਗਾ। ਕੰਪਨੀ ਪਹਿਲਾਂ ਹੀ ਦੱਸ ਚੁੱਕੀ ਹੈ ਕਿ X30 ਦੀ ਸਕਰੀਨ 'ਚ 10-ਬਿਟ ਕਲਰ, HDR10+ ਅਤੇ 144Hz ਰਿਫਰੈਸ਼ ਰੇਟ ਵਰਗੇ ਫੀਚਰਸ ਮਿਲਣਗੇ।

5/5
ਕੈਮਰਾ: ਜਾਣਕਾਰੀ ਦੇ ਅਨੁਸਾਰ, Edge X30 ਵਿੱਚ ਇੱਕ 60-ਮੈਗਾਪਿਕਸਲ ਪੰਚ ਹੋਲ ਸੈਲਫੀ ਕੈਮਰਾ ਹੋਵੇਗਾ, ਜੋ ਸੈਲਫੀ ਕਲਿੱਕ ਕਰਨ ਦੇ ਸ਼ੌਕੀਨਾਂ ਦੁਆਰਾ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜੇਕਰ ਰੀਅਰ ਕੈਮਰਾ ਸੈੱਟਅਪ ਦੀ ਗੱਲ ਕਰੀਏ ਤਾਂ ਗਾਹਕਾਂ ਨੂੰ 50 ਮੈਗਾਪਿਕਸਲ ਦੇ ਦੋ ਕੈਮਰੇ ਦੇਖਣ ਨੂੰ ਮਿਲਣਗੇ, ਨਾਲ ਹੀ ਇਸ 'ਚ 2 ਮੈਗਾਪਿਕਸਲ ਦਾ ਮੈਕਰੋ ਲੈਂਸ ਵੀ ਦਿੱਤਾ ਜਾ ਸਕਦਾ ਹੈ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget