ਪੜਚੋਲ ਕਰੋ

Amazon Republic Day Sale 'ਚ Apple Xiaomi Samsung OnePlus ਸਣੇ ਸਸਤੇ 'ਚ ਇਹ ਸਮਾਰਟਫੋਨ ਖਰੀਦਣ ਦਾ ਮੌਕਾ, ਜਾਣੋ ਆਫਰ

phone

1/8
Samsung Galaxy M12 27% ਦੀ ਛੋਟ ਤੋਂ ਬਾਅਦ 9,499 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। Samsung Galaxy M12 ਵਿੱਚ 6,000mAh ਦੀ ਬੈਟਰੀ ਹੈ ਤੇ ਇਸ ਵਿਚ 90Hz ਰਿਫਰੈਸ਼ ਰੇਟ ਵਾਲੀ ਸਕਰੀਨ ਹੈ। ਫ਼ੋਨ Exynos 850 octa-core ਪ੍ਰੋਸੈਸਰ 'ਤੇ ਕੰਮ ਕਰਦਾ ਹੈ ਤੇ ਇਸ ਦੇ ਰੀਅਰ 'ਚ 48MP ਕੈਮਰਾ ਹੈ।

2/8
Xiaomi 11 Lite NE 5G 16 ਪ੍ਰਤੀਸ਼ਤ ਦੀ ਛੋਟ ਤੋਂ ਬਾਅਦ 26,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। Xiaomi 11 Lite NE 5G 'ਚ Qualcomm Snapdragon 778G ਆਕਟਾ-ਕੋਰ ਪ੍ਰੋਸੈਸਰ ਦਿੱਤਾ ਗਿਆ ਹੈ। ਸਮਾਰਟਫੋਨ 'ਚ 6.55 ਇੰਚ ਦੀ FHD+ ਸਕਰੀਨ ਹੈ। ਫ਼ੋਨ 8GB ਰੈਮ ਤੇ 128GB ਸਟੋਰੇਜ ਦੇ ਨਾਲ ਆਉਂਦਾ ਹੈ।

3/8
Realme Narzo 50A 11% ਦੀ ਛੋਟ ਤੋਂ ਬਾਅਦ 11,499 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। Realme Narzo 50A MediaTek Helio G85 octa-core ਚਿੱਪਸੈੱਟ 'ਤੇ ਕੰਮ ਕਰਦਾ ਹੈ। ਇਹ 6,000mAh ਦੀ ਬੈਟਰੀ ਨਾਲ ਆਉਂਦਾ ਹੈ। ਫੋਨ 'ਚ 50MP ਦਾ ਰਿਅਰ ਕੈਮਰਾ ਤੇ 8MP ਦਾ ਫਰੰਟ ਕੈਮਰਾ ਹੈ।

4/8
Apple iPhone 12 18 ਫੀਸਦੀ ਦੀ ਛੋਟ ਤੋਂ ਬਾਅਦ 53,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। Apple iPhone 12 A14 Bionic ਚਿੱਪਸੈੱਟ 'ਤੇ ਕੰਮ ਕਰਦਾ ਹੈ। ਫ਼ੋਨ 6.1-ਇੰਚ ਦੀ ਸੁਪਰ ਰੈਟੀਨਾ XDR ਡਿਸਪਲੇਅ ਅਤੇ ਫਰੰਟ 'ਤੇ 12MP TrueDepth ਕੈਮਰਾ ਦੇ ਨਾਲ ਆਉਂਦਾ ਹੈ।

5/8
OnePlus 9R 5G 8 ਫੀਸਦੀ ਦੀ ਛੋਟ ਤੋਂ ਬਾਅਦ 36,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। OnePlus 9R 5G Qualcomm Snapdragon octa-core ਪ੍ਰੋਸੈਸਰ 'ਤੇ ਕੰਮ ਕਰਦਾ ਹੈ। ਇਹ 12GB ਤਕ ਰੈਮ ਅਤੇ 256GB ਤਕ ਸਟੋਰੇਜ ਨਾਲ ਆਉਂਦਾ ਹੈ। ਫੋਨ ਦੀ ਖਰੀਦ 'ਤੇ 3,000 ਰੁਪਏ ਦਾ ਵਾਧੂ ਐਕਸਚੇਂਜ ਡਿਸਕਾਊਂਟ ਹੈ।

6/8
OnePlus Nord CE 5G 24,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। OnePlus Nord CE 5G ਨੂੰ ਇਸਦੀ ਅਸਲ ਕੀਮਤ 'ਤੇ Amazon 'ਤੇ ਸੂਚੀਬੱਧ ਕੀਤਾ ਗਿਆ ਹੈ। ਖਰੀਦਦਾਰ SBI ਬੈਂਕ ਦੀਆਂ ਪੇਸ਼ਕਸ਼ਾਂ ਤੇ ਕੂਪਨ ਪੇਸ਼ਕਸ਼ਾਂ ਨਾਲ ਇਸਦੀ ਖਰੀਦ 'ਤੇ 3,000 ਰੁਪਏ ਤਕ ਦੀ ਛੋਟ ਪ੍ਰਾਪਤ ਕਰ ਸਕਦੇ ਹਨ। ਡਿਵਾਈਸ Qualcomm Snapdragon 750 5G ਪ੍ਰੋਸੈਸਰ 'ਤੇ ਕੰਮ ਕਰਦਾ ਹੈ।

7/8
Redmi 9A Sport 18 ਫੀਸਦੀ ਦੀ ਛੋਟ ਤੋਂ ਬਾਅਦ 6,999 ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। Redmi 9A Sport ਵਿਚ ਸੈਲਫੀ ਅਤੇ ਵੀਡੀਓ ਕਾਲਾਂ ਲਈ ਇੱਕ 13MP ਰੀਅਰ ਕੈਮਰਾ ਅਤੇ ਇਕ 5MP ਫਰੰਟ ਕੈਮਰਾ ਹੈ। ਸਮਾਰਟਫੋਨ 6.53 ਇੰਚ ਦੀ ਸਕਰੀਨ ਨਾਲ ਲੈਸ ਹੈ ਅਤੇ ਇਸ 'ਚ 5,000mAh ਦੀ ਬੈਟਰੀ ਹੈ।

8/8
Redmi Note 10S 18% ਦੀ ਛੋਟ ਤੋਂ ਬਾਅਦ 13,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਉਪਲਬਧ ਹੈ। Redmi Note 10S ਵਿੱਚ 20:9 ਦੇ ਆਸਪੈਕਟ ਰੇਸ਼ੋ ਨਾਲ 6.43-ਇੰਚ ਦੀ ਸੁਪਰ AMOLED ਡਿਸਪਲੇ ਹੈ। ਇਹ ਡਿਵਾਈਸ MediaTek Helio G95 octa-core ਪ੍ਰੋਸੈਸਰ 'ਤੇ ਕੰਮ ਕਰਦਾ ਹੈ ਤੇ ਇਸ ਦੀ ਬੈਟਰੀ 5,000mAh ਹੈ। ਫੋਨ ਦੇ ਰੀਅਰ 'ਚ 64MP ਕਵਾਡ ਕੈਮਰਾ ਸੈੱਟਅਪ ਦਿੱਤਾ ਗਿਆ ਹੈ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget