ਪੜਚੋਲ ਕਰੋ

ਚਾਲੂ ਕਰਨ 'ਤੇ ਕੂਲਰ ’ਚੋਂ ਆਉਂਦੀ ਬਦਬੂ ਨੂੰ ਤੁਰਤ ਦੂਰ ਕਰਨ ਲਈ ਅਪਣਾਓ ਇਹ ਤਰੀਕਾ

ਕਦੇ-ਕਦੇ ਕੂਲਰ 'ਚੋ ਗੰਦੀ ਬਦਬੂ ਆਉਣ ਲੱਗਦੀ ਹੈ। ਅਜਿਹੇ 'ਚ ਕੂਲਰ ਚੱਲਣ ਨਾਲ ਘਰ ਬੈਠਣਾ ਮੁਸ਼ਕਲ ਹੋ ਜਾਂਦਾ ਹੈ। ਅਜਿਹੇ 'ਚ ਕੂਲਰ ਦੀ ਬਦਬੂ ਤੋਂ ਹਮੇਸ਼ਾ ਲਈ ਛੁਟਕਾਰਾ ਪਾਉਣ ਲਈ ਕੀ ਕਰਨਾ ਚਾਹੀਦਾ ਹੈ?

ਕੂਲਰ 'ਚੋ ਆਉਂਂਦੀ ਗੰਦੀ ਬਦਬੂ ਤੋਂ ਛੁਟਕਾਰਾ

1/5
ਕਦੇ-ਕਦੇ ਕੂਲਰ 'ਚੋ ਗੰਦੀ ਬਦਬੂ ਆਉਣ ਲੱਗਦੀ ਹੈ। ਅਜਿਹੇ 'ਚ ਕੂਲਰ ਚੱਲਣ ਨਾਲ ਘਰ ਬੈਠਣਾ ਮੁਸ਼ਕਲ ਹੋ ਜਾਂਦਾ ਹੈ। ਅਜਿਹੇ 'ਚ ਕੂਲਰ ਦੀ ਬਦਬੂ ਤੋਂ ਹਮੇਸ਼ਾ ਲਈ ਛੁਟਕਾਰਾ ਪਾਉਣ ਲਈ ਕੀ ਕਰਨਾ ਚਾਹੀਦਾ ਹੈ? ਇੱਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਕਿਸ ਤਰ੍ਹਾਂ ਤੁਸੀਂ ਕੂਲਰ ਤੋਂ ਆਉਣ ਵਾਲੀ ਬਦਬੂ ਨੂੰ ਹਮੇਸ਼ਾ ਲਈ ਦੂਰ ਕਰ ਸਕਦੇ ਹੋ।

2/5
ਕੂਲਰ ਦੀ ਬਦਬੂ ਨੂੰ ਇਸ ਤਰ੍ਹਾਂ ਕਰੋ ਦੂਰ -  ਜੇਕਰ ਤੁਹਾਡਾ ਕੂਲਰ ਕਈ ਦਿਨਾਂ ਤੱਕ ਪਾਣੀ ਨਾਲ ਭਰਿਆ ਰਹਿੰਦਾ ਹੈ ਅਤੇ ਤੁਸੀਂ ਇਸ ਨੂੰ ਹਟਾਏ ਬਿਨਾਂ ਹੀ ਰਿਫਿਲ ਕਰਦੇ ਰਹਿੰਦੇ ਹੋ ਤਾਂ ਇਸ ਪਾਣੀ ਵਿੱਚ ਬੈਕਟੀਰੀਆ ਭਰ ਜਾਂਦਾ ਹੈ ਤਾਂ ਵੀ ਇਸ ਵਿੱਚੋਂ ਬਦਬੂ ਆਉਣ ਲੱਗਦੀ ਹੈ। ਇਸ ਲਈ ਜਦੋਂ ਵੀ ਤੁਸੀਂ ਇਸ ਦੀ ਵਰਤੋਂ ਕਰਦੇ ਹੋ ਤਾਂ ਹਮੇਸ਼ਾ ਧਿਆਨ ਰੱਖੋ ਕਿ ਪਾਣੀ ਤਾਜ਼ਾ ਹੈ ਜਾਂ ਨਹੀਂ।

3/5
ਕੂਲਰ ’ਚ ਲੱਗੇ ਗੰਦੇ ਘਾਹ ਨੂੰ ਬਦਲੋ- ਜੇਕਰ ਤੁਸੀਂ ਕਈ ਸਾਲਾਂ ਤੋਂ ਕੂਲਰ 'ਚ ਵਰਤੀ ਗਈ ਘਾਹ ਦੀ ਵਰਤੋਂ ਕਰ ਰਹੇ ਹੋ। ਵਾਰ-ਵਾਰ ਗਿੱਲਾ ਹੋਣ ਤੇ ਨਮੀ ਰਹਿਣ ਕਾਰਨ ਉਸ 'ਚ ਬੈਕਟੀਰੀਆ ਬਣ ਜਾਂਦੇ ਹਨ ਅਤੇ ਹਵਾ 'ਚੋਂ ਬਦਬੂ ਆਉਣ ਲੱਗਦੀ ਹੈ। ਇਸ ਲਈ, ਇਸ ਨੂੰ ਹਰ ਸੀਜ਼ਨ ਵਿੱਚ ਬਦਲਣਾ ਅਤੇ ਨਵਾਂ ਸਥਾਪਤ ਕਰਨਾ ਬਿਹਤਰ ਹੋਵੇਗਾ।

4/5
ਧੁੱਪ ’ਚ ਸੁਕਾਓ- ਜੇਕਰ ਤੁਸੀਂ ਕੂਲਰ ਬਹੁਤ ਜ਼ਿਆਦਾ ਚਲਾਉਂਦੇ ਹੋ, ਤਾਂ ਬਿਹਤਰ ਹੋਵੇਗਾ ਕਿ ਕੂਲਰ ਦੀ ਖਿੜਕੀ ਅਤੇ ਉਸ ਦੇ ਘਾਹ ਨੂੰ ਕਦੇ-ਕਦੇ ਦੋ-ਤਿੰਨ ਘੰਟੇ ਧੁੱਪ ਵਿਚ ਰੱਖੋ। ਇਸ ਤਰ੍ਹਾਂ ਇਹ ਤਾਜ਼ਾ ਹੋ ਜਾਂਦਾ ਹੈ ਅਤੇ ਬੈਕਟੀਰੀਆ ਨਹੀਂ ਵਧਦੇ।

5/5
ਇਸ ਉਪਰ ਦੱਸੇ ਤਰੀਕੇ ਨੂੰ ਅਪਣਾ ਕੇ ਅਸੀਂ ਹਮੇਸ਼ਾ ਲਈ ਕੂਲਰ ਵਿੱਚੋਂ ਆਉਣ ਵਾਲੀ ਗੰਦੀ ਬਦਬੂ ਤੋਂ ਛੁਟਕਾਰਾ ਪਾ ਸਕਦੇ ਹਾਂ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget