ਪੜਚੋਲ ਕਰੋ

Festival Sale: ਈ-ਕਾਮਰਸ ਸਾਈਟ ‘ਤੇ ਸ਼ੁਰੂ ਹੋਵੇਗੀ ਸੇਲ, ਇਨ੍ਹਾਂ ਆਫਰਸ ਨਾਲ ਸਸਤੇ ‘ਚ ਖਰੀਦ ਸਕਦੇ ਸਮਾਨ

Amazon's Great Indian Festival Sale: ਪ੍ਰਾਈਮ ਮੈਂਬਰ 7 ਅਕਤੂਬਰ ਤੋਂ ਸੇਲ ਦਾ ਮਜ਼ਾ ਲੈ ਸਕਦੇ ਹਨ, ਜੋ ਕਿ 8 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਹੈ। ਐਮਾਜ਼ਾਨ ਦੀ ਇਸ ਸੇਲ 'ਚ ਤੁਹਾਨੂੰ ਮੋਬਾਈਲ ਅਤੇ ਘਰੇਲੂ ਉਪਕਰਨਾਂ 'ਤੇ ਭਾਰੀ ਛੋਟ ਮਿਲੇਗੀ।

amazon sale

1/5
ASUS Vivobook S 15 2022 : ਇਸ Asus ਦੇ ਲੈਪਟਾਪ ਦੀ ਕੀਮਤ 58,990 ਰੁਪਏ ਹੈ, ਜਿਸ 'ਤੇ ਫਿਲਹਾਲ 1750 ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਐਕਸਚੇਂਜ ਆਫਰ ਵਿੱਚ ਤੁਸੀਂ ASUS Vivobook S 15 2022 ਨੂੰ ਸਿਰਫ 11,250 ਰੁਪਏ ਵਿੱਚ ਖਰੀਦ ਸਕਦੇ ਹੋ।

2/5
boAt Nirvana Ion earbuds : ਬੋਟ ਦੇ ਇਸ ਈਅਰਬੱਡਸ ਦਾ ਪਲੇਅਬੈਕ ਸਮਾਂ 24 ਘੰਟੇ ਹੈ ਅਤੇ ਇਹ IPX4 ਵਾਟਰ ਅਤੇ ਡਸਟ ਰੈਸੀਸਟੈਂਸ ਦੇ ਨਾਲ ਆਉਂਦੇ ਹਨ। boAt Nirvana Ion ਈਅਰਬਡਸ ਦੀ ਕੀਮਤ 1,999 ਰੁਪਏ ਹੈ। ਤੁਸੀਂ ਇਸ ਨੂੰ Amazon Grade Indian Sale ਵਿੱਚ ਬਹੁਤ ਸਸਤੇ ਵਿੱਚ ਖਰੀਦ ਸਕਦੇ ਹੋ।

3/5
Fire-Boltt Asteroid : ਫਾਇਰ ਬੋਲਟ ਦੀ ਇਸ ਸਮਾਰਟ ਵਾਚ ਦੀ ਕੀਮਤ 1,999 ਰੁਪਏ ਹੈ। ਇਸ ਸਮਾਰਟਵਾਚ 'ਚ 120 ਤੋਂ ਜ਼ਿਆਦਾ ਸਪੋਰਟਸ ਮੋਡ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਸ 'ਚ ਹਾਰਟ ਰੇਟਿੰਗ ਮਾਨੀਟਰ, ਸਲੀਪ ਟ੍ਰੈਕਿੰਗ ਅਤੇ ਹੈਲਥ ਫੀਚਰਸ ਦਿੱਤੇ ਗਏ ਹਨ। ਤੁਸੀਂ ਫਾਇਰ-ਬੋਲਟ ਐਸਟਰਾਇਡ ਸਮਾਰਟਵਾਚ ਬਹੁਤ ਸਸਤੇ ਵਿੱਚ ਖਰੀਦ ਸਕਦੇ ਹੋ।

4/5
OnePlus Y Series 4K Ultra HD TV : OnePlus ਦੇ ਇਸ ਸਮਾਰਟ ਟੀਵੀ ਦੀ ਕੀਮਤ 31,990 ਰੁਪਏ ਹੈ, ਜਿਸ 'ਤੇ ਫਿਲਹਾਲ 1500 ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ ਪਰ ਸੇਲ 'ਚ ਤੁਸੀਂ ਇਸ ਨੂੰ ਐਕਸਚੇਂਜ ਆਫਰ 'ਚ ਸਿਰਫ 2540 ਰੁਪਏ 'ਚ ਖਰੀਦ ਸਕਦੇ ਹੋ।

5/5
Samsung Galaxy S23 5G : ਸੈਮਸੰਗ ਦੇ ਇਸ ਸਮਾਰਟਫੋਨ ਦੀ ਕੀਮਤ 95,999 ਰੁਪਏ ਹੈ, ਜਿਸ ਨੂੰ ਫਿਲਹਾਲ 79,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ, ਜਿਸ 'ਚ 5,000 ਰੁਪਏ ਦਾ ਇੰਸਟੈਂਟ ਡਿਸਕਾਊਂਟ ਮਿਲੇਗਾ। ਉਥੇ ਹੀ Amazon Grade India Festive Sale ਵਿੱਚ Samsung Galaxy S23 5G ਨੂੰ 37,500 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?

30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ

Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

Embed widget