ਪੜਚੋਲ ਕਰੋ

ਸਾਵਧਾਨ... ਔਰਤਾਂ ਨੂੰ ਹਾਰਟ ਇਮੋਜੀ ਭੇਜਣ 'ਤੇ ਹੋ ਸਕਦੀ ਹੈ ਜੇਲ੍ਹ

Red Heart Emoji: ਜੇ ਤੁਹਾਨੂੰ ਦਿਲ ਨਾਲ ਇਮੋਜੀ ਭੇਜਣ ਦੀ ਆਦਤ ਹੈ ਤਾਂ ਤੁਹਾਡੀ ਇਹ ਆਦਤ ਤੁਹਾਨੂੰ ਜੇਲ੍ਹ ਵੀ ਭੇਜ ਸਕਦੀ ਹੈ। ਜਾਣੋ ਕੀ ਹੈ ਮਾਮਲਾ।

1/4
ਜ਼ਿਆਦਾਤਰ ਲੋਕ ਪਿਆਰ ਦਾ ਇਜ਼ਹਾਰ ਕਰਨ ਜਾਂ ਕਿਸੇ ਨੂੰ ਮਨਾਉਣ ਲਈ ਸੋਸ਼ਲ ਮੀਡੀਆ 'ਤੇ ਦਿਲ ਦੇ ਇਮੋਜੀ ਭੇਜਦੇ ਹਨ। ਅਸੀਂ ਸਾਰੇ ਇਸ ਇਮੋਜੀ ਦੀ ਵਰਤੋਂ ਆਪਣੀਆਂ ਲੋੜਾਂ ਮੁਤਾਬਕ ਬਹੁਤ ਕਰਦੇ ਹਾਂ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਆਦਤ ਤੁਹਾਨੂੰ ਜੇਲ੍ਹ ਵੀ ਭੇਜ ਸਕਦੀ ਹੈ।

2/4
ਦਰਅਸਲ, ਖਾੜੀ ਦੇ ਦੋ ਇਸਲਾਮਿਕ ਦੇਸ਼ਾਂ ਕੁਵੈਤ ਅਤੇ ਸਾਊਦੀ ਅਰਬ ਨੇ ਹਾਰਟ ਇਮੋਜੀ ਨੂੰ ਅਪਰਾਧ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਹ ਔਰਤਾਂ ਨੂੰ ਬਦਨਾਮ ਕਰਨ ਲਈ ਉਕਸਾਉਣ ਲਈ ਭੇਜਿਆ ਜਾਂਦਾ ਹੈ। ਜੇਕਰ ਕੋਈ ਇਨ੍ਹਾਂ 2 ਦੇਸ਼ਾਂ 'ਚ ਔਰਤਾਂ ਨੂੰ ਹਾਰਟ ਇਮੋਜੀ ਭੇਜਦਾ ਹੈ ਤਾਂ ਉਸ ਨੂੰ ਹੁਣ 2 ਸਾਲ ਦੀ ਜੇਲ ਹੋ ਸਕਦੀ ਹੈ।

3/4
ਜੇਕਰ ਕੁਵੈਤ 'ਚ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਸਰਕਾਰ ਉਸ 'ਤੇ 2 ਸਾਲ ਦੀ ਸਜ਼ਾ ਅਤੇ 2,000 ਕੁਵੈਤੀ ਦਿਨਾਰ (ਕਰੀਬ 5.38 ਲੱਖ ਰੁਪਏ) ਦਾ ਜੁਰਮਾਨਾ ਲਗਾ ਸਕਦੀ ਹੈ। ਜੇਕਰ ਕੋਈ ਸਾਊਦੀ ਅਰਬ 'ਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਸਰਕਾਰ ਉਸ 'ਤੇ 2 ਤੋਂ 5 ਸਾਲ ਦੀ ਸਜ਼ਾ ਅਤੇ 1 ਲੱਖ ਸਾਊਦੀ ਰਿਆਲ (ਕਰੀਬ 22 ਲੱਖ ਰੁਪਏ) ਦਾ ਜ਼ੁਰਮਾਨਾ ਲਗਾ ਸਕਦੀ ਹੈ।

4/4
ਨੋਟ ਕਰੋ, ਇਹ ਨਿਯਮ ਸਿਰਫ ਇਹਨਾਂ 2 ਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਹੈ। ਔਰਤ ਵੱਲੋਂ ਕੇਸ ਦਰਜ ਕਰਨ 'ਤੇ ਵਿਅਕਤੀ ਕਾਨੂੰਨੀ ਪ੍ਰਕਿਰਿਆ 'ਚ ਫਸ ਜਾਵੇਗਾ। ਸਾਊਦੀ ਅਰਬ 'ਚ ਜੇਕਰ ਕੋਈ ਵਿਅਕਤੀ ਵਾਰ-ਵਾਰ ਇਹ ਗਲਤੀ ਕਰਦਾ ਹੈ ਤਾਂ ਉਸ ਨੂੰ 5 ਸਾਲ ਦੀ ਸਜ਼ਾ ਅਤੇ 66 ਲੱਖ ਜੁਰਮਾਨਾ ਭਰਨਾ ਪੈ ਸਕਦਾ ਹੈ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ

ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ

Embed widget