ਪੜਚੋਲ ਕਰੋ

8 ਹਜ਼ਾਰ ਰੁਪਏ ਤੋਂ ਘੱਟ ਕੀਮਤ 'ਚ ਇਹ ਹਨ Best Smartphones, ਖੁਸ਼ ਹੋ ਜਾਣਗੇ ਮਾਪੇ !

Smartphone Under 8K: ਜੇਕਰ ਤੁਸੀਂ ਮੰਮੀ-ਡੈਡੀ ਲਈ ਅਜਿਹੇ Smartphones ਦੀ ਤਲਾਸ਼ ਕਰ ਰਹੇ ਹੋ ਜੋ ਮਜ਼ਬੂਤ ​​ਸਪੈਕਸ, ਸ਼ਾਨਦਾਰ ਕੈਮਰੇ ਦੇ ਨਾਲ ਆਉਂਦੇ ਹੋਣ ਪਰ ਕੀਮਤ 8 ਹਜ਼ਾਰ ਰੁਪਏ ਤੋਂ ਹੋਵੇ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ।

Smartphone Under 8K

1/5
Redmi 13C: ਜੇਕਰ ਤੁਸੀਂ ਘੱਟ ਕੀਮਤ 'ਤੇ ਅਜਿਹਾ ਫ਼ੋਨ ਚਾਹੁੰਦੇ ਹੈ ਜੋ ਇਕ ਸ਼ਾਨਦਾਰ ਕੈਮਰਾ ਸਪੈਕਸ ਨਾਲ ਆਉਂਦਾ ਹੈ, ਤਾਂ ਤੁਸੀਂ Redmi 13C ਨੂੰ ਚੁਣ ਸਕਦੇ ਹੋ। ਇਸ ਫੋਨ ਦੀ ਕੀਮਤ ਕਰੀਬ 7800 ਰੁਪਏ ਹੈ। ਫੋਨ 50MP AI ਟ੍ਰਿਪਲ ਕੈਮਰਾ ਅਤੇ 90Hz ਡਿਸਪਲੇਅ ਨਾਲ ਆਉਂਦਾ ਹੈ।

2/5
Tecno Pop 8: ਮਾਤਾ-ਪਿਤਾ ਲਈ ਜੇਕਰ ਤੁਸੀਂ ਐਪਲ ਆਈਫੋਨ ਵਰਗੀਆਂ ਵਿਸ਼ੇਸ਼ਤਾਵਾਂ ਵਾਲਾ ਫੋਨ ਖਰੀਦਣਾ ਚਾਹੁੰਦੇ ਹੋ ਪਰ ਘੱਟ ਕੀਮਤ 'ਤੇ, ਤਾਂ ਤੁਸੀਂ TECNO POP 8 ਨੂੰ ਚੁਣ ਸਕਦੇ ਹੋ। ਇਸ ਫੋਨ ਦੀ ਕੀਮਤ ਕਰੀਬ 6899 ਰੁਪਏ ਹੈ। ਫੋਨ 5000mAh ਬੈਟਰੀ, ਡਿਊਲ ਸਪੀਕਰ ਅਤੇ ਡਾਇਨਾਮਿਕ ਪੋਰਟ ਫੀਚਰ ਨਾਲ ਆਉਂਦਾ ਹੈ।

3/5
Poco C61: ਜੇਕਰ ਤੁਸੀਂ ਘੱਟ ਕੀਮਤ 'ਤੇ ਚੰਗੀ ਦਿੱਖ ਅਤੇ ਡਿਜ਼ਾਈਨ ਵਾਲਾ ਫੋਨ ਖਰੀਦਣ ਦੇ ਚਾਹਵਾਨ ਹੋ, ਤਾਂ Poco ਦਾ ਨਵਾਂ ਲਾਂਚ ਹੋਇਆ ਫੋਨ POCO C61 ਖਰੀਦ ਸਕਦੇ ਹੋ। ਇਸ ਫੋਨ ਨੂੰ ਆਫਰ 'ਚ 6,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਹ ਫੋਨ ਸਟੀਲਰ ਵਿਊ ਦੇ ਨਾਲ ਪ੍ਰੀਮੀਅਮ ਗਲਾਸ ਬੈਕ ਅਤੇ ਰੈਡੀਐਂਟ ਰਿੰਗ ਡਿਜ਼ਾਈਨ ਦੇ ਨਾਲ ਆਉਂਦਾ ਹੈ।

4/5
Infinix Smart 8 Plus: ਜੇਕਰ ਤੁਹਾਨੂੰ ਵੱਡੀ ਬੈਟਰੀ ਵਾਲੇ ਡਿਵਾਈਸ ਦੀ ਜ਼ਰੂਰਤ ਹੈ ਤਾਂ ਤੁਸੀਂ Infinix Smart 8 Plus ਨੂੰ ਚੁਣ ਸਕਦੇ ਹੋ। ਕੰਪਨੀ ਇਸ ਫੋਨ 'ਚ 6000mAh ਦੀ ਬੈਟਰੀ ਦਿੰਦੀ ਹੈ। ਕੀਮਤ ਦੀ ਗੱਲ ਕਰੀਏ ਤਾਂ ਇਹ ਫੋਨ 7800 ਰੁਪਏ 'ਚ ਆਉਂਦਾ ਹੈ। ਫ਼ੋਨ 50MP+ AI ਲੈਂਸ ਨਾਲ ਲੈਸ ਹੈ।

5/5
ਕਿਥੋਂ ਖਰੀਦ ਸਕਦੇ ਹੋ ਬਜਟ ਸਮਾਰਟਫੋਨ:    ਆਨਲਾਈਨ ਖਰੀਦਦਾਰੀ ਕਰਨ ਵਾਲੇ ਗਾਹਕ ਐਮਾਜ਼ਾਨ ਅਤੇ ਫਲਿੱਪਕਾਰਟ ਤੋਂ ਉੱਪਰ ਦੱਸੇ ਗਏ ਸਾਰੇ ਸਮਾਰਟਫੋਨ ਖਰੀਦ ਸਕਦੇ ਹਨ। ਤੁਸੀਂ ਆਪਣੀ ਜ਼ਰੂਰਤ ਅਤੇ ਪਸੰਦ ਦੇ ਆਧਾਰ 'ਤੇ ਵੱਖ-ਵੱਖ ਕੰਪਨੀਆਂ ਤੋਂ ਫੋਨ ਖਰੀਦ ਸਕਦੇ ਹੋ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ

Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ

ਪੰਜਾਬ ਦਾ ਸਿਹਤ ਮਾਡਲ !  ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ

Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

for smartphones
and tablets

ਵੀਡੀਓਜ਼

ਕਿਸਾਨਾਂ ਨੇ ਪ੍ਰਚਾਰ ਕਰਨ ਆਈ ਪ੍ਰਨੀਤ ਕੌਰ ਦਾ ਕੀਤਾ ਵਿਰੋਧਅੰਮ੍ਰਿਤਪਾਲ ਸਿੰਘ ਨਾਲ ਵਿਰਸਾ ਸਿੰਘ ਵਲਟੋਹਾ ਦਾ ਮੁਕਾਬਲਾ - ਵੇਖੋ ਟਿਕਟ ਮਿਲਣ ਤੋਂ ਬਾਅਦ ਕੀ ਬੋਲੇFazilka News: ਐਬੂਲੈਂਸ ਨਾ ਮਿਲਣ ਕਾਰਨ ਪਿਓ ਨੂੰ ਰੇਹੜੀ 'ਤੇ ਲਿਜਾਣ ਲਈ ਮਜਬੂਰ ਹੋਇਆ ਪੁੱਤCanada News | ਹੁਣ ਕੈਨੇਡਾ 'ਚ ਲੁੱਟ ਲਿਆ ਸ਼ਰਾਬ ਦਾ ਠੇਕਾ, ਕੁੜੀ ਵੀ ਲੈ ਗਈ ਬੋਤਲਾਂ ਦਾ ਭਰ ਕੇ ਬੈਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ
Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ
Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ
Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ
ਪੰਜਾਬ ਦਾ ਸਿਹਤ ਮਾਡਲ !  ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ
ਪੰਜਾਬ ਦਾ ਸਿਹਤ ਮਾਡਲ ! ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ
Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
Punjab News: ਟਰੈਕਟਰ ਹੇਠ ਆ ਕੇ ਇਕਲੌਤੇ ਪੁੱਤ ਦੀ ਮੌਤ

Gurdaspur Lok Sabha Seat: ਅਕਾਲੀ ਦਲ ਤੇ ਬੀਜੇਪੀ ਦੇ ਵੱਕਾਰ ਦਾ ਸਵਾਲ! 1996 ਮਗਰੋਂ ਪਹਿਲੀ ਵਾਰ ਗੁਰਦਾਸਪੁਰ ਸੀਟ 'ਤੇ ਫਸੇ ਸਿੰਗ

Ludhiana News: ਹੁਣ ਮੁਲਜ਼ਮਾਂ ਤੇ ਸ਼ੱਕੀ ਵਾਹਨਾਂ 'ਤੇ 24 ਘੰਟੇ ਰਹੇਗੀ ਪੁਲਿਸ ਦੀ ਅੱਖ, 1442 ਸੀਸੀਟੀਵੀ ਕੈਮਰੇ ਕੀਤੇ ਜਾ ਰਹੇ ਫਿੱਟ

Punjab Politics: ਪੰਥਕ ਮੁੱਦਿਆ 'ਤੇ ਭਾਰੀ ਪਈ ਕੁਰਸੀ ? 'ਬੰਦੀ ਸਿੰਘ' ਦੇ ਮੁਕਾਬਲੇ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

Embed widget