ਪੜਚੋਲ ਕਰੋ

40 ਹਜ਼ਾਰ ਰੁਪਏ ਦੇ ਬਜਟ 'ਚ ਦਿਲ ਜਿੱਤਣਗੇ ਇਹ ਬ੍ਰਾਂਡੇਡ ਫੋਨ, ਕੈਮਰੇ ਤੋਂ ਲੈ ਕੇ ਬੈਟਰੀ ਬੈਕਅਪ ਤੱਕ ਹਰ ਫੀਚਰ ਹੈ ਸ਼ਾਨਦਾਰ

Best Smartphones Under 40000: ਬਜ਼ਾਰ ਚ ਸ਼ਾਨਦਾਰ ਵਿਸ਼ੇਸ਼ਤਾਵਾਂ ਵਾਲੇ ਕਈ ਅਜਿਹੇ ਫ਼ੋਨ ਹਨ, ਜਿਨ੍ਹਾਂ ਦੀ ਕੀਮਤ 40 ਹਜ਼ਾਰ ਤੋਂ ਘੱਟ ਹੈ। ਤੁਸੀਂ ਇੱਕ ਚੰਗੇ ਫੋਨ ਦੀ ਤਲਾਸ਼ ਕਰ ਰਹੇ ਹੋ ਤਾਂ ਤੁਹਾਡੇ ਕੋਲ ਇਹ ਸਭ ਤੋਂ ਵਧੀਆ ਵਿਕਲਪ ਹਨ।

1/5
ਪਹਿਲਾ ਫੋਨ OnePlus 12R ਹੈ, ਜਿਸ ਨੂੰ ਜਨਵਰੀ ਮਹੀਨੇ 'ਚ ਲਾਂਚ ਕੀਤਾ ਗਿਆ ਸੀ। ਇਸ ਫੋਨ ਨੂੰ ਦੋ ਵੇਰੀਐਂਟ 'ਚ ਪੇਸ਼ ਕੀਤਾ ਗਿਆ ਹੈ, ਜਿਸ 'ਚ ਪਹਿਲੇ ਵੇਰੀਐਂਟ ਦੀ ਕੀਮਤ 39,999 ਰੁਪਏ ਹੈ। ਸਟੋਰੇਜ ਦੀ ਗੱਲ ਕਰੀਏ ਤਾਂ ਇਹ 8GB ਰੈਮ ਅਤੇ 128GB ਸਟੋਰੇਜ ਨਾਲ ਬਾਜ਼ਾਰ 'ਚ ਉਪਲੱਬਧ ਹੈ।

2/5
ਦੂਜਾ ਫੋਨ iQOO Neo 9 Pro ਹੈ, ਜਿਸ ਨੂੰ ਪਿਛਲੇ ਮਹੀਨੇ 22 ਫਰਵਰੀ 2024 ਨੂੰ ਲਾਂਚ ਕੀਤਾ ਗਿਆ ਸੀ। ਭਾਰਤ 'ਚ ਇਸ ਫੋਨ ਦੀ ਸ਼ੁਰੂਆਤੀ ਕੀਮਤ 36 ਹਜ਼ਾਰ 999 ਰੁਪਏ ਹੈ। ਇਹ ਫੋਨ 144 Hz ਰਿਫਰੈਸ਼ ਰੇਟ 6.78 ਇੰਚ ਟੱਚਸਕਰੀਨ ਡਿਸਪਲੇਅ ਨਾਲ ਆਉਂਦਾ ਹੈ, ਜਿਸ ਦਾ ਰੈਜ਼ੋਲਿਊਸ਼ਨ 1260x2800 ਪਿਕਸਲ ਹੈ।

3/5
ਅਗਲੇ ਸਮਾਰਟਫੋਨ ਦਾ ਨਾਂ ਨੋਥਿੰਗ ਫੋਨ (2) ਹੈ, ਜੋ 6.7 ਇੰਚ ਡਿਸਪਲੇਅ ਅਤੇ ਗੋਰਿਲਾ ਗਲਾਸ ਨਾਲ ਬਾਜ਼ਾਰ 'ਚ ਉਪਲੱਬਧ ਹੈ। ਇਸ ਫੋਨ ਵਿੱਚ 32MP Sony IMX615 ਫਰੰਟ ਕੈਮਰਾ ਅਤੇ 50MP Sony IMX890 + 50MP Samsung JN1 ਰੀਅਰ ਕੈਮਰਾ ਸੈੱਟਅਪ ਹੈ। ਇਸ ਫੋਨ ਦੀ ਸ਼ੁਰੂਆਤੀ ਕੀਮਤ 36 ਹਜ਼ਾਰ 999 ਰੁਪਏ ਹੈ।

4/5
ਚੌਥਾ ਫ਼ੋਨ Realme 12 Pro+ 5G ਹੈ, ਜਿਸ ਵਿੱਚ 6.67-ਇੰਚ ਦੀ ਫੁੱਲ HD+ AMOLED ਕਰਵਡ ਡਿਸਪਲੇਅ ਹੈ ਅਤੇ ਇਹ 120Hz ਰਿਫ੍ਰੈਸ਼ ਰੇਟ ਨਾਲ ਆਉਂਦਾ ਹੈ। ਇਸ ਫੋਨ ਦਾ ਪਹਿਲਾ ਫੋਨ 8GB ਰੈਮ ਅਤੇ 128GB ਨਾਲ ਆਉਂਦਾ ਹੈ। ਫੋਨ ਦੀ ਸ਼ੁਰੂਆਤੀ ਕੀਮਤ ਦੀ ਗੱਲ ਕਰੀਏ ਤਾਂ ਇਹ 31 ਹਜ਼ਾਰ 999 ਰੁਪਏ ਹੈ।

5/5
ਅਗਲਾ ਫੋਨ Redmi Note 13 Pro+ 5G ਹੈ। ਇਹ ਫੋਨ 120Hz ਰਿਫਰੈਸ਼ ਰੇਟ ਨੂੰ ਸਪੋਰਟ ਕਰਦਾ ਹੈ ਅਤੇ ਇਸ ਵਿੱਚ 12 ਜੀਬੀ ਰੈਮ ਅਤੇ 512 ਜੀਬੀ ਤੱਕ ਦੀ ਇੰਟਰਨਲ ਸਟੋਰੇਜ ਹੈ। ਫੋਨ 'ਚ 5000mAh ਦੀ ਬੈਟਰੀ ਦੇ ਨਾਲ 120W ਫਾਸਟ ਚਾਰਜਿੰਗ ਫੀਚਰ ਹੈ। ਫੋਨ ਦੀ ਕੀਮਤ 31 ਹਜ਼ਾਰ 999 ਰੁਪਏ ਤੋਂ ਸ਼ੁਰੂ ਹੁੰਦੀ ਹੈ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget