ਪੜਚੋਲ ਕਰੋ

Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ

Air Conditioner Use Tips : ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਕਰਕੇ ਲੋਕ ਏਸੀ ਦੀ ਖੂਬ ਵਰਤੋਂ ਕਰ ਰਹੇ ਹਨ। ਇਸ ਲਈ ਏਸੀ ਦੀ ਵਰਤੋਂ ਨੂੰ ਲੈ ਕੇ ਤੁਹਾਨੂੰ ਅੱਜ ਅਜਿਹੀਆਂ ਕੁੱਝ ਖਾਸ ਗੱਲਾਂ ਬਾਰੇ ਦੱਸਾਂਗੇ

Air Conditioner

1/6
Air Conditioner Use Tips : ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਕਰਕੇ ਲੋਕ ਏਸੀ ਦੀ ਖੂਬ ਵਰਤੋਂ ਕਰ ਰਹੇ ਹਨ। ਇਸ ਲਈ ਏਸੀ ਦੀ ਵਰਤੋਂ ਨੂੰ ਲੈ ਕੇ ਤੁਹਾਨੂੰ ਅੱਜ ਅਜਿਹੀਆਂ ਕੁੱਝ ਖਾਸ ਗੱਲਾਂ ਬਾਰੇ ਦੱਸਾਂਗੇ, ਜਿਸ ਦੇ ਨਾਲ ਤੁਸੀਂ ਆਪਣੇ ਕਮਰੇ ਨੂੰ ਲੰਬੇ ਸਮੇਂ ਲਈ ਠੰਡਾ ਰੱਖ ਸਕੋਗੇ ਅਤੇ ਤੁਹਾਡਾ ਬਿਜਲੀ ਦਾ ਬਿੱਲ ਵੀ ਘੱਟ ਆਵੇਗਾ।

2/6
ਸਭ ਤੋਂ ਪਹਿਲਾਂ ਏਅਰ ਕੰਡੀਸ਼ਨਰ ਫਿਲਟਰ ਨੂੰ ਨਿਯਮਤ ਤੌਰ 'ਤੇ ਸਾਫ਼ ਕਰਨਾ ਜ਼ਰੂਰੀ ਹੈ ਤਾਂ ਜੋ ਏਅਰ ਕੰਡੀਸ਼ਨਰ ਦੀ ਕੁਸ਼ਲਤਾ ਬਣਾਈ ਰੱਖੀ ਜਾ ਸਕੇ ਅਤੇ ਹਵਾ ਦੀ ਗੁਣਵੱਤਾ ਚੰਗੀ ਰਹੇ। ਜੇਕਰ ਸਮੇਂ-ਸਮੇਂ 'ਤੇ AC ਫਿਲਟਰ ਨੂੰ ਸਾਫ ਨਹੀਂ ਕੀਤਾ ਜਾਂਦਾ ਤਾਂ ਇਸ ਦੀ ਕੂਲਿੰਗ ਪ੍ਰਭਾਵਿਤ ਹੁੰਦੀ ਹੈ। ਕਈ ਵਾਰ ਏਅਰ ਕੰਡੀਸ਼ਨਰ ਦੇ ਫਿਲਟਰ (Air conditioner filters) ਸਾਫ਼ ਨਾ ਹੋਣ 'ਤੇ ਏਸੀ 16 'ਤੇ ਸੈੱਟ ਹੋਣ 'ਤੇ ਵੀ 24 'ਤੇ ਮਿਲਣ ਵਾਲੀ ਕੂਲਿੰਗ ਨਹੀਂ ਮਿਲਦੀ। ਇਸ ਤੋਂ ਇਲਾਵਾ ਕਮਰੇ ਵਿੱਚ ਸਾਫ਼ ਹਵਾ ਵੀ ਨਹੀਂ ਮਿਲਦੀ ਕਿਉਂਕਿ ਏਸੀ ਦੇ ਫਿਲਟਰ ਵਿੱਚ ਬਹੁਤ ਸਾਰੇ ਬੈਕਟੀਰੀਆ ਮੌਜੂਦ ਹੁੰਦੇ ਹਨ।

3/6
ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਆਪਣੇ ਏਸੀ ਦਾ ਤਾਪਮਾਨ 18 ਜਾਂ 20 ਡਿਗਰੀ ਦੀ ਬਜਾਏ 24 ਜਾਂ 25 ਡਿਗਰੀ 'ਤੇ ਸੈੱਟ ਕਰੋ। ਮਾਹਿਰ ਏਅਰ ਕੰਡੀਸ਼ਨਰ ਦਾ ਤਾਪਮਾਨ 24 ਡਿਗਰੀ ਸੈਲਸੀਅਸ ਰੱਖਣ ਦੀ ਸਲਾਹ ਦਿੰਦੇ ਹਨ। ਅਜਿਹਾ ਕਰਨ ਨਾਲ ਤੁਹਾਡਾ ਬਿਜਲੀ ਦਾ ਬਿੱਲ ਵੀ ਘੱਟ ਆਵੇਗਾ। AC ਵਿੱਚ ਟਾਈਮਰ ਫੀਚਰ ਦੀ ਵਰਤੋਂ ਕਰਨ ਦਾ ਫਾਇਦਾ ਇਹ ਹੈ ਕਿ ਸੌਣ ਤੋਂ ਬਾਅਦ ਏਸੀ ਤੈਅ ਸਮੇਂ 'ਤੇ ਆਪਣੇ ਆਪ ਬੰਦ ਹੋ ਜਾਂਦਾ ਹੈ, ਜਿਸ ਨਾਲ ਬਿਜਲੀ ਦੀ ਬਚਤ ਹੁੰਦੀ ਹੈ।AC ਖਰੀਦਦੇ ਸਮੇਂ ਸਟਾਰ ਰੇਟਿੰਗ ਦੀ ਜਾਂਚ ਕਰੋ; ਸਟਾਰਾਂ ਦੀ ਗਿਣਤੀ ਜਿੰਨੀ ਜ਼ਿਆਦਾ ਹੋਵੇਗੀ, ਊਰਜਾ ਦੀ ਬੱਚਤ ਉਹਨੀ ਹੀ ਜ਼ਿਆਦਾ ਹੋਵੇਗੀ

4/6
AC ਫਿਲਟਰ ਨੂੰ ਕਦੋਂ ਸਾਫ਼ ਕਰਨਾ ਚਾਹੀਦਾ ਹੈ?  ਜੇਕਰ ਤੁਸੀਂ AC ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਨੂੰ ਮਹੀਨੇ ਵਿੱਚ ਘੱਟੋ-ਘੱਟ ਇੱਕ ਵਾਰ ਇਸ ਦੇ ਫਿਲਟਰ ਨੂੰ ਹਟਾ ਕੇ ਸਾਧਾਰਨ ਪਾਣੀ ਨਾਲ ਧੋਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਫਿਲਟਰ ਵਿੱਚ ਮੌਜੂਦ ਧੂੜ ਸਾਫ਼ ਹੋ ਜਾਂਦੀ ਹੈ। ਇਸ ਤੋਂ ਇਲਾਵਾ ਏਅਰ ਕੰਡੀਸ਼ਨਰ ਦੀ ਕੂਲਿੰਗ ਵੀ ਵਧ ਜਾਂਦੀ ਹੈ। ਜੇਕਰ ਫਿਲਟਰ ਬਹੁਤ ਜ਼ਿਆਦਾ ਗੰਦੇ ਹੋ ਗਏ ਹਨ ਅਤੇ ਪਾਣੀ ਨਾਲ ਸਾਫ ਨਹੀਂ ਹੋ ਰਹੇ ਹਨ, ਤਾਂ ਤੁਹਾਨੂੰ ਆਪਣੇ AC ਦੇ ਫਿਲਟਰ ਬਦਲ ਲੈਣੇ ਚਾਹੀਦੇ ਹਨ।

5/6
ਜੇਕਰ ਤੁਸੀਂ ਦਿਨ ਵਿੱਚ ਇੱਕ ਜਾਂ ਦੋ ਘੰਟੇ ਏਅਰ ਕੰਡੀਸ਼ਨਰ ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਨੂੰ ਹਰ ਤਿੰਨ ਮਹੀਨਿਆਂ ਬਾਅਦ ਆਪਣੇ ਏਸੀ ਦੇ ਫਿਲਟਰ ਨੂੰ ਸਾਫ਼ ਕਰਨਾ ਚਾਹੀਦਾ ਹੈ। ਅਸਲ ਵਿੱਚ, ਇਸਦੀ ਘੱਟ ਵਰਤੋਂ ਕਰਨ ਨਾਲ, AC ਫਿਲਟਰ (AC filter) ਘੱਟ ਗੰਦੇ ਹੁੰਦੇ ਹਨ ਅਤੇ ਉਨ੍ਹਾਂ ਵਿੱਚ ਘੱਟ ਧੂੜ ਇਕੱਠੀ ਹੁੰਦੀ ਹੈ।

6/6
ਜੇਕਰ ਫਿਲਟਰ ਸਾਫ਼ ਹੋਣਗੇ ਤਾਂ ਤੁਹਾਨੂੰ ਜ਼ਬਰਦਸਤ ਠੰਢਕ ਦਾ ਅਹਿਸਾਸ ਹੋਵੇਗਾ  ਜੇਕਰ ਏਅਰ ਕੰਡੀਸ਼ਨਰ ਦੇ ਫਿਲਟਰ ਸਾਫ਼ ਹਨ, ਤਾਂ ਤੁਹਾਨੂੰ ਸ਼ਾਨਦਾਰ ਕੂਲਿੰਗ ਮਿਲੇਗੀ ਭਾਵੇਂ ਤੁਸੀਂ ਏਸੀ ਨੂੰ 24 ਉੱਤੇ ਚਲਾਉਂਦੇ ਹੋ। ਪਰ ਜੇਕਰ ਤੁਹਾਡੇ ਏਅਰ ਕੰਡੀਸ਼ਨਰ ਦੇ ਫਿਲਟਰ ਸਾਫ਼ ਨਹੀਂ ਹਨ ਤਾਂ ਤੁਹਾਨੂੰ 24 ਡਿਗਰੀ ਸੈਲਸੀਅਸ ਜਿੰਨੀ ਠੰਢਕ ਨਹੀਂ ਮਿਲੇਗੀ, ਭਾਵੇਂ ਤੁਸੀਂ ਇਸ ਨੂੰ 16 ਉੱਤੇ ਚਲਾ ਲਓ।  ਹਾਲਾਂਕਿ, ਮਾਹਿਰ ਏਅਰ ਕੰਡੀਸ਼ਨਰ ਦਾ ਤਾਪਮਾਨ 24 ਡਿਗਰੀ ਸੈਲਸੀਅਸ ਰੱਖਣ ਦੀ ਸਲਾਹ ਦਿੰਦੇ ਹਨ। ਅਜਿਹਾ ਕਰਨ ਨਾਲ ਤੁਹਾਡਾ ਬਿਜਲੀ ਦਾ ਬਿੱਲ ਵੀ ਘੱਟ ਆਵੇਗਾ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ  ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Embed widget