ਪੜਚੋਲ ਕਰੋ

Jio ਦਾ ਬੇਹੱਦ ਸਸਤਾ ਪਲਾਨ! ਸਿਰਫ਼ 75 ਰੁਪਏ 'ਚ ਇੱਕ ਮਹੀਨੇ ਲਈ ਕਰੋ ਮੁਫ਼ਤ ਕਾਲਿੰਗ, ਮਿਲੇਗਾ 2.5GB ਡੇਟਾ

Jio ਗਾਹਕਾਂ ਲਈ ਹਰ ਰੇਂਜ ਦੇ ਪਲਾਨ ਪੇਸ਼ ਕਰਦਾ ਹੈ। ਜੇ ਤੁਸੀਂ ਵੀ ਅਜਿਹੇ ਪਲਾਨ ਦੀ ਤਲਾਸ਼ ਕਰ ਰਹੇ ਹੋ, ਜੋ ਘੱਟ ਕੀਮਤ 'ਤੇ ਮੁਫਤ ਕਾਲਿੰਗ ਤੇ ਜ਼ਿਆਦਾ ਵੈਧਤਾ ਦੇ ਨਾਲ ਆਉਂਦਾ ਹੈ

Jio

1/6
Jio ਗਾਹਕਾਂ ਲਈ ਹਰ ਰੇਂਜ ਦੇ ਪਲਾਨ ਪੇਸ਼ ਕਰਦਾ ਹੈ। ਜੇ ਤੁਸੀਂ ਵੀ ਅਜਿਹੇ ਪਲਾਨ ਦੀ ਤਲਾਸ਼ ਕਰ ਰਹੇ ਹੋ, ਜੋ ਘੱਟ ਕੀਮਤ 'ਤੇ ਮੁਫਤ ਕਾਲਿੰਗ ਤੇ ਜ਼ਿਆਦਾ ਵੈਧਤਾ ਦੇ ਨਾਲ ਆਉਂਦਾ ਹੈ, ਤਾਂ ਅੱਜ ਅਸੀਂ ਤੁਹਾਨੂੰ ਅਜਿਹੇ ਹੀ ਪਲਾਨ ਬਾਰੇ ਦੱਸਦੇ ਹਾਂ, ਜਿਸ ਦੀ ਕੀਮਤ 75 ਰੁਪਏ ਹੈ।

2/6
ਰਿਲਾਇੰਸ ਜੀਓ ਆਪਣੇ ਗਾਹਕਾਂ ਲਈ ਇੱਕ ਤੋਂ ਵੱਧ ਪਲਾਨ ਪੇਸ਼ ਕਰਦਾ ਹੈ। ਗਾਹਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਕੰਪਨੀ ਹਰ ਰੇਂਜ ਦੇ ਪਲਾਨ ਪੇਸ਼ ਕਰਦੀ ਹੈ, ਤਾਂ ਜੋ ਲੋਕ ਆਪਣੇ ਹਿਸਾਬ ਨਾਲ ਰੀਚਾਰਜ ਕਰ ਸਕਣ। ਕੰਪਨੀ ਗਾਹਕਾਂ ਲਈ ਕੁਝ ਅਜਿਹੇ ਪਲਾਨ ਵੀ ਪੇਸ਼ ਕਰਦੀ ਹੈ, ਜੋ 100 ਰੁਪਏ ਤੋਂ ਘੱਟ 'ਚ ਆਉਂਦੇ ਹਨ। ਜੇ ਤੁਸੀਂ ਵੀ ਅਜਿਹੇ ਪਲਾਨ ਦੀ ਤਲਾਸ਼ ਕਰ ਰਹੇ ਹੋ, ਜੋ ਘੱਟ ਕੀਮਤ 'ਤੇ ਮੁਫਤ ਕਾਲਿੰਗ ਅਤੇ ਜ਼ਿਆਦਾ ਵੈਧਤਾ ਦੇ ਨਾਲ ਆਉਂਦਾ ਹੈ, ਤਾਂ ਆਓ ਅੱਜ ਤੁਹਾਨੂੰ ਅਜਿਹੇ ਪਲਾਨ ਬਾਰੇ ਦੱਸਦੇ ਹਾਂ।

3/6
ਸਭ ਤੋਂ ਪਹਿਲਾਂ, ਦੱਸ ਦੇਈਏ ਕਿ ਅੱਜ ਅਸੀਂ ਜਿਸ ਪਲਾਨ ਬਾਰੇ ਦੱਸਣ ਜਾ ਰਹੇ ਹਾਂ ਉਹ ਖਾਸ ਤੌਰ 'ਤੇ JioPhone ਲਈ ਹੈ। ਇਸ ਪਲਾਨ ਦੀ ਕੀਮਤ ਸਿਰਫ 75 ਰੁਪਏ ਹੈ। ਇਸ ਪਲਾਨ 'ਚ ਗਾਹਕਾਂ ਨੂੰ ਮੁਫਤ ਕਾਲਿੰਗ, ਬਹੁਤ ਸਾਰੇ ਡਾਟੇ ਸਮੇਤ ਕਈ ਫਾਇਦੇ ਦਿੱਤੇ ਜਾਂਦੇ ਹਨ।

4/6
Jio ਦੇ ਇਸ 75 ਰੁਪਏ ਵਾਲੇ ਪਲਾਨ 'ਚ ਯੂਜ਼ਰਜ਼ ਨੂੰ 23 ਦਿਨਾਂ ਦੀ ਵੈਧਤਾ ਮਿਲਦੀ ਹੈ, ਜੋ ਕਿ ਸਿਰਫ ਇਕ ਮਹੀਨੇ ਦੀ ਹੈ। ਸਿਰਫ 75 ਰੁਪਏ ਦੇ ਇਸ ਪਲਾਨ 'ਚ ਯੂਜ਼ਰਸ ਨੂੰ ਕੁੱਲ 2.5GB ਡਾਟਾ ਦਾ ਫਾਇਦਾ ਮਿਲਦਾ ਹੈ। ਇਸ ਨਾਲ ਗਾਹਕਾਂ ਨੂੰ 200MB ਮੁਫਤ ਦਿੱਤਾ ਜਾ ਰਿਹਾ ਹੈ।

5/6
ਇਸ ਦਾ ਮਤਲਬ ਹੈ ਕਿ ਗਾਹਕ ਪੂਰੇ 23 ਦਿਨਾਂ 'ਚ ਸਿਰਫ 2.5GB + 200MB ਡਾਟਾ ਹੀ ਵਰਤ ਸਕਦਾ ਹੈ। ਇਸ ਤੋਂ ਇਲਾਵਾ ਪਲਾਨ 'ਚ ਕੁੱਲ 50 SMS ਵੀ ਦਿੱਤੇ ਗਏ ਹਨ।

6/6
ਇਸ ਪਲਾਨ ਦੇ ਵਾਧੂ ਫਾਇਦਿਆਂ ਬਾਰੇ ਗੱਲ ਕਰਦੇ ਹੋਏ, ਜੀਓ ਆਪਣੇ ਗਾਹਕਾਂ ਨੂੰ ਜੀਓ ਐਪਸ ਤੱਕ ਮੁਫਤ ਪਹੁੰਚ ਦਿੰਦਾ ਹੈ। ਦੱਸ ਦੇਈਏ ਕਿ Jio ਦੇ ਸੰਗੀਤ, ਫਿਲਮਾਂ ਤੋਂ ਕਈ ਐਪਸ ਸ਼ਾਮਲ ਹਨ, ਜਿਨ੍ਹਾਂ ਵਿੱਚ Jio Cinema, JioSaavn ਵਰਗੀਆਂ ਐਪਸ ਹਨ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

Embed widget