ਪੜਚੋਲ ਕਰੋ

WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ

WhatsApp New Feature: ਮੈਸੇਜਿੰਗ ਪਲੇਟਫਾਰਮ WhatsApp ਲਗਾਤਾਰ ਨਵੇਂ ਫੀਚਰ ਲਿਆਉਂਦਾ ਰਹਿੰਦਾ ਹੈ। ਹੁਣ ਕੰਪਨੀ ਇੱਕ ਹੋਰ ਨਵਾਂ ਫੀਚਰ ਲਿਆਉਣ ਦੀ ਤਿਆਰੀ ਕਰ ਰਹੀ ਹੈ, ਜੋ ਯੂਜ਼ਰਾਂ ਦੀ ਪ੍ਰਾਈਵੇਸੀ ਨੂੰ ਹੋਰ ਮਜ਼ਬੂਤ ਬਣਾਏਗਾ।

WhatsApp New Feature

1/5
WhatsApp New Feature: ਮੈਸੇਜਿੰਗ ਪਲੇਟਫਾਰਮ WhatsApp ਲਗਾਤਾਰ ਨਵੇਂ ਫੀਚਰ ਲਿਆਉਂਦਾ ਰਹਿੰਦਾ ਹੈ। ਹੁਣ ਕੰਪਨੀ ਇੱਕ ਹੋਰ ਨਵਾਂ ਫੀਚਰ ਲਿਆਉਣ ਦੀ ਤਿਆਰੀ ਕਰ ਰਹੀ ਹੈ, ਜੋ ਯੂਜ਼ਰਾਂ ਦੀ ਪ੍ਰਾਈਵੇਸੀ ਨੂੰ ਹੋਰ ਮਜ਼ਬੂਤ ਬਣਾਏਗਾ। ਇਸ ਫੀਚਰ ਦੇ ਆਉਣ ਤੋਂ ਬਾਅਦ ਮੈਸੇਜ ਵੇਖਦੇ ਹੀ ਆਪਣੇ ਆਪ ਗਾਇਬ ਹੋ ਜਾਵੇਗਾ। WhatsApp ਇਸ ਰਾਹੀਂ ਯੂਜ਼ਰਾਂ ਨੂੰ ਆਪਣੇ ਮੈਸੇਜਾਂ 'ਤੇ ਹੋਰ ਵੱਧ ਕੰਟਰੋਲ ਦੇਣਾ ਚਾਹੁੰਦੀ ਹੈ। ਫਿਲਹਾਲ ਇਸ ਫੀਚਰ 'ਤੇ ਕੰਮ ਚੱਲ ਰਿਹਾ ਹੈ ਅਤੇ ਅਨੁਮਾਨ ਹੈ ਕਿ ਅਗਲੇ 1-2 ਮਹੀਨਿਆਂ ਵਿੱਚ ਇਸਨੂੰ ਰੋਲ ਆਉਟ ਕੀਤਾ ਜਾ ਸਕਦਾ ਹੈ।

2/5
ਨਵੇਂ ਫੀਚਰ ਨਾਲ ਕੀ ਬਦਲੇਗਾ?  ਮੌਜੂਦਾ ਸਮੇਂ WhatsApp 'ਤੇ ਫੋਟੋਆਂ ਅਤੇ ਵੀਡੀਓਜ਼ ਨੂੰ View Once ਫਾਰਮੈਟ ਵਿੱਚ ਭੇਜਣ ਦੀ ਸੁਵਿਧਾ ਮਿਲਦੀ ਹੈ। ਯੂਜ਼ਰ ਕਿਸੇ ਵੀ ਫੋਟੋ ਜਾਂ ਵੀਡੀਓ ਨੂੰ ਭੇਜਣ ਤੋਂ ਪਹਿਲਾਂ View Once ਆਈਕਨ 'ਤੇ ਕਲਿੱਕ ਕਰਕੇ ਇਸ ਫਾਰਮੈਟ ਵਿੱਚ ਬਦਲ ਸਕਦੇ ਹਨ। ਰਿਸੀਵਰ ਵੱਲੋਂ ਇੱਕ ਵਾਰ ਵੇਖਣ ਤੋਂ ਬਾਅਦ ਇਹ  ਫੋਟੋ ਜਾਂ ਵੀਡੀਓ ਆਪਣੇ ਆਪ ਗਾਇਬ ਹੋ ਜਾਂਦੀ ਹੈ ਅਤੇ ਇਸਨੂੰ ਦੁਬਾਰਾ ਨਹੀਂ ਦੇਖਿਆ ਜਾ ਸਕਦਾ। ਹੁਣ ਕੰਪਨੀ ਇਹੀ ਸੁਵਿਧਾ ਟੈਕਸਟ ਮੈਸੇਜਾਂ ਲਈ ਵੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਯੂਜ਼ਰ ਮੀਡੀਆ ਦੇ ਨਾਲ-ਨਾਲ ਟੈਕਸਟ ਮੈਸੇਜਾਂ ਨੂੰ ਵੀ ਇੱਕ ਵਾਰ ਵੇਖਣ ਲਈ ਸੈੱਟ ਕਰ ਸਕਣਗੇ।

3/5
ਨਵਾਂ ਫੀਚਰ ਕਿਵੇਂ ਕੰਮ ਕਰੇਗਾ?  ਰਿਪੋਰਟਾਂ ਮੁਤਾਬਕ ਟੈਕਸਟ ਮੈਸੇਜ ਨੂੰ View Once ਫਾਰਮੈਟ ਵਿੱਚ ਭੇਜਣ ਲਈ ਯੂਜ਼ਰ ਨੂੰ Send ਬਟਨ ਨੂੰ ਲੰਮਾ ਦਬਾਉਣਾ (Long Press) ਪਵੇਗਾ। ਜਦੋਂ ਇਹ ਮੈਸੇਜ ਰਿਸੀਵਰ ਕੋਲ ਪਹੁੰਚੇਗਾ ਤਾਂ ਉਹ ਇਸਨੂੰ ਸਿਰਫ ਇੱਕ ਵਾਰ ਹੀ ਪੜ੍ਹ ਸਕੇਗਾ। ਇੱਕ ਵਾਰ ਵੇਖਣ ਤੋਂ ਬਾਅਦ ਮੈਸੇਜ ਸਥਾਈ ਤੌਰ 'ਤੇ ਗਾਇਬ ਹੋ ਜਾਵੇਗਾ। ਇਸ ਮੈਸੇਜ ਨੂੰ ਕਾਪੀ, ਸ਼ੇਅਰ ਜਾਂ ਫਾਰਵਰਡ ਵੀ ਨਹੀਂ ਕੀਤਾ ਜਾ ਸਕੇਗਾ। ਇਹ ਫੀਚਰ ਨਿੱਜੀ (Individual) ਚੈਟਾਂ ਦੇ ਨਾਲ-ਨਾਲ ਗਰੁੱਪ ਚੈਟਾਂ ਵਿੱਚ ਵੀ ਕੰਮ ਕਰੇਗਾ, ਪਰ WhatsApp Channels ਵਿੱਚ ਇਸਦਾ ਸਹਿਯੋਗ ਨਹੀਂ ਮਿਲੇਗਾ।

4/5
ਕਦੋਂ ਹੋਵੇਗਾ ਰੋਲ ਆਉਟ?  ਫਿਲਹਾਲ ਇਸ ਫੀਚਰ 'ਤੇ ਕੰਮ ਜਾਰੀ ਹੈ ਅਤੇ ਇਸਨੂੰ ਅਜੇ ਬੀਟਾ ਵਰਜ਼ਨ ਲਈ ਵੀ ਜਾਰੀ ਨਹੀਂ ਕੀਤਾ ਗਿਆ। ਸਭ ਤੋਂ ਪਹਿਲਾਂ ਇਸਨੂੰ ਬੀਟਾ ਯੂਜ਼ਰਾਂ ਲਈ ਰੋਲ ਆਉਟ ਕੀਤਾ ਜਾਵੇਗਾ ਅਤੇ ਫੀਡਬੈਕ ਦੇ ਆਧਾਰ 'ਤੇ ਲੋੜੀਂਦੇ ਬਦਲਾਅ ਕਰਨ ਤੋਂ ਬਾਅਦ ਇਸਨੂੰ ਸਾਰੇ ਯੂਜ਼ਰਾਂ ਲਈ ਜਾਰੀ ਕੀਤਾ ਜਾਵੇਗਾ। ਇਸ ਲਈ ਫੀਚਰ ਨੂੰ ਆਮ ਯੂਜ਼ਰਾਂ ਤੱਕ ਪਹੁੰਚਣ ਵਿੱਚ ਕੁਝ ਮਹੀਨਿਆਂ ਦਾ ਸਮਾਂ ਲੱਗ ਸਕਦਾ ਹੈ।

5/5
ਸਕੈਮ ਤੋਂ ਬਚਾਉਣ ਵਾਲਾ ਫੀਚਰ ਵੀ ਆ ਰਿਹਾ  View Once ਟੈਕਸਟ ਫੀਚਰ ਦੇ ਨਾਲ-ਨਾਲ WhatsApp ਇੱਕ Scam Alert Feature 'ਤੇ ਵੀ ਕੰਮ ਕਰ ਰਹੀ ਹੈ। ਇਹ ਫੀਚਰ ਅਣਜਾਣ ਨੰਬਰਾਂ ਤੋਂ ਆਉਣ ਵਾਲੇ ਸ਼ੱਕੀ ਜਾਂ ਧੋਖਾਧੜੀ ਵਾਲੇ ਮੈਸੇਜਾਂ ਦੀ ਪਛਾਣ ਕਰਕੇ ਯੂਜ਼ਰ ਨੂੰ ਚੇਤਾਵਨੀ (Warning Alert) ਦੇਵੇਗਾ। ਜੇ ਯੂਜ਼ਰ ਨੂੰ ਮੈਸੇਜ ਸੁਰੱਖਿਅਤ ਲੱਗਦਾ ਹੈ ਤਾਂ ਉਹ ਚੈਟ ਜਾਰੀ ਰੱਖ ਸਕਦਾ ਹੈ। ਪਰ ਜੇਕਰ ਮੈਸੇਜ ਸ਼ੱਕੀ ਲੱਗੇ ਤਾਂ ਉੱਥੇ ਹੀ ਭੇਜਣ ਵਾਲੇ ਨੂੰ Block ਅਤੇ Report ਕਰਨ ਦਾ ਵਿਕਲਪ ਵੀ ਮਿਲੇਗਾ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Embed widget