ਪੜਚੋਲ ਕਰੋ

ਹਰ ਕੋਈ ਨਹੀਂ ਦੇਖ ਸਕੇਗਾ ਤੁਸੀਂ ਆਨਲਾਈਨ ਹੋ, Whatsapp ਦੇ ਇਸ ਫੀਚਰ ਤੋਂ ਕਈ ਲੋਕ ਅਣਜਾਣ

WhatsApp Trick : ਕੀ ਤੁਸੀਂ WhatsApp ‘ਤੇ ਔਨਲਾਈਨ ਸਟੇਟਸ ਤੋਂ ਪਰੇਸ਼ਾਨ ਹੋ? ਕੀ ਤੁਸੀਂ ਨਹੀਂ ਚਾਹੁੰਦੇ ਹੋ ਕਿ ਕੋਈ ਤੁਹਾਨੂੰ ਔਨਲਾਈਨ ਵੇਖੇ? ਜੇਕਰ ਹਾਂ, ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ।

Tech news

1/5
ਕੁਝ ਲੋਕਾਂ ਨੂੰ ਔਨਲਾਈਨ ਸਟੇਟਸ ਸ਼ੋਅ ਹੋਣ ਤੋਂ ਪਰੇਸ਼ਾਨੀ ਹੁੰਦੀ ਹੈ। ਲੋਕ ਕਿਸੇ ਨਾਲ ਜ਼ਰੂਰੀ ਚੈਟ ਕਰ ਰਹੇ ਹੁੰਦੇ ਹਨ, ਉਦੋਂ ਹੀ ਲੋਕ ਉਨ੍ਹਾਂ ਨੂੰ ਮੈਸੇਜ ਭੇਜ ਕੇ ਪਰੇਸ਼ਾਨ ਕਰਦੇ ਹਨ। ਹੁਣ ਕਿਸੇ ਜ਼ਰੂਰੀ ਗੱਲਬਾਤ ਦੇ ਵਿਚਕਾਰ ਕਿਸੇ ਨੂੰ ਰਿਪਲਾਈ ਕਰਨ ਨਾਲ ਧਿਆਨ ਭਟਕ ਜਾਂਦਾ ਹੈ। ਦੂਜੇ ਪਾਸੇ ਜਵਾਬ ਨਾ ਮਿਲਣ 'ਤੇ ਲੋਕ ਤਾਅਨੇ ਮਾਰਦੇ ਹਨ ਕਿ ਆਨਲਾਈਨ ਹੋਣ ਦੇ ਬਾਵਜੂਦ ਜਵਾਬ ਨਹੀਂ ਦਿੱਤਾ।

2/5
ਵਾਟਸਐਪ ਨੇ ਇਸ ਪਰੇਸ਼ਾਨੀ ਨੂੰ ਸਮਝ ਲਿਆ ਹੈ ਅਤੇ ਇਕ ਸ਼ਾਨਦਾਰ ਫੀਚਰ ਪੇਸ਼ ਕੀਤਾ ਹੈ। ਨਵੇਂ ਫੀਚਰ ਦੇ ਤਹਿਤ, ਤੁਸੀਂ ਚਾਹੋ ਤਾਂ ਹਰ ਕਿਸੇ ਤੋਂ ਆਪਣਾ ਔਨਲਾਈਨ ਸਟੇਟਸ ਲੁਕਾ ਸਕਦੇ ਹੋ। ਇਸ ਤੋਂ ਇਲਾਵਾ, ਤੁਸੀਂ ਇਦਾਂ ਵੀ ਕਰ ਸਕਦੇ ਹੋ ਕਿ ਕੁਝ ਲੋਕ ਤੁਹਾਡਾ ਆਨਲਾਈਨ ਸਟੇਟਸ ਦੇਖ ਸਕਣਗੇ ਤੇ ਕੁਝ ਨਹੀਂ।

3/5
ਇਸ ਫੀਚਰ ਦੀ ਵਰਤੋਂ ਕਰਨ ਲਈ ਤੁਹਾਨੂੰ ਵਾਟਸਐਪ ਓਪਨ ਕਰਨਾ ਹੈ। ਹੁਣ ਉੱਪਰ ਦਿਖਾਈ ਦੇ ਰਹੀਆਂ ਤਿੰਨ ਬਿੰਦੀਆਂ 'ਤੇ ਕਲਿੱਕ ਕਰੋ। ਹੁਣ ਤੁਹਾਨੂੰ ਸੈਟਿੰਗ 'ਤੇ ਕਲਿੱਕ ਕਰਨਾ ਹੋਵੇਗਾ।

4/5
ਇਸ ਤੋਂ ਬਾਅਦ ਪ੍ਰਾਈਵੇਸੀ 'ਤੇ ਕਲਿੱਕ ਕਰੋ। ਇੱਥੇ ਤੁਹਾਨੂੰ Last Seen ਅਤੇ Online ਦਾ ਆਪਸ਼ਨ ਦਿਖਾਈ ਦੇਵੇਗਾ। ਇਸ 'ਤੇ ਕਲਿੱਕ ਕਰੋ। ਜੇਕਰ ਤੁਹਾਨੂੰ ਆਪਸ਼ਨ ਨਹੀਂ ਦਿਸ ਰਿਹਾ ਹੈ, ਤਾਂ ਪਲੇ ਸਟੋਰ ਤੋਂ ਆਪਣੇ ਵਟਸਐਪ ਨੂੰ ਅਪਡੇਟ ਕਰੋ।

5/5
ਹੁਣ ਤੁਹਾਨੂੰ ਚਾਰ ਆਪਸ਼ਨ ਨਜ਼ਰ ਆਉਣਗੇ। ਜੇਕਰ ਤੁਸੀਂ ਸਿਰਫ਼ ਆਪਣੇ ਸੰਪਰਕਾਂ ਨੂੰ ਲਾਸਟ ਸੀਨ ਦਿਖਾਉਣਾ ਚਾਹੁੰਦੇ ਹੋ, ਤਾਂ My contacts 'ਤੇ ਕਲਿੱਕ ਕਰੋ। ਤੁਸੀਂ My Contacts Expect 'ਤੇ ਕਲਿੱਕ ਕਰਕੇ ਚੁਣ ਸਕਦੇ ਹੋ ਕਿ ਤੁਸੀਂ Last seen ਕਿਸ ਨੂੰ ਦਿਖਾਉਣਾ ਚਾਹੁੰਦੇ ਹੋ। ਇਸ ਤੋਂ ਇਲਾਵਾ Nobody ਦਾ ਆਪਸ਼ਨ ਵੀ ਹੈ। ਤੁਸੀਂ ਅੱਗੇ ਕੀ ਕਰਨਾ ਚਾਹੁੰਦੇ ਹੋ? ਹੇਠਾਂ ਦਿਖਾਏ ਗਏ ਔਨਲਾਈਨ Option ਵਿੱਚ Same as last seen 'ਤੇ ਕਲਿੱਕ ਕਰੋ। ਤੁਹਾਡਾ ਕੰਮ ਹੋ ਜਾਵੇਗਾ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ

Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

Embed widget