ਪੜਚੋਲ ਕਰੋ

WhatsApp ‘ਤੇ ਆ ਰਿਹਾ ਨਵਾਂ ਫੀਚਰ, ਮੈਸੇਜ ਭੇਜਣ ਤੋਂ ਪਹਿਲਾਂ ਹਾਈਡ ਕਰ ਸਕੋਗੇ ਸੈਂਸੇਟਿਵ ਕੰਟੈਂਟ

WhatsApp New Feature : Meta ਦੇ ਮੈਸੇਜਿੰਗ ਪਲੇਟਫਾਰਮ WhatsApp ਦੇ ਯੂਜ਼ਰਾਂ ਲਈ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਕੰਪਨੀ ਇੱਕ ਨਵੇਂ ਫੀਚਰ ‘ਤੇ ਕੰਮ ਕਰ ਰਹੀ ਹੈ,

WhatsApp New Feature

1/5
WhatsApp New Feature :  Meta ਦੇ ਮੈਸੇਜਿੰਗ ਪਲੇਟਫਾਰਮ WhatsApp ਦੇ ਯੂਜ਼ਰਾਂ ਲਈ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਕੰਪਨੀ ਇੱਕ ਨਵੇਂ ਫੀਚਰ ‘ਤੇ ਕੰਮ ਕਰ ਰਹੀ ਹੈ, ਜਿਸ ਨਾਲ ਯੂਜ਼ਰ ਮੈਸੇਜ ਭੇਜਣ ਤੋਂ ਪਹਿਲਾਂ ਹੀ ਸੈਂਸੇਟਿਵ ਕੰਟੈਂਟ ਨੂੰ ਹਾਈਡ ਕਰ ਸਕਣਗੇ। ਇਸ ਸਮੇਂ ਇਹ ਫੀਚਰ ਡਿਵੈਲਪਮੈਂਟ ਸਟੇਜ ‘ਚ ਹੈ ਅਤੇ ਆਉਣ ਵਾਲੇ ਕੁਝ ਹਫ਼ਤਿਆਂ ਵਿੱਚ ਇਸਦੀ ਬੀਟਾ ਟੈਸਟਿੰਗ ਸ਼ੁਰੂ ਹੋ ਸਕਦੀ ਹੈ।

2/5
ਕਿਵੇਂ ਕੰਮ ਕਰੇਗਾ ਇਹ ਫੀਚਰ?  ਰਿਪੋਰਟਾਂ ਮੁਤਾਬਕ ਇਹ ਇੱਕ ਨਵਾਂ ਫਾਰਮੈਟਿੰਗ ਟੂਲ ਹੋਵੇਗਾ। ਇਸ ਦੀ ਮਦਦ ਨਾਲ ਯੂਜ਼ਰ ਕਿਸੇ ਵੀ ਸਿਲੈਕਟ ਕੀਤੇ ਟੈਕਸਟ ਨੂੰ ਬਲਰ ਲੇਅਰ ਦੇ ਪਿੱਛੇ ਹਾਈਡ ਕਰ ਸਕਣਗੇ। ਸਾਹਮਣੇ ਵਾਲੇ ਯੂਜ਼ਰ ਨੂੰ ਉਸ ਮੈਸੇਜ ਨੂੰ ਵੇਖਣ ਲਈ ਟੈਪ ਕਰਨਾ ਪਵੇਗਾ। ਇਹ ਫੀਚਰ ਫਿਲਮਾਂ, ਟੀਵੀ ਸ਼ੋਅ, ਖੇਡਾਂ ਦੇ ਨਤੀਜੇ ਜਾਂ ਹੋਰ ਸਪੌਇਲਰ ਵਾਲੇ ਕੰਟੈਂਟ ਨੂੰ ਸ਼ੇਅਰ ਕਰਨ ਲਈ ਕਾਫ਼ੀ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਸੈਂਡਰ ਪਹਿਲਾਂ ਹੀ ਸਪੌਇਲਰ ਕੰਟੈਂਟ ਨੂੰ ਹਾਈਡ ਕਰ ਸਕੇਗਾ।

3/5
ਯੂਜ਼ਰਾਂ ਨੂੰ ਕੀ ਹੋਵੇਗਾ ਫਾਇਦਾ?  ਨਵਾਂ ਫਾਰਮੈਟਿੰਗ ਟੂਲ ਸਿਰਫ ਟੈਕਸਟ ਮੈਸੇਜ ਹੀ ਨਹੀਂ, ਸਗੋਂ ਮੀਡੀਆ ਕੈਪਸ਼ਨ ਲਈ ਵੀ ਕੰਮ ਕਰੇਗਾ। ਆਉਣ ਵਾਲੇ ਸਮੇਂ ਵਿੱਚ ਫੋਟੋ ਅਤੇ ਵੀਡੀਓ ਨੂੰ ਵੀ ਇਸ ਫੀਚਰ ਦੇ ਦਾਇਰੇ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਨਾਲ ਗਰੁੱਪ ਅਤੇ ਇੰਡਿਵਿਜੁਅਲ ਚੈਟਾਂ ਵਿੱਚ ਸਪੌਇਲਰ ਨਾਲ ਜੁੜੀਆਂ ਸਮੱਸਿਆਵਾਂ ਘੱਟ ਹੋਣਗੀਆਂ ਅਤੇ ਗੱਲਬਾਤ ਹੋਰ ਦਿਲਚਸਪ ਬਣੀ ਰਹੇਗੀ। ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਮਹੀਨਿਆਂ ਵਿੱਚ ਇਹ ਫੀਚਰ ਸਾਰੇ ਯੂਜ਼ਰਾਂ ਲਈ ਰੋਲਆਉਟ ਕਰ ਦਿੱਤਾ ਜਾਵੇਗਾ।

4/5
ਪ੍ਰਾਈਵੇਸੀ ਲਈ ਵੀ ਆ ਰਿਹਾ ਨਵਾਂ ਫੀਚਰ  ਵਟਸਐਪ ਇੱਕ ਹੋਰ ਨਵੇਂ ਪ੍ਰਾਈਵੇਸੀ ਫੀਚਰ ‘ਆਫਟਰ ਰੀਡਿੰਗ’ ‘ਤੇ ਵੀ ਕੰਮ ਕਰ ਰਿਹਾ ਹੈ। ਇਸ ਫੀਚਰ ਦੇ ਆਉਣ ਤੋਂ ਬਾਅਦ ਮੈਸੇਜ ਪੜ੍ਹਦੇ ਹੀ ਆਪਣੇ ਆਪ ਗਾਇਬ ਹੋ ਜਾਣਗੇ। ਯੂਜ਼ਰ ਟਾਈਮਰ ਸੈੱਟ ਕਰਦੇ ਸਮੇਂ “ਰੀਡ ਕਰਨ ਤੁਰੰਤ ਬਾਅਦ ਡਿਲੀਟ” ਵਾਲਾ ਆਪਸ਼ਨ ਚੁਣ ਸਕਣਗੇ।

5/5
ਇਸ ਤੋਂ ਇਲਾਵਾ 5 ਮਿੰਟ, 1 ਘੰਟਾ ਅਤੇ 12 ਘੰਟਿਆਂ ਦੀ ਡੈੱਡਲਾਈਨ ਵੀ ਸੈੱਟ ਕੀਤੀ ਜਾ ਸਕੇਗੀ। ਜੇ ਮੈਸੇਜ ਨਾ ਪੜ੍ਹਿਆ ਜਾਵੇ ਤਾਂ ਉਹ 24 ਘੰਟਿਆਂ ਬਾਅਦ ਆਪਣੇ ਆਪ ਡਿਲੀਟ ਹੋ ਜਾਵੇਗਾ। ਇਹ ਫੀਚਰ ਵਟਸਐਪ ਦੇ ਮੌਜੂਦਾ “ਡਿਸਅਪੀਅਰਿੰਗ ਮੈਸੇਜ” ਫੀਚਰ ਤੋਂ ਵੱਖਰਾ ਹੋਵੇਗਾ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget