ਪੜਚੋਲ ਕਰੋ

Wifi: ਵਾਈ ਫਾਈ ਰਾਊਟਰ ਹੋ ਸਕਦਾ ਹੈ ਸਿਹਤ ਲਈ ਹਾਨੀਕਾਰਕ, ਜਾਣੋ ਬੈੱਡ ਤੋਂ ਕਿੰਨੀ ਦੂਰ ਹੋਣਾ ਚਾਹੀਦਾ

Wifi Router: ਅਜੋਕੇ ਸਮੇਂ ਵਿੱਚ ਇੱਕ ਸਮੇਂ ਦਾ ਖਾਣਾ ਨਾ ਲੈਣਾ ਠੀਕ ਹੈ ਪਰ ਇੰਟਰਨੈੱਟ ਦੀ ਸਪੀਡ ਘੱਟ ਨਹੀਂ ਹੋਣੀ ਚਾਹੀਦੀ। ਇਹੀ ਕਾਰਨ ਹੈ ਕਿ ਹੁਣ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਲਗਭਗ ਹਰ ਘਰ ਵਿੱਚ ਵਾਈਫਾਈ ਦੀ ਸਹੂਲਤ ਹੈ।

ਵਾਈ ਫਾਈ ਰਾਊਟਰ ਹੋ ਸਕਦਾ ਹੈ ਸਿਹਤ ਲਈ ਹਾਨੀਕਾਰਕ

1/5
WiFi ਵਾਈ-ਫਾਈ ਨੇ ਸਾਡੀ ਜ਼ਿੰਦਗੀ ਵਿੱਚ ਬਹੁਤ ਤੇਜ਼ੀ ਲਿਆਂਦੀ ਹੈ। ਇਹ ਅਜਿਹੀ ਚੀਜ਼ ਹੈ ਜਿਸ ਨਾਲ ਇੰਟਰਨੈੱਟ ਸਪੀਡ ਬਹੁਤ ਫਾਸਟ ਹੋ ਜਾਂਦੀ ਹੈ ਅਤੇ ਅਸੀਂ ਬਹੁਤ ਜਲਦੀ ਆਪਣਾ ਕੰਮ ਨਿਪਟਾ ਲੈਂਦੇ ਹਾਂ। ਕੁਝ ਲੋਕ 24 ਘੰਟੇ ਵਾਈ-ਫਾਈ (Wi-Fi) ਚਾਲੂ ਰੱਖਦੇ ਹਨ। ਸੌਣ ਵੇਲੇ ਵੀ ਇਸਨੂੰ ਬੰਦ ਨਹੀਂ ਕਰਦੇ। ਪਰ ਅਜਿਹਾ ਕਰਨਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ।

2/5
Wifi Router: ਅਜੋਕੇ ਸਮੇਂ ਵਿੱਚ ਇੱਕ ਸਮੇਂ ਦਾ ਖਾਣਾ ਨਾ ਲੈਣਾ ਠੀਕ ਹੈ ਪਰ ਇੰਟਰਨੈੱਟ ਦੀ ਸਪੀਡ ਘੱਟ ਨਹੀਂ ਹੋਣੀ ਚਾਹੀਦੀ। ਇਹੀ ਕਾਰਨ ਹੈ ਕਿ ਹੁਣ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਲਗਭਗ ਹਰ ਘਰ ਵਿੱਚ ਵਾਈਫਾਈ ਦੀ ਸਹੂਲਤ ਹੈ। ਇਸ ਸਹੂਲਤ ਕਾਰਨ ਲੋਕਾਂ ਨੂੰ ਇੰਟਰਨੈੱਟ ਦੀ ਸਪੀਡ ਤੇਜ਼ ਹੋ ਰਹੀ ਹੈ ਪਰ ਇਸ ਦਾ ਉਨ੍ਹਾਂ ਦੀ ਸਿਹਤ 'ਤੇ ਕੀ ਅਸਰ ਪੈ ਰਿਹਾ ਹੈ, ਇਸ ਵੱਲ ਸ਼ਾਇਦ ਕਿਸੇ ਦਾ ਧਿਆਨ ਨਹੀਂ ਹੈ। ਆਓ ਅੱਜ ਜਾਣਦੇ ਹਾਂ ਕਿ ਘਰ ਵਿੱਚ ਵਾਈਫਾਈ ਸੈੱਟਅੱਪ ਬਾਕਸ ਲਗਾਉਣਾ ਕਿੰਨਾ ਖਤਰਨਾਕ ਹੈ ਅਤੇ ਜੇਕਰ ਇਹ ਘਰ ਵਿੱਚ ਲਗਾਇਆ ਗਿਆ ਹੈ ਤਾਂ ਸਹੀ ਜਗ੍ਹਾ ਕਿਹੜੀ ਹੈ।

3/5
WiFi ਕਿੰਨਾ ਖਤਰਨਾਕ ਹੈ?   ਵਾਈਫਾਈ ਅਜਿਹੀ ਚੀਜ਼ ਹੈ ਜਿਸ ਨੂੰ ਲੋਕ 24 ਘੰਟੇ ਚਾਲੂ ਰੱਖਦੇ ਹਨ। ਸੌਣ ਵੇਲੇ ਵੀ ਇਸਨੂੰ ਬੰਦ ਨਹੀਂਕਰਦੇ । ਪਰ ਅਜਿਹਾ ਕਰਨਾ ਤੁਹਾਡੇ ਲਈ ਖਤਰਨਾਕ ਹੋ ਸਕਦਾ ਹੈ। ਦਰਅਸਲ, ਵਾਈਫਾਈ ਰਾਊਟਰਾਂ ਤੋਂ ਨਿਕਲਣ ਵਾਲੀ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਸਿਹਤ ਸੰਬੰਧੀ ਕਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਇਹ ਜ਼ਰੂਰੀ ਨਹੀਂ ਹੈ ਕਿ ਇਹ ਸਮੱਸਿਆਵਾਂ ਤੁਹਾਨੂੰ ਤੁਰੰਤ ਨਜ਼ਰ ਆਉਣ, ਪਰ ਲੰਬੇ ਸਮੇਂ ਬਾਅਦ ਇਨ੍ਹਾਂ ਦੀ ਅਸਲੀਅਤ ਜ਼ਰੂਰ ਦਿਖਾਈ ਦੇਵੇਗੀ। ਇਹੀ ਕਾਰਨ ਹੈ ਕਿ ਕਈ ਮਾਹਰ ਸਲਾਹ ਦਿੰਦੇ ਹਨ ਕਿ ਜਦੋਂ ਵਾਈਫਾਈ ਦੀ ਜ਼ਰੂਰਤ ਨਹੀਂ ਤਾਂ ਇਸਨੂੰ ਬੰਦ ਕਰ ਦਿਓ।

4/5
ਵਾਈਫਾਈ ਰਾਊਟਰ ਬੈੱਡ ਤੋਂ ਕਿੰਨੀ ਦੂਰ ਹੋਣਾ ਚਾਹੀਦਾ ਹੈ?   ਵਾਈਫਾਈ ਰਾਊਟਰ ਨੂੰ ਲੈ ਕੇ ਮਾਹਿਰਾਂ ਦੀ ਸਲਾਹ ਹੈ ਕਿ ਇਸ ਨੂੰ ਬੈੱਡਰੂਮ ਤੋਂ ਦੂਰ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਚੰਗੀ ਇੰਟਰਨੈਟ ਸਪੀਡ ਲਈ ਆਪਣੇ ਬੈੱਡ ਦੇ ਬਿਲਕੁਲ ਨੇੜੇ ਇੱਕ WiFi ਰਾਊਟਰ ਸਥਾਪਤ ਕਰਦੇ ਹਨ। ਇਹ ਬਹੁਤ ਖਤਰਨਾਕ ਹੈ। ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ। ਹੁਣ ਸਵਾਲ ਇਹ ਹੈ ਕਿ WiFi ਰਾਊਟਰ ਨੂੰ ਕਿੱਥੇ ਇੰਸਟਾਲ ਕਰਨਾ ਹੈ?

5/5
ਇਸ ਲਈ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਹਾਨੂੰ ਇਸ ਨੂੰ ਘਰ ਦੇ ਦਰਵਾਜ਼ੇ ਦੇ ਕੋਲ ਜਾਂ ਬਾਹਰ ਬਾਲਕੋਨੀ ਵਿੱਚ ਲਗਾਉਣਾ ਚਾਹੀਦਾ ਹੈ। ਇਸ ਨੂੰ ਅਜਿਹੀ ਜਗ੍ਹਾ 'ਤੇ ਨਾ ਰੱਖੋ ਜਿੱਥੇ ਤੁਹਾਨੂੰ 24 ਘੰਟੇ ਬੈਠਣਾ ਪਵੇ। ਇਸ ਤੋਂ ਇਲਾਵਾ ਜਦੋਂ ਵੀ ਤੁਸੀਂ ਸੌਂਣ ਲੱਗੋ ਤਾਂ ਵਾਈਫਾਈ ਬੰਦ ਕਰ ਦਿਓ। ਇਸ ਨਾਲ ਤੁਸੀਂ ਬਿਜਲੀ ਦੀ ਬੱਚਤ ਕਰੋਗੇ ਅਤੇ ਕਈ ਜਾਨਲੇਵਾ ਬਿਮਾਰੀਆਂ ਤੋਂ ਵੀ ਦੂਰ ਰਹੋਗੇ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

PIB Fact Check : 22 ਹਜ਼ਾਰ ਲਾਓ, 30 ਲੱਖ ਕਮਾਓ? ਵਿੱਤ ਮੰਤਰੀ ਦੀ AI ਵੀਡੀਓ, PIB ਨੇ ਖੋਲ੍ਹੀ ਪੋਲ

Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Embed widget