Tractor Rally: ਕਿਸਾਨਾਂ ਨੂੰ ਰੋਕਣ ਲਈ ਸੜਕ 'ਤੇ ਬੈਠੇ ਪੁਲਿਸ ਵਾਲੇ, ਦੇਖੋ ਤਸਵੀਰਾਂ
ਟਰੈਕਟਰ ਰੈਲੀ ਦੌਰਾਨ ਕੁਝ ਥਾਵਾਂ 'ਤੇ ਹਿੰਸਾ ਦੇ ਕਾਰਨ, ਡੀਐਮਆਰਸੀ ਨੇ ਕੁਝ ਮੈਟਰੋ ਸਟੇਸ਼ਨਾਂ 'ਤੇ ਦੋਵੇਂ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ।
Download ABP Live App and Watch All Latest Videos
View In Appਇਸ ਦੇ ਜਵਾਬ ਵਿਚ ਪੁਲਿਸ ਅੱਥਰੂ ਗੈਸ ਦੇ ਗੋਲੇ ਵੀ ਸੁੱਟ ਰਹੀ ਹੈ।
ਪ੍ਰਦਰਸ਼ਨਕਾਰੀ ਕਿਸਾਨ ਹੁਣ ਦਿੱਲੀ ਦੇ ਲਾਲ ਕਿਲ੍ਹੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਆਈਟੀਓ ਨਜ਼ਦੀਕ ਪੁਲਿਸ ਅਤੇ ਕਿਸਾਨ ਆਹਮਣੇ-ਸਾਹਮਣੇ ਹੋ ਗਏ ਹਨ।
ਕਿਸਾਨ ਨਿਰੰਤਰ ਦਿੱਲੀ ਵੱਲ ਵਧ ਰਹੇ ਹਨ।
ਪੁਲਿਸ ਮੁਲਾਜ਼ਮ ਨਾਗਲੋਈ ਖੇਤਰ 'ਚ ਕਿਸਾਨਾਂ ਨੂੰ ਰੋਕਣ ਲਈ ਸੜਕ 'ਤੇ ਬੈਠ ਗਏ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਗਣਤੰਤਰ ਦਿਵਸ ਦੇ ਮੌਕੇ ਸ਼ਾਂਤਮਈ ਢੰਗ ਨਾਲ ਅੰਦੋਲਨ ਕੀਤਾ ਜਾਵੇਗਾ, ਪਰ ਹੁਣ ਅੰਦੋਲਨਕਾਰੀ ਕਿਸਾਨ ਗੁੱਸੇ ਹੁੰਦੇ ਵੇਖੇ ਜਾ ਰਹੇ ਹਨ।
ਦਿੱਲੀ ਦੇ ਆਈਟੀਓ ਰੈਡ ਲਾਈਟ 'ਤੇ ਕਿਸਾਨਾਂ ਤੇ ਪੁਲਿਸ ਦਰਮਿਆਨ ਤਣਾਅ ਜਾਰੀ ਹੈ। ਵਿੱਚ ਚੌਰਾਹੇ ਤੇਜ਼ ਰਫਤਾਰ ਨਾਲ ਟਰੈਕਟਰ ਚਲਾਏ ਜਾ ਰਹੇ ਹਨ।
- - - - - - - - - Advertisement - - - - - - - - -