ਪੜਚੋਲ ਕਰੋ

chandrayaan 3: ਕੀ ਚੰਦਰਯਾਨ-3 ਮੁੜ ਕੰਮ ਕਰੇਗਾ? ਹਾਲੇ ਇਨ੍ਹਾਂ ਕਾਰਨਾਂ ਕਰਕੇ ਚੰਦਰਮਾ 'ਤੇ ਨਹੀਂ ਕਰ ਰਿਹਾ ਕੰਮ

Chandrayaan 3 Current Update: ਚੰਦਰਯਾਨ-3 ਲੂਨਰ ਨਾਈਟ ਤੋਂ ਬਾਅਦ ਹਾਲੇ ਐਕਟਿਵ ਨਹੀਂ ਹੋਇਆ ਹੈ ਅਤੇ ਲੈਂਡਰ ਵਿਕਰਮ ਅਤੇ ਰੋਵਰ ਪ੍ਰਗਿਆਨ ਨਾਲ ਸੰਪਰਕ ਅਜੇ ਸੰਭਵ ਨਹੀਂ ਹੈ।

Chandrayaan 3

1/6
ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਲੀਪ ਮੋਡ 'ਚ ਜਾਣ ਤੋਂ ਬਾਅਦ ਚੰਦਰਯਾਨ 22 ਸਤੰਬਰ ਨੂੰ ਫਿਰ ਤੋਂ ਸਲੀਪ ਮੋਡ ਤੋਂ ਬਾਹਰ ਆ ਜਾਵੇਗਾ ਅਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਦਰਅਸਲ, 15 ਦਿਨ ਲੂਨਰ ਨਾਈਟ ਹੋਣ ਕਰਕੇ ਉਹ ਕੰਮ ਨਹੀਂ ਕਰ ਸਕਿਆ ਸੀ ਅਤੇ ਇਹ ਉਮੀਦ ਸੀ ਕਿ ਲੂਨਰ ਡੇ ਹੋਣ ‘ਤੇ ਚੰਦਰਮਾ ਕੰਮ ਕਰੇਗਾ।

2/6
ਪਰ, 15 ਦਿਨ ਕੰਮ ਕਰਨ ਅਤੇ 15 ਦਿਨਾਂ ਤੱਕ ਸਲੀਪ ਮੋਡ ਵਿੱਚ ਰਹਿਣ ਤੋਂ ਬਾਅਦ, ਹੁਣ ਵਿਕਰਮ ਅਤੇ ਪ੍ਰਗਿਆਨ ਨਾਲ ਸੰਪਰਕ ਨਹੀਂ ਹੋਇਆ ਹੈ, ਭਾਵ ਉਨ੍ਹਾਂ ਨੇ ਦੁਬਾਰਾ ਕੰਮ ਸ਼ੁਰੂ ਨਹੀਂ ਕੀਤਾ ਹੈ। ਹੁਣ ਆਓ ਜਾਣਦੇ ਹਾਂ ਕਿ ਉਹ ਹੁਣ ਕਿਸ ਹਾਲਤ ਵਿੱਚ ਹਨ।

3/6
ਬੀਬੀਸੀ ਦੀ ਇੱਕ ਰਿਪੋਰਟ ਵਿੱਚ ਇਸਰੋ ਦੇ ਇੱਕ ਵਿਗਿਆਨੀ ਨੇ ਗੱਲਬਾਤ ਕਰਨ ‘ਤੇ ਦੱਸਿਆ ਕਿ ਉਮੀਦ ਹੈ ਕਿ ਚੰਦਰਯਾਨ ਨਾਲ ਅਜੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਬੈਟਰੀ ਦੁਬਾਰਾ ਚਾਰਜ ਹੋ ਗਈ ਹੋਵੇਗੀ, ਕਿਉਂਕਿ ਉੱਥੇ 15 ਦਿਨਾਂ ਲੂਨਰ ਨਾਈਟ ਸੀ।

4/6
ਚੰਦਰਮਾ ਦੀ ਰਾਤ ਦੇ 15 ਦਿਨਾਂ ਦੌਰਾਨ ਚੰਦਰਮਾ 'ਤੇ ਤਾਪਮਾਨ ਮਾਈਨਸ 200 ਤੋਂ ਮਾਈਨਸ 250 ਡਿਗਰੀ ਹੁੰਦਾ ਹੈ, ਜਿਸ ਕਾਰਨ ਇਸ ਦੇ ਕਈ ਹਿੱਸੇ ਕੰਮ ਕਰਨਾ ਬੰਦ ਕਰ ਦਿੰਦੇ ਹਨ। ਉੱਥੇ ਹੀ ਅੱਤ ਦੀ ਠੰਢ ਕਾਰਨ ਕਈ ਹਿੱਸੇ ਕੰਮ ਨਹੀਂ ਕਰ ਪਾਉਂਦੇ।

5/6
ਜੇਕਰ ਇਹ ਹਿੱਸੇ ਦੁਬਾਰਾ ਕੰਮ ਕਰਦੇ ਹਨ ਤਾਂ ਇਹ ਇੱਕ ਵਾਰ ਫਿਰ ਤੋਂ ਕੁਨੈਕਸ਼ਨ ਰਿਸੀਵ ਕਰਨਾ ਸ਼ੁਰੂ ਕਰ ਦੇਵੇਗਾ ਅਤੇ ਇਸਰੋ ਨਾਲ ਕੁਝ ਵੇਰਵੇ ਸਾਂਝੇ ਕਰਨੇ ਸ਼ੁਰੂ ਕਰ ਦੇਵੇਗਾ।

6/6
ਪਰ, ਫਿਲਹਾਲ ਟਰਾਂਸਮੀਟਰ ਚਾਲੂ ਨਾ ਹੋਣ ਕਾਰਨ ਕੋਈ ਕਨੈਕਟੀਵਿਟੀ ਨਹੀਂ ਹੈ ਅਤੇ ਜਦੋਂ ਤੱਕ ਇਹ ਚਾਲੂ ਨਹੀਂ ਹੋਵੇਗਾ, ਉਦੋਂ ਤੱਕ ਕੋਈ ਕੁਨੈਕਟੀਵਿਟੀ ਨਹੀਂ ਹੋਵੇਗੀ।

ਹੋਰ ਜਾਣੋ ਟ੍ਰੈਂਡਿੰਗ

ਟਾਪ ਹੈਡਲਾਈਨ

Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?

Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ,  ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ

Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ

Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ

ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ

Embed widget