Polluted countries: ਇਨ੍ਹਾਂ ਦੇਸ਼ਾਂ ‘ਚ ਹੁੰਦਾ ਸਭ ਤੋਂ ਵੱਧ ਪ੍ਰਦੂਸ਼ਣ? ਪੜ੍ਹੋ ਪੂਰੀ ਲਿਸਟ
Polluted countries: ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਦੇ ਖਤਰੇ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਕੀ ਤੁਸੀਂ ਜਾਣਦੇ ਹੋ ਕਿ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼ ਕਿਹੜਾ ਹੈ? ਭਾਰਤ ਕਿਹੜੇ ਨੰਬਰ ‘ਤੇ ਆਉਂਦਾ ਹੈ?
Polluted Countries
1/5
ਵਰਲਡ ਪਾਪੂਲੇਸ਼ਨ ਆਫ ਰਿਵਿਊ ਵੈੱਬਸਾਈਟ ਮੁਤਾਬਕ ਬੰਗਲਾਦੇਸ਼ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼ ਹੈ।
2/5
ਪ੍ਰਦੂਸ਼ਣ ਦੇ ਮਾਮਲੇ 'ਚ ਪਾਕਿਸਤਾਨ ਦੂਜੇ ਸਥਾਨ 'ਤੇ ਹੈ, ਜਿੱਥੇ ਲਾਹੌਰ ਅਤੇ ਕਰਾਚੀ ਵਰਗੇ ਸ਼ਹਿਰਾਂ 'ਚ ਬਹੁਤ ਜ਼ਿਆਦਾ ਪ੍ਰਦੂਸ਼ਣ ਦੇਖਣ ਨੂੰ ਮਿਲਦਾ ਹੈ।
3/5
ਭਾਰਤ ਦਾ ਨਾਮ ਸੂਚੀ ਵਿੱਚ ਤੀਜੇ ਨੰਬਰ 'ਤੇ ਆਉਂਦਾ ਹੈ, ਜਿੱਥੇ ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਪ੍ਰਦੂਸ਼ਣ ਇੰਨਾ ਜ਼ਿਆਦਾ ਦੇਖਿਆ ਜਾਂਦਾ ਹੈ ਕਿ ਲੋਕ ਘਰ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਲੱਗਦੇ ਹਨ।
4/5
ਮੰਗੋਲੀਆ ਸੂਚੀ 'ਚ ਚੌਥੇ ਸਥਾਨ 'ਤੇ ਹੈ ਜਿੱਥੇ ਪ੍ਰਦੂਸ਼ਣ ਨੂੰ ਲੈ ਕੇ ਨਾਗਰਿਕਾਂ 'ਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ। ਉੱਥੇ ਦੀ ਸਰਕਾਰ ਲਗਾਤਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
5/5
ਸੂਚੀ 'ਚ ਅਫਗਾਨਿਸਤਾਨ ਪੰਜਵੇਂ ਸਥਾਨ 'ਤੇ ਹੈ। ਜਿੱਥੇ ਹਰ ਸਮੇਂ ਪ੍ਰਦੂਸ਼ਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਉਥੇ ਗਰੀਬੀ ਵੀ ਬਹੁਤ ਹੈ।
Published at : 05 Nov 2023 03:16 PM (IST)