ਪੜਚੋਲ ਕਰੋ

Strict Warning: ਸਰਕਾਰ ਵੱਲੋਂ ਲੋਕਾਂ ਨੂੰ ਸਖ਼ਤ ਚੇਤਾਵਨੀ! ਇਹ ਐਪਸ ਸਭ ਤੋਂ ਵੱਡਾ ਖਤਰਾ, ਤੁਰੰਤ ਕਰ ਦਿਓ ਡਿਲੀਟ...

Strict Warning: ਭਾਰਤ ਸਰਕਾਰ ਨੇ ਸਮਾਰਟਫੋਨ ਉਪਭੋਗਤਾਵਾਂ ਨੂੰ ਸਾਈਬਰ ਅਪਰਾਧ ਤੋਂ ਬਚਾਉਣ ਲਈ ਇੱਕ ਮਹੱਤਵਪੂਰਨ ਚੇਤਾਵਨੀ ਜਾਰੀ ਕੀਤੀ ਹੈ।

Strict Warning

1/5
ਖਾਸ ਕਰਕੇ ਸਕ੍ਰੀਨ ਸ਼ੇਅਰਿੰਗ ਐਪਸ ਤੋਂ ਬਚੋ  ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (I4C) ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਮੋਬਾਈਲ ਫੋਨਾਂ ਤੋਂ ਕੁਝ ਖਤਰਨਾਕ ਐਪਸ ਨੂੰ ਤੁਰੰਤ ਹਟਾ ਦੇਣ ਤੇ ਉਨ੍ਹਾਂ ਨੂੰ ਦੁਬਾਰਾ ਇੰਸਟਾਲ ਨਾ ਕਰਨ। ਸਰਕਾਰ ਨੇ ਕਿਹਾ ਕਿ ਕਈ ਸਕ੍ਰੀਨ ਸ਼ੇਅਰਿੰਗ ਐਪਸ ਜਿਵੇਂ AnyDesk, TeamViewer, QuickSupport ਆਦਿ ਨੂੰ ਸਾਈਬਰ ਅਪਰਾਧੀਆਂ ਦੁਆਰਾ ਧੋਖਾਧੜੀ ਲਈ ਵਰਤਿਆ ਜਾ ਰਿਹਾ ਹੈ। ਇਹ ਐਪਸ ਤੁਹਾਡੇ ਫੋਨ ਦੀ ਰੀਅਲ-ਟਾਈਮ ਐਕਸੈਸ ਕਿਸੇ ਹੋਰ ਨੂੰ ਦੇ ਸਕਦੇ ਹਨ, ਜੋ ਤੁਹਾਡੀਆਂ ਬੈਂਕਿੰਗ ਗਤੀਵਿਧੀਆਂ OTP ਤੇ ਨਿੱਜੀ ਜਾਣਕਾਰੀ ਨੂੰ ਆਸਾਨੀ ਨਾਲ ਦੇਖ ਸਕਦਾ ਹੈ।

2/5
ਧੋਖਾਧੜੀ ਕਿਵੇਂ ਹੁੰਦੀ?  ਜਦੋਂ ਕੋਈ ਉਪਭੋਗਤਾ ਸਕ੍ਰੀਨ ਸ਼ੇਅਰਿੰਗ ਐਪ ਸਥਾਪਤ ਕਰਦਾ ਹੈ ਤਾਂ ਇਹ ਐਪਸ ਕਈ ਤਰ੍ਹਾਂ ਦੀਆਂ ਇਜਾਜ਼ਤਾਂ ਮੰਗਦੇ ਹਨ। ਜ਼ਿਆਦਾਤਰ ਉਪਭੋਗਤਾ ਬਿਨਾਂ ਸੋਚੇ ਸਮਝੇ ਉਨ੍ਹਾਂ ਨੂੰ ਇਜਾਜ਼ਤ ਦੇ ਦਿੰਦੇ ਹਨ। ਇਸ ਤੋਂ ਬਾਅਦ ਅਪਰਾਧੀ ਉਪਭੋਗਤਾ ਦੀ ਸਕ੍ਰੀਨ ਨੂੰ ਲਾਈਵ ਦੇਖ ਸਕਦੇ ਹਨ ਤੇ ਬੈਂਕਿੰਗ ਲੈਣ-ਦੇਣ ਦੌਰਾਨ OTP ਤੇ ਪਾਸਵਰਡ ਵਰਗੀ ਸੰਵੇਦਨਸ਼ੀਲ ਜਾਣਕਾਰੀ ਚੋਰੀ ਕਰ ਸਕਦੇ ਹਨ।

3/5
ਸਰਕਾਰੀ ਸਲਾਹ  ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਤੁਹਾਡੇ ਫੋਨ ਵਿੱਚ ਪਹਿਲਾਂ ਤੋਂ ਹੀ ਕੋਈ ਅਜਿਹੀ ਐਪਸ ਸਥਾਪਤ ਹੈ ਤਾਂ ਉਨ੍ਹਾਂ ਨੂੰ ਤੁਰੰਤ ਡਿਲੀਟ ਕਰ ਦਿਓ। ਇਸ ਤੋਂ ਇਲਾਵਾ ਇਨ੍ਹਾਂ ਐਪਸ ਨੂੰ ਦੁਬਾਰਾ ਡਾਊਨਲੋਡ ਨਾ ਕਰੋ। ਖਾਸ ਕਰਕੇ ਜੇਕਰ ਤੁਸੀਂ ਆਪਣੇ ਸਮਾਰਟਫੋਨ ਤੋਂ ਬੈਂਕਿੰਗ ਜਾਂ ਹੋਰ ਸੰਵੇਦਨਸ਼ੀਲ ਸੇਵਾਵਾਂ ਦੀ ਵਰਤੋਂ ਕਰਦੇ ਹੋ।

4/5
ਇਹ ਸਾਵਧਾਨੀਆਂ ਵਰਤੋ:  1. ਕਿਸੇ ਵੀ ਅਣਜਾਣ ਲਿੰਕ ਜਾਂ ਕਾਲ ਰਾਹੀਂ ਐਪਸ ਡਾਊਨਲੋਡ ਨਾ ਕਰੋ।  2. ਸਕ੍ਰੀਨ ਸ਼ੇਅਰਿੰਗ ਐਪਸ ਨੂੰ ਉਦੋਂ ਤੱਕ ਇੰਸਟਾਲ ਨਾ ਕਰੋ ਜਦੋਂ ਤੱਕ ਇਹ ਕਿਸੇ ਭਰੋਸੇਯੋਗ ਸੰਸਥਾ ਦੁਆਰਾ ਲੋੜੀਂਦਾ ਨਾ ਹੋਵੇ।  3. ਸੋਸ਼ਲ ਮੀਡੀਆ 'ਤੇ ਆਪਣੀਆਂ ਗੋਪਨੀਯਤਾ ਸੈਟਿੰਗਾਂ ਨੂੰ ਮਜ਼ਬੂਤ ਕਰੋ ਤੇ ਆਪਣੀ ਨਿੱਜੀ ਜਾਣਕਾਰੀ ਨੂੰ ਸੀਮਤ ਰੂਪ ਵਿੱਚ ਸਾਂਝਾ ਕਰੋ।  4. ਬੈਂਕਿੰਗ ਸੇਵਾਵਾਂ ਦੀ ਵਰਤੋਂ ਕਰਦੇ ਸਮੇਂ ਕਿਸੇ ਨੂੰ ਵੀ ਸਕ੍ਰੀਨ ਐਕਸੈਸ ਨਾ ਦਿਓ।

5/5
ਸਾਈਬਰ ਅਪਰਾਧ ਦੀ ਰਿਪੋਰਟ ਕਿਵੇਂ ਕਰੀਏ?  ਜੇਕਰ ਤੁਸੀਂ ਕਿਸੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹੋ ਤਾਂ ਤੁਰੰਤ www.cybercrime.gov.in ਪੋਰਟਲ 'ਤੇ ਜਾ ਕੇ ਸ਼ਿਕਾਇਤ ਦਰਜ ਕਰੋ ਜਾਂ 1930 ਹੈਲਪਲਾਈਨ ਨੰਬਰ 'ਤੇ ਕਾਲ ਕਰੋ। ਸਰਕਾਰ ਦੀ ਇਹ ਚੇਤਾਵਨੀ ਸਾਰੇ ਨਾਗਰਿਕਾਂ ਦੀ ਔਨਲਾਈਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜਾਰੀ ਕੀਤੀ ਗਈ ਹੈ। ਤਕਨਾਲੋਜੀ ਦੇ ਨਾਲ-ਨਾਲ ਸਾਵਧਾਨੀ ਵੀ ਜ਼ਰੂਰੀ ਹੈ।

ਹੋਰ ਜਾਣੋ ਟ੍ਰੈਂਡਿੰਗ

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget