ਪੜਚੋਲ ਕਰੋ

Climate Change Effect On Earth: ਮਹਾਨ ਸੰਕਟ! ਇਹ ਹੈ ਦੁਨੀਆ ਦਾ ਸਭ ਤੋਂ ਵੱਡਾ ਸੰਕਟ, ਬਣੇਗਾ 1 ਅਰਬ ਲੋਕਾਂ ਦੀ ਮੌਤ ਦਾ ਕਾਰਨ

Climate Change Effect On Earth: ਪੂਰੀ ਦੁਨੀਆ 'ਚ ਜਲਵਾਯੂ ਪਰਿਵਰਤਨ ਦੀ ਚਰਚਾ ਹੋ ਰਹੀ ਹੈ ਅਤੇ ਹੁਣ ਇਕ ਰਿਪੋਰਟ ਸਾਹਮਣੇ ਆਈ ਹੈ ਕਿ ਇਸ ਕਾਰਨ ਇਕ ਅਰਬ ਲੋਕਾਂ ਦੀ ਮੌਤ ਹੋ ਸਕਦੀ ਹੈ। ਆਓ ਜਾਣਦੇ ਹਾਂ ਇਸ ਰਿਪੋਰਟ 'ਚ ਕੀ ਕਿਹਾ ਗਿਆ ਹੈ।

Climate Change Effect On Earth

1/6
ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਜਲਵਾਯੂ ਤਬਦੀਲੀ ਕਾਰਨ ਆਉਣ ਵਾਲੀ ਸਦੀ ਵਿੱਚ 1 ਅਰਬ ਲੋਕ ਸਮੇਂ ਤੋਂ ਪਹਿਲਾਂ ਹੀ ਮਰ ਜਾਣਗੇ।

2/6
ਇਸ ਅਧਿਐਨ 'ਚ ਖੁਦ ਕਿਹਾ ਗਿਆ ਹੈ ਕਿ ਜੇ ਗਲੋਬਲ ਤਾਪਮਾਨ 'ਚ ਵਾਧਾ ਦੋ ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ ਤਾਂ ਜਲਵਾਯੂ ਪਰਿਵਰਤਨ ਕਾਰਨ ਇੱਕ ਅਰਬ ਲੋਕਾਂ ਦੀ ਮੌਤ ਹੋ ਸਕਦੀ ਹੈ।

3/6
ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਤੇਲ ਤੇ ਗੈਸ ਉਦਯੋਗ 40 ਫੀਸਦੀ ਤੋਂ ਜ਼ਿਆਦਾ ਕਾਰਬਨ ਨਿਕਾਸੀ ਲਈ ਜ਼ਿੰਮੇਵਾਰ ਹੈ, ਜਿਸ ਨਾਲ ਕਰੋੜਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ।

4/6
'ਊਰਜਾ' ਵਿੱਚ ਪ੍ਰਕਾਸ਼ਿਤ ਇਹ ਰਿਪੋਰਟ ਕੁਝ ਊਰਜਾ ਨੀਤੀਆਂ ਦੇ ਸਬੰਧ ਵਿੱਚ ਕਾਰਬਨ ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗੀ। ਇਸ ਦੇ ਲਈ ਸਰਕਾਰਾਂ ਅਤੇ ਕਾਰਪੋਰੇਟ ਨੂੰ ਇਸ 'ਤੇ ਕੰਮ ਕਰਨਾ ਹੋਵੇਗਾ।

5/6
ਚੀਨ ਦੀ ਯੂਨੀਵਰਸਿਟੀ ਆਫ ਵੈਸਟਰਨ ਓਨਟਾਰੀਓ ਦੇ ਪ੍ਰੋਫੈਸਰ ਜੋਸ਼ੂਆ ਪੀਅਰਸ ਨੇ ਕਿਹਾ ਹੈ ਕਿ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਨੁਕਸਾਨ ਲਈ ਸਾਡੀਆਂ ਕਾਰਵਾਈਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ।

6/6

ਹੋਰ ਜਾਣੋ ਟ੍ਰੈਂਡਿੰਗ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget