ਪੜਚੋਲ ਕਰੋ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ

Affordable house in England: ਇੰਗਲੈਂਡ ਵਿੱਚ ਸਥਿਤ ਇੱਕ ਆਲੀਸ਼ਾਨ ਘਰ ਬਹੁਕ ਹੀ ਸਸਤੀ ਕੀਮਤ 'ਤੇ ਮਿਲ ਰਿਹਾ ਹੈ। ਕੀਮਤ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ।

Affordable house

1/5
ਜੀ ਹਾਂ, ਇੰਗਲੈਂਡ ਦੇ ਨਿਊਕੈਸਲ ਵਿੱਚ ਇੱਕ 4BHK ਘਰ ਬਿਕਾਊ ਹੈ, ਜਿਸ ਦੀ ਕੀਮਤ ਜਾਣ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਇਸ ਘਰ ਦੀ ਕੀਮਤ ਸਿਰਫ 105 ਰੁਪਏ ਰੱਖੀ ਗਈ ਹੈ। ਜੀ ਹਾਂ, ਤੁਸੀਂ ਹੈਰਾਨ ਹੋਵੋਗੇ ਇੰਨਾ ਹੀ ਨਹੀਂ ਇਸ ਘਰ ਨੂੰ ਖਰੀਦਣ 'ਤੇ ਤੁਹਾਨੂੰ 7 ਲੱਖ ਰੁਪਏ ਦਾ ਬੋਨਸ ਵੀ ਮਿਲੇਗਾ।

2/5
ਦੱਸਿਆ ਜਾ ਰਿਹਾ ਹੈ ਕਿ ਇਸ ਘਰ ਵਿੱਚ ਚਾਰ ਬੈੱਡਰੂਮ, ਦੋ ਬਾਥਰੂਮ, ਇੱਕ ਲਾਉਂਜ ਅਤੇ ਇੱਕ ਰਸੋਈ ਹੈ, ਇਸ ਘਰ ਵਿੱਚ ਬੱਚਿਆਂ ਦੇ ਖੇਡਣ ਲਈ ਇੱਕ ਗਾਰਡਨ ਵੀ ਹੈ। ਇਹ ਘਰ ਪੈਟਿਨਸਨ ਅਸਟੇਟ ਏਜੰਸੀ ਦੁਆਰਾ ਵਿਕਰੀ ਲਈ ਸੂਚੀਬੱਧ ਕੀਤਾ ਗਿਆ ਹੈ।

3/5
ਹੁਣ ਤੁਹਾਡੇ ਦਿਮਾਗ ਵਿੱਚ ਇਹ ਸਵਾਲ ਆ ਰਿਹਾ ਹੋਵੇਗਾ ਕਿ ਇਹ ਘਰ ਇੰਨਾ ਸਸਤਾ ਕਿਵੇਂ ਹੈ। ਦਰਅਸਲ, ਇਹ ਘਰ ਇੰਨਾ ਗੰਦਾ ਹੈ ਕਿ ਜਿੰਨਾ ਪੈਸਾ ਇਸ ਦੀ ਸਾਫ-ਸਫਾਈ ਵਿੱਚ ਲੱਗੇਗਾ, ਉੰਨਾ ਇਸ ਨੂੰ ਖਰੀਦਣ ਵਿੱਚ ਨਹੀਂ ਲੱਗੇਗਾ।

4/5
ਪੈਟਿਨਸਨ ਅਸਟੇਟ ਏਜੰਸੀ ਦੇ ਬੁਲਾਰੇ ਦੇ ਅਨੁਸਾਰ, ਇਸ ਘਰ ਵਿੱਚ ਮੌਜੂਦ ਗ੍ਰੈਂਡ ਪਿਆਨੋ ਦੀ ਕੀਮਤ ਲਗਭਗ 7000 ਪੌਂਡ ਹੈ, ਇਸ ਘਰ ਤੋਂ ਸਿਰਫ 5 ਮਿੰਟ ਦੀ ਦੂਰੀ 'ਤੇ ਸਾਰੀਆਂ ਚੰਗੀਆਂ ਸਹੂਲਤਾਂ ਹਨ। ਏਜੰਸੀ ਨੇ ਕਿਹਾ ਕਿ ਜਾਇਦਾਦ ਪੂਰੀ ਤਰ੍ਹਾਂ ਖੰਡਰ ਬਣ ਚੁੱਕੀ ਹੈ, ਇਸ ਲਈ ਇਸ ਦੀ ਕੀਮਤ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਸੀ।

5/5
ਤਾਂ ਜੋ ਕੋਈ ਵੀ ਘਰ ਖਰੀਦ ਸਕੇ, ਘਰ ਦੇ ਮਾਲਕ ਨੇ ਘਰ ਦੀ ਕੀਮਤ ਸਿਰਫ 1 ਪੌਂਡ ਰੱਖੀ ਹੈ ਅਤੇ ਖਰੀਦਦਾਰ ਨੂੰ ਬੋਨਸ ਵਜੋਂ 7 ਲੱਖ ਰੁਪਏ ਵੀ ਦਿੱਤੇ ਜਾਣਗੇ।

ਹੋਰ ਜਾਣੋ ਟ੍ਰੈਂਡਿੰਗ

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget