ਪੜਚੋਲ ਕਰੋ

Shocking: ਫਲਾਈਟ 'ਚ ਜੋੜੇ ਵੱਲੋਂ ਸ਼ਰਮ*ਨਾਕ ਕਰ*ਤੂਤ, ਜਿ*ਨਸੀ ਸੰ*ਬੰਧ ਬਣਾਉਂਦਿਆਂ ਦਾ ਵੀਡੀਓ ਲੀਕ

Trending Viral: ਸਵਿਸ ਏਅਰਲਾਈਨਜ਼ ਦੀ ਬੈਂਕਾਕ ਤੋਂ ਜ਼ਿਊਰਿਖ ਜਾਣ ਵਾਲੀ ਫਲਾਈਟ (LX181) ਵਿੱਚ ਉਸ ਸਮੇਂ ਹੰਗਾਮਾ ਮੱਚ ਗਿਆ ਜਦੋਂ ਇੱਕ ਜੋੜੇ ਦਾ ਜਿਨਸੀ ਸੰਬੰਧ ਬਣਾਉਣਦੇ ਹੋਏ ਵੀਡੀਓ ਵਾਇਰਲ ਹੋਇਆ।

Trending Viral

1/5
ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਨੂੰ ਫਲਾਈਟ ਕਰੂ ਨੇ ਰਿਕਾਰਡ ਕਰਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, ਜਿਸ ਤੋਂ ਬਾਅਦ ਏਅਰਲਾਈਨ ਅਤੇ ਕਰੂ ਮੈਂਬਰਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ। ਰਿਪੋਰਟਾਂ ਮੁਤਾਬਕ, ਇਹ ਘਟਨਾ ਫਸਟ ਕਲਾਸ ਸ਼੍ਰੇਣੀ ਦੀਆਂ ਸੀਟਾਂ ਤੋਂ ਉੱਠ ਕੇ ਕਾਕਪਿਟ ਦੇ ਨੇੜੇ ਫਾਰਵਰਡ ਗੈਲੀ ਵਿੱਚ ਹੋਈ।

2/5
ਸੁਰੱਖਿਆ ਲਈ ਕੈਮਰਾ, ਪਰ ਹੋਈ ਦੁਰਵਰਤੋਂ  ਕਾਕਪਿਟ ਦੇ ਦਰਵਾਜ਼ੇ 'ਤੇ ਲਾਈਵ ਕੈਮਰਾ ਲਗਾਇਆ ਗਿਆ ਹੈ, ਜਿਸ ਦਾ ਮਕਸਦ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਕੈਮਰੇ ਤੋਂ ਲਾਈਵ ਫੀਡ ਦੇਖੀ ਜਾ ਸਕਦੀ ਹੈ, ਪਰ ਰਿਕਾਰਡਿੰਗ ਦੀ ਇਜਾਜ਼ਤ ਨਹੀਂ ਹੈ। ਇਸ ਦੇ ਬਾਵਜੂਦ, ਇੱਕ ਕਰੂ ਮੈਂਬਰ ਨੇ ਇੱਕ ਡਿਵਾਈਸ 'ਤੇ ਲਾਈਵ ਫੀਡ ਨੂੰ ਰਿਕਾਰਡ ਕੀਤਾ ਅਤੇ ਇਸਨੂੰ ਲੀਕ ਕਰ ਦਿੱਤਾ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਰਿਕਾਰਡਿੰਗ ਕਿਸ ਨੇ ਕੀਤੀ ਪਰ ਘਟਨਾ ਸਪੱਸ਼ਟ ਤੌਰ 'ਤੇ ਏਅਰਲਾਈਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੀ ਹੈ।

3/5
ਏਅਰਲਾਈਨ ਦਾ ਬਿਆਨ: ਸਖ਼ਤ ਜਾਂਚ ਦਾ ਭਰੋਸਾ  ਸਵਿਸ ਏਅਰਲਾਈਨਜ਼ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਯਾਤਰੀਆਂ ਨੂੰ ਰਿਕਾਰਡ ਕਰਨਾ ਜਾਂ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਜਨਤਕ ਕਰਨਾ ਏਅਰਲਾਈਨ ਦੇ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਬੁਲਾਰੇ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦਾ ਭਰੋਸਾ ਦਿੱਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਦੋਸ਼ੀ ਪਾਏ ਜਾਣ ਵਾਲੇ ਕਰੂ ਮੈਂਬਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

4/5
ਪ੍ਰਾਈਵੇਸੀ 'ਤੇ ਨਵੀਂ ਬਹਿਸ  ਇਸ ਘਟਨਾ ਨੇ ਹਵਾਈ ਯਾਤਰਾ ਦੌਰਾਨ ਨਿੱਜਤਾ ਨੂੰ ਲੈ ਕੇ ਨਵੀਂ ਬਹਿਸ ਛੇੜ ਦਿੱਤੀ ਹੈ। ਸਵਾਲ ਇਹ ਹੈ ਕਿ ਜੇਕਰ ਕਰੂ ਦਲ ਸੁਰੱਖਿਆ ਦੇ ਨਾਂ 'ਤੇ ਯਾਤਰੀਆਂ ਦੀਆਂ ਨਿੱਜੀ ਹਰਕਤਾਂ ਨੂੰ ਰਿਕਾਰਡ ਕਰ ਸਕਦਾ ਹੈ ਤਾਂ ਕੀ ਇਹ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਨਹੀਂ ਹੈ? ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੀਆਂ ਘਟਨਾਵਾਂ ਏਅਰਲਾਈਨਜ਼ 'ਤੇ ਯਾਤਰੀਆਂ ਦਾ ਭਰੋਸਾ ਕਮਜ਼ੋਰ ਕਰਦੀਆਂ ਹਨ।

5/5
ਕਪਲ ਅਤੇ ਕਰੂ, ਦੋਵਾਂ ਦੀਆਂ ਗਲਤੀਆਂ?  ਜਿੱਥੇ ਇੱਕ ਪਾਸੇ ਜਨਤਕ ਥਾਂ 'ਤੇ ਪਤੀ-ਪਤਨੀ ਦਾ ਅਜਿਹਾ ਵਿਵਹਾਰ ਕਰਨਾ ਗਲਤ ਮੰਨਿਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਕਰੂ ਦੀ ਹਰਕਤ ਨੂੰ ਵੀ ਬੇਹੱਦ ਗੈਰ-ਪ੍ਰੋਫੈਸ਼ਨਲ ਅਤੇ ਅਨੈਤਿਕ ਦੱਸਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਲੋਕ ਇਸ ਗੱਲ ਉੱਪਰ ਲਗਾਤਾਰ ਟਿੱਪਣੀਆਂ ਕਰ ਰਹੇ ਹਨ ਕਿ ਅਜਿਹੀਆਂ ਘਟਨਾਵਾਂ 'ਚ ਕਿਸ ਨੂੰ ਜ਼ਿਆਦਾ ਦੋਸ਼ੀ ਮੰਨਿਆ ਜਾਵੇ। ਇਹ ਮਾਮਲਾ ਜਨਤਕ ਥਾਵਾਂ 'ਤੇ ਨਿੱਜਤਾ ਦੀ ਮਹੱਤਤਾ ਬਾਰੇ ਸੋਚਣ ਉੱਪਰ ਜ਼ੋਰ ਦਿੰਦਾ ਹੈ ਅਤੇ ਤਕਨਾਲੋਜੀ ਦੀ ਦੁਰਵਰਤੋਂ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ।

ਹੋਰ ਜਾਣੋ ਟ੍ਰੈਂਡਿੰਗ

View More
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget