ਪੜਚੋਲ ਕਰੋ

Photos: ਇਹ ਨੇ ਦੁਨੀਆ ਦੀਆਂ ਸਭ ਤੋਂ ਖ਼ਤਰਨਾਕ ਸੜਕਾਂ, ਤਸਵੀਰਾਂ ਵੇਖ ਕੇ ਉੱਡ ਜਾਣਦੇ ਹੋਸ਼!

Argentina Chile Road: ਇਹ ਇੱਕ ਅਜਿਹੀ ਸੜਕ ਹੈ ਜਿਸ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਸੜਕ ਦਾ ਖਿਤਾਬ ਦਿੱਤਾ ਗਿਆ ਹੈ। ਇਹ ਲਹਿਰਾਉਂਦੀ ਹੋਈ ਸੜਕ ਹੈ। ਇਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਇੱਥੇ ਤਾਂ ਕਾਰ ਚਲਾਣਾ ਵੀ ਆਸਾਨ ਨਹੀਂ ਹੈ।

ਇਹ ਨੇ ਦੁਨੀਆ ਦੀਆਂ ਸਭ ਤੋਂ ਖ਼ਤਰਨਾਕ ਸੜਕਾਂ

1/5
ਅਰਜਨਟੀਨਾ ਅਤੇ ਚਿਲੀ ਦੀ ਸਰਹੱਦ 'ਤੇ ਇਕ ਅਜਿਹੀ ਸੜਕ ਹੈ ਜਿਸ ਨੂੰ ਦੁਨੀਆ ਦੀ ਸਭ ਤੋਂ ਖਤਰਨਾਕ ਸੜਕ ਮੰਨਿਆ ਜਾਂਦਾ ਹੈ। ਇਹ ਸੜਕ ਸੱਪ ਜਾਂ ਅਜਗਰ ਵਰਗੀ ਲੱਗਦੀ ਹੈ ਪਰ ਅਸਲ ਵਿੱਚ ਇਹ ਸੜਕ ਹੈ।

2/5
ਮੀਡੀਆ ਰਿਪੋਰਟਾਂ ਮੁਤਾਬਕ ਇਹ ਸੜਕ ਅਜਿਹੀ ਲਹਿਰਾਉਂਦੀ ਹੋਈ ਸੜਕ ਹੈ। ਇਸ ਬਾਰੇ ਕਿਹਾ ਜਾਂਦਾ ਹੈ ਕਿ ਇੱਥੇ ਕਾਰ ਚਲਾਉਣਾ ਵੀ ਆਸਾਨ ਨਹੀਂ ਹੈ। ਇੰਨਾ ਹੀ ਨਹੀਂ ਇਸ ਸੜਕ ਦੀਆਂ ਡਰੋਨ ਤਸਵੀਰਾਂ ਨੂੰ ਵੇਖ ਕੇ ਲੱਗਦਾ ਹੈ ਕਿ ਇਹ ਸੜਕ ਪਹਾੜਾਂ ਦੇ ਵਿਚਕਾਰ ਮੌਜੂਦ ਹੈ।

3/5
ਇਹ ਸੜਕ ਅਰਜਨਟੀਨਾ ਤੇ ਚਿਲੀ ਨੂੰ ਜੋੜਦੀ ਹੈ। ਇਹ ਸੜਕ ਉੱਥੋਂ ਦੇ ਮਸ਼ਹੂਰ ਹਾਈਵੇਅ ਦਾ ਹਿੱਸਾ ਹੈ। ਇਸ ਦੀਆਂ ਤਸਵੀਰਾਂ 'ਚ ਛੋਟੀਆਂ ਕਾਰਾਂ ਇੰਝ ਦਿਖਾਈ ਦੇ ਰਹੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਇਨ੍ਹਾਂ ਨੂੰ ਬਹੁਤ ਸਾਰੇ ਸਾਧਨਾਂ ਨਾਲ ਬਣਾਇਆ ਗਿਆ ਹੈ। ਇਸ ਹਾਈਵੇਅ ਨੂੰ ਲਾਸ ਕਾਰਾਕੋਲਸ ਪਾਸ ਵਜੋਂ ਜਾਣਿਆ ਜਾਂਦਾ ਹੈ।

4/5
ਪਹਾੜਾਂ ਦੇ ਵਿਚਕਾਰ ਇਸ ਸੜਕ ਨੂੰ ਅਜਿਹਾ ਮੋੜ ਬਣਾਇਆ ਗਿਆ ਸੀ ਕਿ ਇਹ ਲਹਿਰਾਉਂਦੀ ਦਿਖਾਈ ਦਿੰਦੀ ਹੈ। ਇਸ ਹਾਈਵੇਅ ਨੂੰ ਹੇਅਰ ਪਿਨ ਬੈਂਡ ਹਾਈਵੇਅ ਵੀ ਕਿਹਾ ਜਾਂਦਾ ਹੈ। ਦਸ ਹਜ਼ਾਰ ਫੁੱਟ ਤੋਂ ਵੱਧ ਦੀ ਉਚਾਈ 'ਤੇ ਬਣੀ ਇਹ ਸੜਕ ਵੀ ਬਰਫ਼ਬਾਰੀ ਕਾਰਨ ਕਰੀਬ ਛੇ ਮਹੀਨੇ ਬੰਦ ਰਹਿੰਦੀ ਹੈ।

5/5
ਮਜੇਦਾਰ ਦੀ ਗੱਲ ਇਹ ਹੈ ਕਿ ਅਜਿਹੀ ਘੁੰਮਣਘੇਰੀ ਵਾਲੀ ਸੜਕ 'ਤੇ ਵੀ ਰੋਜ਼ਾਨਾ ਵਾਹਨ ਲੰਘਦੇ ਹਨ, ਪਰ ਕਿਹਾ ਜਾਂਦਾ ਹੈ ਕਿ ਇੱਥੇ ਕਾਰ ਨੂੰ ਚਲਾਉਣਾ ਆਸਾਨ ਨਹੀਂ ਹੈ। ਇੰਨਾ ਹੀ ਨਹੀਂ ਇਸ ਸੜਕ ਦੀਆਂ ਡਰੋਨ ਤਸਵੀਰਾਂ ਨੂੰ ਵੇਖ ਕੇ ਲੱਗਦਾ ਹੈ ਕਿ ਇਹ ਸੜਕ ਪਹਾੜਾਂ ਦੇ ਵਿਚਕਾਰ ਮੌਜੂਦ ਹੈ।

ਹੋਰ ਜਾਣੋ ਟ੍ਰੈਂਡਿੰਗ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget