ਪੜਚੋਲ ਕਰੋ

Khabas house: ਕੀ ਹੁੰਦਾ ਖਬਾਸ ਹਾਊਸ? ਇੱਥੇ ਕੀ ਕਰਦੇ ਯਹੂਦੀ, ਜਾਣੋ ਭਾਰਤ ਨਾਲ ਕੀ ਹੈ ਕੁਨੈਕਸ਼ਨ

Khabas House: ਖਬਾਸ ਹਾਊਸ ਦਾ ਯਹੂਦੀ ਲੋਕਾਂ ਨਾਲ ਖਾਸ ਸਬੰਧ ਹੈ। ਇਸ ਨੂੰ ਭਾਰਤ 'ਚ ਵੀ ਬਣਾਇਆ ਗਿਆ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇਹ ਲੋਕ ਉਸ ਹਾਊਸ ਵਿੱਚ ਜਾ ਕੇ ਕੀ ਕਰਦੇ ਹਨ।

Khabad House in india

1/3
ਖਬਾਸ ਹਾਊਸ ਇੱਕ ਤਰ੍ਹਾਂ ਦਾ ਕਮਿਊਨਿਟੀ ਸੈਂਟਰ ਹੁੰਦਾ ਹੈ। ਜਿੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

2/3
ਜੇਕਰ ਕਿਸੇ ਯਹੂਦੀ ਨੂੰ ਰੁਜ਼ਗਾਰ ਤੋਂ ਲੈ ਕੇ ਆਪਣੇ ਬੱਚੇ ਦੀ ਪੜ੍ਹਾਈ ਲਈ ਮਦਦ ਦੀ ਲੋੜ ਹੁੰਦੀ ਹੈ, ਤਾਂ ਉਹ ਇਸ ਹਾਊਸ ਤੋਂ ਲੈ ਸਕਦਾ ਹੈ।

3/3
ਇਸ ਕੇਂਦਰ ਵਿੱਚ ਲੈਕਚਰ ਅਤੇ ਧਾਰਮਿਕ ਕਾਨਫਰੰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਵਿਸ਼ੇਸ਼ ਕਲਾਸਾਂ ਚਲਾਈਆਂ ਜਾਂਦੀਆਂ ਹਨ। ਇਜ਼ਰਾਈਲ ਦੇ ਲੋਕਾਂ ਨੂੰ ਵਿਸ਼ੇਸ਼ ਸਹੂਲਤਾਂ ਮਿਲਦੀਆਂ ਹਨ। ਦੁਨੀਆ ਦੇ 85 ਤੋਂ ਵੱਧ ਦੇਸ਼ਾਂ ਵਿੱਚ 3500 ਤੋਂ ਵੱਧ ਖਬਾਸ ਹਾਊਸ ਹਨ। ਭਾਰਤ ਦੇ ਹਿਮਾਚਲ ਪ੍ਰਦੇਸ਼ ਵਿੱਚ ਧਰਮਸ਼ਾਲਾ ਵਿੱਚ ਵੀ ਖਬਾਸ ਹਾਊਸ ਹੈ।

ਹੋਰ ਜਾਣੋ ਟ੍ਰੈਂਡਿੰਗ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget