ਪੜਚੋਲ ਕਰੋ

DNA: ਸਰੀਰ ਦੀਆਂ ਕਿੰਨੀਆਂ ਚੀਜ਼ਾਂ ਤੋਂ ਹੋ ਸਕਦੀ DNA ਜਾਂਚ, ਜਾਣੋ ਪ੍ਰਕਿਰਿਆ

DNA: ਤੁਸੀਂ DNA ਦੀ ਜਾਂਚ ਬਾਰੇ ਸੁਣਿਆ ਹੋਵੇਗਾ। ਖਾਸਕਰ ਫਿਲਮਾਂ ਵਿੱਚ ਇਸ ਦਾ ਬਹੁਤ ਜ਼ਿਕਰ ਕੀਤਾ ਜਾਂਦਾ ਹੈ। ਅੱਜ ਜਾਣਦੇ ਹਾਂ ਇਹ ਅਸਲ ਜ਼ਿੰਦਗੀ ਵਿੱਚ ਕਿਵੇਂ ਹੁੰਦਾ ਹੈ।

DNA

1/6
DNA ਮਨੁੱਖੀ ਸਰੀਰ ਦੀ ਇੱਕ ਬਹੁਤ ਹੀ ਗੁੰਝਲਦਾਰ ਬਣਤਰ ਹੈ। ਸਾਨੂੰ ਇਹ ਸਾਡੇ ਮਾਪਿਆਂ ਅਤੇ ਪੂਰਵਜਾਂ ਤੋਂ ਵਿਰਾਸਤ ਵਿੱਚ ਮਿਲਦਾ ਹੈ। ਹਰ ਵਿਅਕਤੀ ਦਾ ਡੀਐਨਏ ਕਈ ਮਾਮਲਿਆਂ ਵਿੱਚ ਪੂਰੀ ਤਰ੍ਹਾਂ ਵੱਖਰਾ ਹੁੰਦਾ ਹੈ।

2/6
DNA ਦੀ ਜਾਂਚ ਕਰਨ ਲਈ, ਅਸੀਂ ਨਮੂਨੇ ਵਜੋਂ ਮਨੁੱਖ ਦਾ ਖੂਨ, ਥੁੱਕ, ਨਹੁੰ, ਵਾਲ, ਦੰਦ, ਹੱਡੀਆਂ, ਪਿਸ਼ਾਬ ਅਤੇ ਵੀਰਜ ਦੀ ਵਰਤੋਂ ਕਰ ਸਕਦੇ ਹਾਂ।

3/6
ਕਿਸੇ ਵੀ ਵਿਅਕਤੀ ਤੋਂ ਡੀਐਨਏ ਦਾ ਸੈਂਪਲ ਉਸ ਦੇ ਦਸਤਾਨੇ, ਕੱਪੜੇ, ਟੂਲਸ, ਹਥਿਆਰ, ਔਜ਼ਾਰ, ਮਾਸਕ, ਟੋਪੀ, ਸੈਕਸੂਅਲ ਅਸਾਲਟ ਐਵੀਡੈਂਸ ਕਿੱਟ, ਅੰਡਰਗਾਰਮੈਂਟਸ, ਕੱਪ, ਬੋਤਲਾਂ, ਸਿਗਰਟ ਦੇ ਬਡਸ, ਟੂਥਪਿਕਸ, ਟੂਥਬਰਸ਼, ਬਿਸਤਰੇ, ਗੰਦੇ ਕੱਪੜੇ, ਕੱਟੇ ਹੋਏ ਨਹੁੰ, ਫੇਸ ਵਾਈਪਸ ਆਦਿ ਤੋਂ ਲਏ ਜਾ ਸਕਦੇ ਹਨ।

4/6
ਤੁਹਾਨੂੰ ਦੱਸ ਦੇਈਏ ਕਿ ਜੈਵਿਕ ਨਮੂਨਿਆਂ ਦੇ ਆਧਾਰ 'ਤੇ ਕਿਸੇ ਵੀ ਵੱਡੇ ਅਪਰਾਧਿਕ ਮਾਮਲੇ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕਦਾ ਹੈ। ਅਪਰਾਧਿਕ ਸਥਾਨ 'ਤੇ ਮਿਲੇ ਜੈਵਿਕ ਨਮੂਨੇ ਅਪਰਾਧੀ ਦਾ ਪਤਾ ਲਗਾਉਣ ਦਾ ਸਭ ਤੋਂ ਵੱਡਾ ਸਬੂਤ ਹਨ।

5/6
ਦਰਅਸਲ, ਜਦੋਂ ਅਸੀਂ ਕਿਸੇ ਚੀਜ਼ ਨੂੰ ਛੂਹਦੇ ਹਾਂ ਤਾਂ ਸਾਡੀ ਚਮੜੀ ਦੇ ਡੈੱਡ ਸੈੱਲ ਉਸ ‘ਤੇ ਚਿਪਕ ਜਾਂਦੇ ਹਨ। ਇਹਨਾਂ ਨਮੂਨਿਆਂ ਨੂੰ ਘੱਟ-ਪੱਧਰੀ ਡੀਐਨਏ ਜਾਂ ਟੱਚ ਡੀਐਨਏ ਕਿਹਾ ਜਾਂਦਾ ਹੈ।

6/6
ਡੀਐਨਏ ਦੇ ਪ੍ਰੋਸੈਸ ਵਿੱਚ ਮੁੱਖ ਤੌਰ 'ਤੇ ਛੇ ਪੜਾਅ ਹੁੰਦੇ ਹਨ। ਪਹਿਲੇ ਪੜਾਅ ਨੂੰ ਐਕਸਟਰੈਕਸ਼ਨ ਕਿਹਾ ਜਾਂਦਾ ਹੈ, ਦੂਸਰਾ ਕੁਆਂਟੀਟੇਸ਼ਨ ਹੁੰਦਾ ਹੈ, ਤੀਸਰਾ ਐਂਪਲੀਫਿਕੇਸ਼ਨ ਹੁੰਦਾ ਹੈ, ਚੌਥਾ ਹੈ ਸੈਪਰੇਸ਼ਨ ਅਰਥਾਤ ਐਂਪਲੀਫਾਈਡ ਹੁੰਦਾ ਹੈ ਅਤੇ ਪੰਜਵਾਂ ਐਨਾਲਿਸਿਸ ਅਤੇ ਇੰਟਰਪ੍ਰਿਟੇਸ਼ਨ ਹੁੰਦਾ ਹੈ।

ਹੋਰ ਜਾਣੋ ਟ੍ਰੈਂਡਿੰਗ

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget