ਪੜਚੋਲ ਕਰੋ

Pitbull Dog: ਗੈਰ-ਕਾਨੂੰਨੀ ਢੰਗ ਨਾਲ ਰੱਖੇ ਪਿੱਟਬੁਲ ਦੀ ਤੁਸੀਂ ਕਰ ਸਕਦੇ ਹੋ ਸ਼ਿਕਾਇਤ

Complain To The Authorities: ਪਿਟਬੁਲ ਕੁੱਤਾ ਰੱਖਣ ਲਈ ਰਜਿਸਟ੍ਰੇਸ਼ਨ ਕਰਵਾਉਣੀ ਪੈਂਦੀ ਹੈ। ਜੇਕਰ ਤੁਹਾਡਾ ਗੁਆਂਢੀ ਆਪਣੇ ਘਰ 'ਚ ਗੈਰ-ਕਾਨੂੰਨੀ ਤੌਰ 'ਤੇ ਪਿੱਟਬੁਲ ਰੱਖ ਰਿਹਾ ਹੈ, ਤਾਂ ਤੁਸੀਂ ਵੀ ਸ਼ਿਕਾਇਤ ਕਰ ਸਕਦੇ ਹੋ।

Pitbull

1/7
ਦੁਨੀਆ ਵਿੱਚ ਕੁੱਤਿਆਂ ਦੀਆਂ ਬਹੁਤ ਸਾਰੀਆਂ ਨਸਲਾਂ ਹਨ। ਜਿਨ੍ਹਾਂ ਵਿੱਚੋਂ ਕੁਝ ਆਮ ਹਨ ਤੇ ਉੱਥੇ ਹੀ ਕੁਝ ਬਹੁਤ ਖਤਰਨਾਕ ਵੀ ਹਨ। ਇਹਨਾਂ ਵਿੱਚੋਂ ਇੱਕ ਹੈ ਪਿਟਬੁੱਲ। ਪਿਟਬੁੱਲ ਨੂੰ ਕੁੱਤੇ ਦੀ ਖਤਰਨਾਕ ਨਸਲ ਮੰਨਿਆ ਜਾਂਦਾ ਹੈ। ਅਤੇ ਅੱਜਕੱਲ੍ਹ ਕੁੱਤਿਆਂ ਨੂੰ ਲੈ ਕੇ ਕਈ ਹਾਦਸੇ ਵੀ ਸਾਹਮਣੇ ਆ ਰਹੇ ਹਨ।

2/7
ਅਜਿਹੇ 'ਚ ਹੁਣ ਖੁਦ ਪਿਟਬੁੱਲ ਕੁੱਤੇ ਨੂੰ ਰੱਖਣ ਲਈ ਲਾਇਸੈਂਸ ਦੀ ਲੋੜ ਹੋਵੇਗੀ। ਪਰ ਜੇਕਰ ਤੁਹਾਡਾ ਗੁਆਂਢੀ ਗੈਰ-ਕਾਨੂੰਨੀ ਢੰਗ ਨਾਲ ਪਿੱਟਬੁਲ ਪਾਲ ਰਿਹਾ ਹੈ ਤਾਂ ਤੁਸੀਂ ਉਸ ਬਾਰੇ ਸ਼ਿਕਾਇਤ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿੱਥੇ ਅਤੇ ਕਿਵੇਂ।

3/7
ਕਿਸੇ ਵੀ ਵਿਅਕਤੀ ਨੂੰ ਪਿਟਬੁਲ ਕੁੱਤਾ ਰੱਖਣ ਲਈ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਜੇਕਰ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਂਦੀ ਤਾਂ ਜੁਰਮਾਨਾ ਲਗਾਇਆ ਜਾਂਦਾ ਹੈ। ਦਿੱਲੀ ਐਨਸੀਆਰ ਵਿੱਚ ਪਿਟਬੁਲ ਕੁੱਤਿਆਂ ਦੇ ਹਮਲੇ ਦੇ ਕਈ ਮਾਮਲੇ ਸਾਹਮਣੇ ਆਏ ਹਨ।

4/7
ਅਜਿਹੇ 'ਚ ਖਤਰਨਾਕ ਕੁੱਤਿਆਂ ਲਈ ਰਜਿਸਟ੍ਰੇਸ਼ਨ ਲਾਗੂ ਕਰ ਦਿੱਤੀ ਗਈ ਹੈ। ਜੇਕਰ ਤੁਹਾਡਾ ਗੁਆਂਢੀ ਗੈਰ-ਕਾਨੂੰਨੀ ਢੰਗ ਨਾਲ ਆਪਣੇ ਘਰ ਵਿੱਚ ਪਿੱਟਬੁਲ ਰੱਖ ਰਿਹਾ ਹੈ।

5/7
ਤਾਂ ਤੁਸੀਂ ਉਸ ਬਾਰੇ ਸ਼ਿਕਾਇਤ ਕਰ ਸਕਦੇ ਹੋ। ਇਸਦੇ ਲਈ, ਜੇਕਰ ਤੁਸੀਂ ਦਿੱਲੀ ਵਿੱਚ ਰਹਿ ਰਹੇ ਹੋ ਤਾਂ ਤੁਸੀਂ MCD ਜਾ ਕੇ ਸ਼ਿਕਾਇਤ ਦਰਜ਼ ਕਰਵਾ ਸਕਦੇ ਹੋ। ਅਤੇ ਜੇਕਰ ਤੁਸੀਂ ਐਨਸੀਆਰ ਦੇ ਕਿਸੇ ਹੋਰ ਸ਼ਹਿਰ ਵਿੱਚ ਰਹਿ ਰਹੇ ਹੋ, ਤਾਂ ਤੁਸੀਂ ਉੱਥੇ ਦੀ ਸਥਾਨਕ ਅਥਾਰਟੀ ਜਿਵੇਂ ਕਿ ਨਗਰਪਾਲਿਕਾ, ਨਗਰ ਕੌਂਸਲ ਅਤੇ ਨਗਰ ਨਿਗਮ ਕੋਲ ਸ਼ਿਕਾਇਤ ਦਰਜ਼ ਕਰਵਾ ਸਕਦੇ ਹੋ।

6/7
ਪਿਟਬੁਲ ਕੁੱਤੇ ਨੂੰ ਬਹੁਤ ਖਤਰਨਾਕ ਨਸਲ ਮੰਨਿਆ ਜਾਂਦਾ ਹੈ। ਅਤੇ ਇਹ ਆਪਣੇ ਮਾਲਕ ਪ੍ਰਤੀ ਬਹੁਤ ਵਫ਼ਾਦਾਰ ਹੁੰਦਾ ਹੈ। ਜੇਕਰ ਇਸ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਇਸਦਾ ਮਾਲਕ ਖ਼ਤਰੇ ਵਿੱਚ ਹੈ, ਤਾਂ ਇਹ ਸਾਹਮਣੇ ਵਾਲੇ ਵਿਅਕਤੀ 'ਤੇ ਹਮਲਾ ਕਰ ਦਿੰਦਾ ਹੈ।

7/7
ਪਿਟਬੁਲ ਕੁੱਤੇ ਦਾ ਹਮਲਾ ਬਹੁਤ ਖਤਰਨਾਕ ਹੁੰਦਾ ਹੈ ਜਿਸ ਵਿੱਚ ਜਾਨ ਵੀ ਜਾ ਸਕਦੀ ਹੈ। ਇਸ ਲਈ ਇਨ੍ਹਾਂ ਕੁੱਤਿਆਂ ਦੀ ਰਜਿਸਟ੍ਰੇਸ਼ਨ ਹੁਣ ਦਿੱਲੀ ਐਨਸੀਆਰ ਵਿੱਚ ਲਾਜ਼ਮੀ ਹੋ ਗਈ ਹੈ।

ਹੋਰ ਜਾਣੋ ਟ੍ਰੈਂਡਿੰਗ

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget