ਪੜਚੋਲ ਕਰੋ

ਅਨੌਖਾ ਨਜ਼ਾਰਾ: 800 ਸਾਲਾਂ 'ਚ ਪਹਿਲੀ ਵਾਰ ਬੇਹੱਦ ਕਰੀਬ ਆਏ ਸ਼ਨੀ ਤੇ ਬ੍ਰਹਿਸਪਤੀ ਗ੍ਰਹਿ, ਦੇਖੋ ਸ਼ਾਨਦਾਰ ਤਸਵੀਰਾਂ 

1/9
2/9
3/9
4/9
ਬਾਈਬਲ ਅਨੁਸਾਰ ਕ੍ਰਿਸਮਸ ਸਟਾਰ ਪ੍ਰਭੂ ਯਿਸੂ ਦੇ ਜਨਮ ਤੋਂ ਪਹਿਲੇ ਦਿਨ ਦਿਖਾਈ ਦਿੱਤਾ ਸੀ। 

5/9
ਇਸ ਖਗੋਲੀ ਘਟਨਾ ਨੂੰ ਕ੍ਰਿਸਮਸ ਸਟਾਰ ਕਿਹਾ ਗਿਆ ਹੈ ਕਿਉਂਕਿ ਮਹਾਮਿਲਨ ਦੌਰਾਨ ਇਕ ਵੱਡਾ ਜਿਹਾ ਸਿਤਾਰਾ ਦਿਖਾਈ ਦਿੱਤਾ, ਜਿਸ ਨੂੰ ਕ੍ਰਿਸਮਿਸ ਸਟਾਰ ਕਿਹਾ ਗਿਆ ਹੈ। 

6/9
ਦੋਵੇਂ ਗ੍ਰਹਿ ਨਿਸ਼ਚਤ ਰੂਪ ਵਿੱਚ ਇਸ ਤਰ੍ਹਾਂ ਮਿਲਦੇ ਦਿਖਾਈ ਦਿੱਤੇ, ਪਰ ਅਸਲ ਵਿੱਚ ਇਹ ਗ੍ਰਹਿ ਇਕ ਦੂਜੇ ਤੋਂ 73 ਕਰੋੜ ਕਿਲੋਮੀਟਰ ਤੋਂ ਵੀ ਵੱਧ ਦੂਰੀ 'ਤੇ ਚੱਕਰ ਕੱਟ ਰਹੇ ਸੀ।

7/9
ਇੱਕ ਵਿਗਿਆਨਕ ਰਿਪੋਰਟ ਦੇ ਅਨੁਸਾਰ, 1623 ਵਿੱਚ ਵੀ ਸਭ ਤੋਂ ਵੱਡੇ ਗ੍ਰਹਿ ਸ਼ਨੀ ਤੇ ਬ੍ਰਹਿਸਪਤੀ ਇਕ ਦੂਜੇ ਦੇ ਬਹੁਤ ਨੇੜੇ ਆ ਗਏ ਸੀ, ਪਰ ਉਸ ਸਮੇਂ ਉਨ੍ਹਾਂ ਦੇ ਮਿਲਣ ਦਾ ਸਮਾਂ ਦਿਨ ਦਾ ਸੀ, ਇਸ ਲਈ ਇਸ ਖਗੋਲਿਕ ਘਟਨਾ ਨੂੰ ਖੁੱਲੀਆਂ ਅੱਖਾਂ ਨਾਲ ਵੇਖਣਾ ਸੰਭਵ ਨਹੀਂ ਸੀ। 

8/9
ਵਿਗਿਆਨੀਆਂ ਅਨੁਸਾਰ ਸੋਲਰ ਸਿਸਟਮ 'ਚ ਖਗੋਲੀ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ। ਪਰ ਕੁਝ ਅਜਿਹੀਆਂ ਘਟਨਾਵਾਂ ਹਨ ਜੋ ਖਗੋਲ-ਵਿਗਿਆਨ ਦੇ ਇਤਿਹਾਸ ਵਿੱਚ ਦਰਜ ਹੋ ਜਾਂਦੀਆਂ ਹਨ। 

9/9
ਸਾਡੇ ਸੌਰ ਮੰਡਲ 'ਚ ਬੀਤੇ ਦਿਨੀਂ ਇਕ ਇਤਿਹਾਸਕ ਘਟਨਾ ਵੇਖੀ ਗਈ। ਸੂਰਜ ਦਾ ਚੱਕਰ ਲਗਾਉਂਦੇ ਹੋਏ ਦੋ ਸਭ ਤੋਂ ਵੱਡੇ ਗ੍ਰਹਿ ਸੈ ਸ਼ਨੀ ਤੇ ਬ੍ਰਹਿਸਪਤੀ ਇਕ ਦੂਜੇ ਦੇ ਨੇੜੇ ਆ ਗਏ। ਵਿਗਿਆਨੀਆਂ ਨੇ ਇਸ ਨੂੰ ਗ੍ਰੇਟ ਕਨਜੈਂਕਸ਼ਨ(Great Conjunction) ਦਾ ਨਾਮ ਦਿੱਤਾ ਹੈ। ਅਜਿਹਾ ਹੈਰਾਨੀਜਨਕ ਨਜ਼ਾਰਾ 800 ਸਾਲਾਂ ਬਾਅਦ ਦੇਖਿਆ ਗਿਆ ਹੈ। 

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget