ਟਾਸਕ ਫੋਰਸ ਤੇ ਪ੍ਰਦਰਸ਼ਨ ਕਰ ਰਹੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 15 Sep 2020 01:46 PM (IST)
1
2
3
4
5
6
7
8
9
ਇਸ ਦੌਰਾਨ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਪ੍ਰਦਰਸ਼ਨ ਕਰ ਰਹੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ ਹੋਈ। ਵੇਖੋ ਤਸਵੀਰਾਂ
10
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੀਤੇ ਦਿਨ ਤੋਂ ਲਾਇਆ ਗਿਆ ਰੋਸ ਧਰਨਾ ਅੱਜ ਵੀ ਜਾਰੀ ਰਿਹਾ।