ਇੰਡੋਨੇਸ਼ੀਆ ਦੀ ਤਾਨਗੇਰਾਂਗ ਜ਼ਿਲ੍ਹਾ ਅਦਾਲਤ ਨਸ਼ਾ ਤਸਕਰੀ ਦੇ ਦੋਸ਼ ਸਾਬਤ ਹੋਣ ਤੋਂ ਬਾਅਦ ਇਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ। ਪਰ ਭਾਰਤ ਸਰਕਾਰ ਮੁਤਾਬਕ ਉਸ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
48 ਸਾਲਾ ਗੁਰਦੀਪ ਸਿੰਘ ਜਲੰਧਰ ਜਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ 14 ਵਿਅਕਤੀਆਂ ਸਮੇਤ ਨਸ਼ਾ ਤਸਕਰੀ ਦੇ ਇਲਜ਼ਾਮਾ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਹਾਲਾਂਕਿ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਮੁਤਾਬਕ ਸਰਕਾਰ ਵੱਲੋਂ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਹੈ। ਗੁਰਦੀਪ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ 28 ਜੁਲਾਈ ਯਾਨਿ ਕੇ ਅੱਜ ਇੰਡੋਨੇਸ਼ੀਆ ‘ਚ ਮੌਤ ਦੀ ਸਜ਼ਾ ਦਿੱਤੀ ਜਾਣੀ ਹੈ।
ਨਵੀਂ ਦਿੱਲੀ: ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਗੁਰਦੀਪ ਸਿੰਘ ਨੂੰ ਕੀ ਜੀਵਨ ਦਾਨ ਮਿਲੇਗਾ। ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ।
ਡੱਲੇਵਾਲ ਨੂੰ ਮਿਲੇ ਪੰਜਾਬ ਪੁਲਿਸ ਦੇ DGP ਗੌਰਵ ਯਾਦਵ, ਵੇਖੋ ਤਸਵੀਰਾਂ
No Entry! ਅਮਰੀਕਾ 'ਚ 18,000 ਭਾਰਤੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ, ਟਰੰਪ ਦਿਖਾਉਣਗੇ ਬਾਹਰ ਦਾ ਰਸਤਾ
ਇੱਕ ਹੀ ਪਰਿਵਾਰ ਦੇ 2 ਲੋਕਾਂ ਨੂੰ ਮਿਲ ਸਕਦਾ ਪੀਐਮ ਆਵਾਸ ਯੋਜਨਾ ਦਾ ਲਾਭ?
Weather Update: ਠੰਡ ਦੀ ਲਪੇਟ 'ਚ ਆਏ ਇਹ ਇਲਾਕੇ, ਦਸੰਬਰ ਦੇ ਦੂਜੇ ਹਫ਼ਤੇ ਛਿੜੀ ਕੰਬਣੀ, ਭਾਰੀ ਮੀਂਹ ਨੂੰ ਲੈ ਅਲਰਟ ਜਾਰੀ
ਪੰਜਾਬ 'ਚ ਚੱਲਣ ਵਾਲੀ Bullet Train ਦਾ ਰੂਟ ਆਇਆ ਸਾਹਮਣੇ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ