ਹਾਲਾਂਕਿ ਇਸ ਹਾਦਸੇ ‘ਚ ਕੇਜਰੀਵਾਲ ਜਾਂ ਹੋਰ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਪਰ ਉਨ੍ਹਾਂ ਦੀ ਗੱਡੀ ਦਾ ਬੋਨਟ ਨੁਕਸਾਨਿਆ ਗਿਆ। ਹਾਦਸੇ ਤੋਂ ਤੁਰੰਤ ਬਾਅਦ ਕੇਜਰੀਵਾਲ ਨੂੰ ਦੂਸਰੀ ਗੱਡੀ ‘ਚ ਬਿਠਾਇਆ ਗਿਆ ਤੇ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ।
ਜਾਣਕਾਰੀ ਮੁਤਾਬਕ ਜਲੰਧਰ ਦੇ ਪੀਏਪੀ ਚੌਂਕ ਨੇੜੇ ਇਹ ਹਦਸਾ ਵਾਪਰਿਆ ਹੈ। ਦਰਅਸਲ ਕੇਜਰੀਵਾਲ ਦਾ ਕਾਫਲਾ ਅਮ੍ਰਿਤਸਰ ਵੱਲ੍ਹ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੇ ਕਾਫਲੇ ‘ਚ ਚੱਲ ਰਹੀ ਪਾਇਲਟ ਜਿਪਸੀ ਦੇ ਸਾਹਮਣੇ ਤੋਂ ਕੋਈ ਵਹੀਕਲ ਆਉਣ ਕਾਰਨ ਇੱਕ ਦਮ ਬਰੇਕ ਲਗਾਈ। ਇਸ ‘ਤੇ ਪਿੱਛੇ ਜਾ ਰਹੀ ਕੇਜਰੀਵਾਲ ਦੀ ਇਨੋਵਾ ਗੱਡੀ ਉਸ ਦੇ ਪਿੱਛੇ ਜਾ ਟਕਰਾਈ।
ਪਰ ਹਾਦਸੇ ‘ਚ ਉਨ੍ਹਾਂ ਦੀ ਗੱਡੀ ਨੁਕਸਾਨੀ ਗਈ ਹੈ। ਕੇਜਰੀਵਾਲ ਲੁਧਿਆਣਾ ਤੋਂ ਅੰਮ੍ਰਿਤਸਰ ਵੱਲ ਜਾ ਰਹੇ ਸਨ। ਉਨ੍ਹਾਂ ਅੱਝ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਾ ਹੈ।
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸਾ ਜਲੰਧਰ ‘ਚ ਵਾਪਰਿਆ ਹੈ। ਹਾਲਾਂਕਿ ਕੇਜਰੀਵਾਲ ਬਾਲ-ਬਾਲ ਬਚ ਗਏ ਹਨ।
ਭਾਰੀ ਮੀਂਹ ਦਾ ਅਲਰਟ, ਸਕੂਲਾਂ 'ਚ ਪੈ ਗਈਆਂ ਛੁੱਟੀਆਂ
Big News: ਪੰਜਾਬ 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, 'ਆਪ' ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਝਟਕਾ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
ਪੰਜਾਬ ਦੇ 3 ਜ਼ਿਲ੍ਹਿਆ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਇਨ੍ਹਾਂ 5 DSP ਨੂੰ...
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ