ਤਰਨਤਾਰਨ ਦੇ ਪਿੰਡ ਖਾਰਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਪਿੰਡ ‘ਚ ਗੁਰਦਵਾਰੇ ਦੇ ਬਜ਼ੁਰਗ ਸੇਵਾਦਾਰ ਨੂੰ ਜਿਉਂਦਾ ਸਾੜ ਦਿੱਤਾ ਗਿਆ ਹੈ।
ਹੁਣ ਤੱਕ ਦੀ ਜਾਣਕਾਰੀ ਮੁਤਾਬਕ ਚੋਰੀ ਕਰਨ ਆਏ ਚੋਰਾਂ ਨੇ ਗੁਰਦਵਾਰੇ ਦੇ ਬਜ਼ੁਰਗ ਸੇਵਾਦਾਰ ‘ਤੇ ਹਮਲਾ ਕਰਦਿਆਂ ਜਿਉਂਦਾ ਸਾੜਿਆ ਹੈ।
ਇਸ ਬਜ਼ੁਰਗ ਦਾ ਨਾਮ ਮੰਗਲ ਸਿੰਘ ਸੀ।
ਇਸ ਵਾਰਦਾਤ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਹੌਲ ਹੈ। ਫਿਲਹਾਲ ਪੁਲਿਸ ਅਧਿਕਾਰੀ ਮੋਕੇ ‘ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।
Holiday in Schools: ਅਗਸਤ 'ਚ ਜਨਤਕ ਛੁੱਟੀਆਂ, ਇੰਨੇ ਦਿਨ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ; ਵੇਖੋ ਲਿਸਟ...
ਪੰਜਾਬ 'ਚ ਫਿਰ ਆਵੇਗਾ ਮਾਨਸੂਨ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਆਗੂਆਂ ਖਿਲਾਫ ਕੀਤੀ ਵੱਡੀ ਕਾਰਵਾਈ, ਸਿਆਸਤ 'ਚ ਮੱਚੀ ਹਲਚਲ
ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
Big News: ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਆਪ ਦਾ ਸਾਥ; ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ