ਚੰਡੀਗੜ੍ਹ: ਦੇਸ਼ ਭਰ ‘ਚ ਈਦ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਚੰਡੀਗੜ੍ਹ ‘ਚ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅੱਜ ਈਦ ਦੀ ਨਮਾਜ਼ ਅਦਾ ਕੀਤੀ। ਸਭ ਨੇ ਇੱਕ ਦੂਸਰੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਅੱਜ ਦਾਵਤ ਦਿੱਤੀ ਜਾਏਗੀ। ਮੁਸਲਿਮ ਭਾਈਚਾਰੇ ਦੇ ਲੋਕ ਪਰਿਵਾਰ ਤੇ ਰਿਸ਼ਤੇਦਾਰਾਂ ਸਮੇਤ ਖਾਸ ਸੇਵੀਆਂ ਖਾਣਗੇ।
ਕਰੀਬ 9 ਵਜੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਅਫਜ਼ਲ ਖਾਨ ਨੇ ਸਭ ਨੂੰ ਨਮਾਜ਼ ਅਦਾ ਕਰਵਾਈ। ਇਸ ਦੌਰਾਨ ਉਨ੍ਹਾਂ ਪਿਆਰ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।
ਨਮਾਜ਼ ਤੋਂ ਬਾਅਦ ਸਭ ਨੇ ਇੱਕ ਦੂਸਰੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ। ਇਸਲਾਮ ਮੁਤਾਬਕ ਇਸ ਦਿਨ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਭਾਈਚਾਰਕ ਸਾਂਝ ਬਣਾਉਂਦੇ ਹਨ। ਅੱਜ ਮੁਸਲਿਮ ਘਰਾਂ ‘ਚ ਦਾਵਤ ਦਿੱਤੀ ਜਾਵੇਗੀ। ਇਸ ਦੌਰਾਨ ਖਾਸ ਸੇਵੀਆਂ ਪਰੋਸੀਆਂ ਜਾਣਗੀਆਂ।
ਚੰਡੀਗੜ੍ਹ ਦੇ ਸੈਕਟਰ 20 ਦੀ ਜਾਮਾ ਮਸਜਿਦ ‘ਚ ਸਵੇਰੇ ਤੋਂ ਹੀ ਵੱਡੀ ਗਿਣਤੀ ਮੁਸਲਿਮ ਭਾਈਚਾਰੇ ਦੇ ਲੋਕ ਈਦ-ਉਲ-ਫਿਤਰ ਮਨਾਉਣ ਲਈ ਇਕੱਠੇ ਹੋਏ।
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਭਲਕੇ ਪੰਜਾਬ 'ਚ ਰਹੇਗੀ ਛੁੱਟੀ! ਕੀ ਖੁੱਲ੍ਹਿਆ ਰਹੇਗਾ ਕੀ ਬੰਦ, ਜਾਣੋ ਸਾਰੀ ਅਪਡੇਟ
ਵੱਡੀ ਖ਼ਬਰ! ਪਾਰਕ ਪਲਾਜ਼ਾ 'ਚ Raid, ਸਾਰਾ ਰਿਕਾਰਡ ਖੰਗਾਲ ਰਹੀਆਂ ਟੀਮਾਂ; ਮੱਚੀ ਹਲਚਲ
Big News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਵਿਧਾਇਕ ਦੀ ਅਚਾਨਕ ਮੌਤ; ਇਲਾਜ ਦੌਰਾਨ ਨਿਕਲੀ ਜਾਨ...
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਇਸ ਅਫਸਰ ਨੂੰ ਸਪੈਸ਼ਲ DGP ਸਣੇ, NRI ਪੰਜਾਬ ਦੀ ਮਿਲੀ ਜ਼ਿੰਮੇਵਾਰੀ; ਵੇਖੋ ਲਿਸਟ...
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ