✕
  • ਹੋਮ

ਚੰਡੀਗੜ੍ਹ ਦੇ SBI ਬੈਂਕ 'ਚ ਅੱਗ

ਏਬੀਪੀ ਸਾਂਝਾ   |  17 Jul 2016 12:23 PM (IST)
1

ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀ ਨੇ ਤੁਰੰਤ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ।

2

3

ਜਾਣਕਾਰੀ ਮੁਤਾਬਕ ਸਵੇਰੇ ਕਰੀਬ 6.15 ਵਜੇ ਅਚਾਨਕ ਹੀ ਅੱਗ ਲੱਗ ਗਈ। ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀ ਦਲਜੀਤ ਸਿੰਘ ਨੂੰ ਜਿਵੇਂ ਹੀ ਅੱਗ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਦੋਂ ਤੱਕ ਅੱਗ ਕਾਫੀ ਵਧ ਚੁੱਕੀ ਸੀ।

4

5

ਇਸ ਦੌਰਾਨ ਦਲਜੀਤ ਸਿੰਘ ਵੀ ਅੱਗ ਦੀ ਲਪੇਟ ‘ਚ ਆ ਕੇ ਜਖਮੀ ਹੋ ਗਿਆ। ਜਖਮੀ ਸੁਰੱਖਿਆ ਕਰਮੀ ਨੂੰ ਸੈਕਟਰ 16 ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

6

ਅੱਗ ਵਧਦੀ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਆਖਰ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

7

ਪਰ ਅੱਗ ਜਿਆਦਾ ਵਧਣ ਕਾਰਨ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਬੁਲਾਇਆ ਗਿਆ। ਆਖਰ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

8

9

ਚੰਡੀਗੜ੍ਹ: ਸੈਕਟਰ-17 ‘ਚ ਸਥਿਤ ਐਸਬੀਆਈ ਬੈਂਕ ‘ਚ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਘਟਨਾ ਅੱਜ ਸਵੇਰ ਦੀ ਹੈ।

  • ਹੋਮ
  • Photos
  • ਖ਼ਬਰਾਂ
  • ਚੰਡੀਗੜ੍ਹ ਦੇ SBI ਬੈਂਕ 'ਚ ਅੱਗ
About us | Advertisement| Privacy policy
© Copyright@2025.ABP Network Private Limited. All rights reserved.