✕
  • ਹੋਮ

ਚੋਣ ਨਤੀਜੇ 2026

WEST BENGAL  (293/293)To Win - 147
207
BJP
80
TMC
02
LF+ISF
02
CONG
02
OTH
ASSAM  (126/126)To Win - 64
102
BJP+
19
CONG+
05
OTH
TAMIL NADU  (234/234)To Win - 118
107
TVK
74
DMK+
53
ADMK+
00
OTH
KERALAM  (140/140)To Win - 71
102
CONG+
35
LEFT+
03
OTH
PUDUCHERRY  (30/30)To Win - 16
18
BJP+
06
CONG+
06
OTH
(Source: ECI/ABP News)

ਬਾਦਲ ਦੇ ਦਰ 'ਤੇ ਵਿਧਵਾਵਾਂ ਦਾ ਮੋਰਚਾ, ਦੇਖੋ ਤਸਵੀਰਾਂ

ਏਬੀਪੀ ਸਾਂਝਾ   |  09 Aug 2016 03:37 PM (IST)

ਚੰਡੀਗੜ੍ਹ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੋਜੀਆਂ ਦੀਆਂ ਵਿਧਾਵਾਵਾਂ ਤੇ ਪਰਿਵਾਰ ਮੁੱਖ ਮੰਤਰੀ ਦੇ ਘਰ ਬਾਹਰ ਧਰਨੇ ਤੇ ਬੈਠੇ ਹਨ। ਚੰਡੀਗੜ੍ਹ ਚ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਸਾਹਮਣੇ ਧਰਨਾ ਦੇ ਰਹੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਮੁਤਾਬਕ ਸਰਕਾਰ ਇਹਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਹਨ। ਰੋਸ ਵਜੋਂ ਉਹ ਸ਼ਹੀਦਾਂ ਨੂੰ ਬਹਾਦਰੀ ਬਦਲੇ ਮਿਲੇ ਤਗਮੇ ਤੇ ਸਨਮਾਨ ਚਿੰਨ ਮੁੱਖ ਮੰਤਰੀ ਨੂੰ ਵਾਪਸ ਕਰਨਾ ਚਾਹੁੰਦੇ ਹਨ।

1

2

ਮੁੱਖ ਮੰਤਰੀ ਬਾਦਲ ਦੇ ਘਰ ਬਾਹਰ ਧਰਨੇ ਤੇ ਬੈਠੇ ਸ਼ਹੀਦਾਂ ਦੇ ਪਰਿਵਾਰਾਂ ਮੁਤਾਬਕ ਉਹ ਆਪਣੀਆਂ ਮੰਗਾਂ ਨੂੰ ਲੈ ਕਿ ਕਈ ਵਾਰ ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਤੱਕ ਗੁਹਾਰ ਲਗਾ ਚੁੱਕੇ ਹਨ। ਪਰ ਕਿਸੇ ਪਾਸੇ ਵੀ ਸੁਣਵਾਈ ਨਹੀਂ ਹੋਈ।

3

4

ਕਈ ਵਾਰ ਧਰਨੇ ਪ੍ਰਦਰਸ਼ਨ ਕਰਨ ਤੋਂ ਬਾਅਦ ਆਖਰ ਇਹ ਨਿਰਾਸ਼ ਹੋ ਕੇ ਸ਼ਹੀਦਾਂ ਨੂੰ ਬਹਾਦਰੀ ਬਦਲੇ ਮਿਲੇ ਤਗਮੇ ਮੁੱਖ ਮੰਤਰੀ ਹਵਾਲੇ ਕਰਨ ਲਈ ਆਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਬਾਦਲ ਬਾਹਰ ਆ ਕੇ ਇਹਨਾਂ ਨਾਲ ਮੁਲਾਕਾਤ ਕਰਨ ਤੇ ਇਹ ਬਹਾਦਰੀ ਦੇ ਨਿਸ਼ਾਨ ਲੈ ਲੈਣ।

5

6

7

8

  • ਹੋਮ
  • Photos
  • ਖ਼ਬਰਾਂ
  • ਬਾਦਲ ਦੇ ਦਰ 'ਤੇ ਵਿਧਵਾਵਾਂ ਦਾ ਮੋਰਚਾ, ਦੇਖੋ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.