ਨਰਸਿੰਘ ਦਾ ਕਹਿਣਾ ਹੈ ਕਿ ਉਸ ਦੇ ਰੂਮ ਪਾਰਟਨਰ ਤੇ ਮੈੱਸ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਉਕਤ ਲੜਕੇ ਨੂੰ ਪਛਾਣ ਲਿਆ ਹੈ ਪਰ ਸਾਈ ਸੈਂਟਰ ਇਸ ਮਾਮਲੇ ‘ਚ ਸੱਚ ਸਾਹਮਣੇ ਲਿਆਉਣ ਲਈ ਲੋੜੀਂਦੀ ਸੀਸੀਟੀਵੀ ਵੀਡੀਓ ਫੁਟੇਜ ਨਹੀਂ ਦੇ ਰਿਹਾ ਹੈ। ਡੋਪ ਮਾਮਲੇ ‘ਚ ਫਸਣ ਕਾਰਨ ਦੁਖੀ ਨਰਸਿੰਘ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਹੋਣਗੀਆਂ ਤਾਂ ਕਿਵੇ ਕੋਈ ਖਿਡਾਰੀ ਖੇਡੇਗਾ ਤੇ ਦੇਸ਼ ਦਾ ਨਾਮ ਕਰੇਗਾ।
ਸੋਨੀਪਤ: ਡੋਪ ਟੈਸਟ ‘ਚ ਫਸੇ ਹਰਿਆਣਾ ਦੇ ਭਲਵਾਨ ਨਰਸਿੰਘ ਯਾਦਵ ਇਸ ਮਾਮਲੇ ਦੀ ਸ਼ਿਕਾਇਤ ਲੈ ਕੇ ਥਾਣੇ ਜਾ ਪੁੱਜੇ ਹਨ। ਪੁਲਿਸ ਕੋਲ ਦਿੱਤੀ ਸ਼ਿਕਾਇਤ ‘ਚ ਉਸ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰ ਜਲਦ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸਾਈ ਸੈਂਟਰ ‘ਤੇ ਸੀਸੀਟੀਵੀ ਕੈਮਰੇ ਹੋਣ ਦੇ ਬਾਵਜੂਦ ਵੀਡੀਓ ਫੁਟੇਜ ਨਾ ਦੇਣ ਦਾ ਇਲਜ਼ਾਮ ਵੀ ਲਾਇਆ ਹੈ।
ਭਲਵਾਨ ਨਰਸਿੰਘ ਮੁਤਾਬਕ ਇਹ ਸਾਜ਼ਿਸ਼ ਉਸ ਨੂੰ ਰੀਓ ਉਲੰਪਿਕ ‘ਚ ਜਾਣ ਤੋਂ ਰੋਕਣ ਲਈ ਰਚੀ ਗਈ ਹੈ। ਮਾਮਲੇ ‘ਚ ਇੱਕ ਲੜਕੇ ਦਾ ਨਾਮ ਵੀ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਨੇ ਖਾਣੇ ‘ਚ ਕੋਈ ਦਵਾਈ ਮਿਲਾਈ ਸੀ। ਇਸ ਦੇ ਚੱਲਦੇ ਹੀ ਰਾਈ ਪੁਲਿਸ ਥਾਣੇ ‘ਚ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਉਂਦਿਆਂ ਉਨ੍ਹਾਂ ਉੱਚ ਪੱਧਰੀ ਜਾਂਚ ਕਰਵਾਉਣ ਤੇ ਸੱਚ ਦਾ ਖੁਲਾਸਾ ਕਰਨ ਦੀ ਮੰਗ ਕੀਤੀ ਹੈ।
Big News: ਭਾਜਪਾ 'ਚ ਆਇਆ ਭੂਚਾਲ, ਉਪ ਪ੍ਰਧਾਨ ਅਤੇ ਸੂਬਾ ਸਕੱਤਰ ਸਣੇ 15 ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ; ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ...
Big News: ਵੱਡੀ ਖਬਰ, ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼: ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? 3 ਵੱਡੇ ਚਿਹਰਿਆਂ ਨੂੰ ਅੱਗੇ ਲਿਆਉਣ ਦੀ...
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Good News: ਖੁਸ਼ਖਬਰੀ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼; ਸਰਕਾਰ ਵੱਲੋਂ...
ਦੇਸ਼ ਭਰ 'ਚ ਹੋਈ Monsoon ਦੀ ਐਂਟਰੀ! ਮੀਂਹ ਅਤੇ ਹਨੇਰੀ ਨੂੰ ਲੈਕੇ ਅਲਰਟ; ਜਾਣੋ ਕਿੱਥੇ ਕਿਵੇਂ ਦਾ ਰਹੇਗਾ ਮੌਸਮ
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...