ਬਿਹਾਰ ਦੇ ਕਈ ਇਲਾਕਿਆਂ ‘ਚ ਮਾਨਸੂਨ ਆ ਚੁੱਕਾ ਹੈ। ਪਿਛਲੇ 24 ਘੰਟਿਆਂ ਤੋਂ ਤੇਜ਼ ਮੀਂਹ ਦੇ ਨਾਲ ਅਸਮਾਨੀ ਬਿਜਲੀ ਡਿੱਗਣ ਦੀਆਂ ਖਬਰਾਂ ਆ ਰਹੀਆਂ ਹਨ।
ਅਸਮਾਨੀ ਬਿਜਲੀ ਦੇ ਚੱਲਦੇ 57 ਲੋਕਾਂ ਦੀ ਮੌਤ ਮਾਮਲੇ ਨੂੰ ਸਰਕਾਰ ਨੇ ਪੂਰੀ ਗੰਭੀਰਤਾ ਨਾਲ ਲਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਖੁਦ ਡਿਜਾਸਟਰ ਮੈਨੇਜੇਮੈਂਟ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਹੈ। ਸਰਕਾਰ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਰਾਹੀਂ ਮਾਲੀ ਸਹਾਇਤਾ ਦਿੱਤੀ ਹੈ।
ਮਾਨਸੂਨ ਨੇ ਆਉਂਦਿਆਂ ਹੀ ਕਹਿਰ ਵਰ੍ਹਾ ਦਿੱਤਾ ਹੈ। ਬਿਹਾਰ ‘ਚ ਭਾਰੀ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਪਿਛਲੇ 24 ਘੰਟੇ ਦੌਰਾਨ 57 ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 24 ਲੋਕ ਜ਼ਖ਼ਮੀ ਹੋਏ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਪਟਨਾ ਦੇ ਬਿਹਟਾ ‘ਚ 5, ਨੌਬਤਪੁਰ ‘ਚ 2 ਤੇ ਰੋਹਤਾਸ ਦੇ ਨਾਸਰੀਗੰਜ ਇਲਾਕੇ ‘ਚ 4 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਔਰੰਗਾਬਾਦ ‘ਚ ਪਿਓ ਪੁੱਤ ਸਮੇਤ 4 ਲੋਕ ਬਿਜਲੀ ਦੀ ਚਪੇਟ ‘ਚ ਆ ਗਏ। ਕੈਮੂਰ ਤੇ ਨਾਲੰਦਾ ‘ਚ ਵੀ ਅਸਮਾਨੀ ਕਹਿਰ ਦੇ ਚੱਲਦੇ 4-4 ਲੋਕਾਂ ਦੀ ਜਾਨ ਜਾਣ ਦੀ ਖਬਰ ਹੈ।
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, IPS-DSP ਅਤੇ ਇਨ੍ਹਾਂ ਮੁਲਾਜ਼ਮਾਂ ਸਣੇ CM ਦਾ ਪੁਲਿਸ ਸੁਪਰਡੈਂਟ ਵੀ ਲਿਸਟ 'ਚ ਸ਼ਾਮਲ...
ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੀਂਹ ਪੀਣ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Big News: ਸਿਆਸੀ ਜਗਤ 'ਚ ਧਮਾਕਾ, ਕਾਂਗਰਸ ਨੇ ਅਚਾਨਕ ਲਿਆ ਵੱਡਾ ਫੈਸਲਾ, ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਭਾਰੀ ਮੀਂਹ ਦਾ ਅਲਰਟ, ਸਕੂਲਾਂ 'ਚ ਪੈ ਗਈਆਂ ਛੁੱਟੀਆਂ
ਗਜ਼ਬ ! ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ, ਫਿਰ ਜੋ ਹੋਇਆ ਹੋਸ਼ ਹੀ ਉਡ ਗਏ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ