ਅੰਮ੍ਰਿਤਸਰ: ਆਮ ਆਦਮੀ ਪਾਰਟੀ ਲੀਡਰ ਅਸ਼ੀਸ਼ ਖੇਤਾਨ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ‘ਚ ਸ਼ਿਕਾਇਤ ਮਿਲਣ ਤੋਂ ਬਾਅਦ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਾਰਜ ਕਰ ਲਿਆ ਗਿਆ ਹੈ। ਹਾਲਾਂਕਿ ਮਾਮਲੇ ‘ਚ ਅਜੇ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
‘ਆਪ’ ਲੀਡਰ ਖਿਲਾਫ ਚੋਣ ਮੈਨੀਫੇਸਟੋ ਦੀ ਤੁਲਨਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕੀਤੇ ਜਾਣ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਆਈਪੀਸੀ ਦੀ ਧਾਰਾ 295-ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਪੁਲਿਸ ਕੋਲ ‘ਆਪ’ ਲੀਡਰ ਅਸ਼ੀਸ਼ ਖੇਤਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ।
Big News: ਵੱਡੀ ਖਬਰ, 48 ਘੰਟਿਆਂ ਦੇ ਅੰਦਰ ਦੋ ਵੱਡੇ ਅਸਤੀਫੇ; ਸਿਆਸੀ ਜਗਤ 'ਚ ਆਇਆ ਭੂਚਾਲ...
ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ, ਲੋਕਾਂ ਨੂੰ ਕੀਤਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ...
Big News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਇਨ੍ਹਾਂ ਦੋ ਸੀਨੀਅਰ ਆਗੂਆਂ ਦੀ ਮੌਤ; ਇੱਕ ਨੂੰ ਹਾਰਟ ਅਟੈਕ ਅਤੇ ਦੂਜੇ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ; 'ਆਪ' 'ਚ ਹੋਇਆ ਸ਼ਾਮਲ...
Big News: ਵੱਡੀ ਖਬਰ, ਸਿਆਸੀ ਜਗਤ 'ਚ ਹਲਚਲ ਤੇਜ਼; ਚੋਣਾਂ ਦਾ ਵੱਜਿਆ ਬਿਗੁਲ! ਜਾਣੋ ਕਦੋਂ ਸ਼ੁਰੂ ਹੋਣਗੀਆਂ ਨਾਮਜ਼ਦਗੀਆਂ ਅਤੇ ਆਉਣਗੇ ਨਤੀਜੇ...
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual : ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ