ਪੜਚੋਲ ਕਰੋ

ਮੁੱਖਮੰਤਰੀ ਨੇ ਕਾਲੀ ਮੰਦਰ 'ਚ ਚੜ੍ਹਾਏ 11 ਕਿੱਲੋ ਸੋਨੇ ਦੇ ਗਹਿਣੇ

1/6
ਦੋ ਸਾਲ ਪਹਿਲਾਂ ਦੋ ਜੂਨ 2014 ਨੂੰ ਆਂਧਰਾ ਪ੍ਰਦੇਸ਼ ਤੋਂ ਵੱਖ ਹੋ ਕੇ ਤੇਲੰਗਾਨਾ ਭਾਰਤ ਦਾ 29ਵਾਂ ਸੂਬਾ ਬਣਿਆ ਸੀ। ਕੇ.ਸੀ. ਰਾਵ ਤੇਲੰਗਾਨਾ ਦੇ ਪਹਿਲੇ ਸੀ.ਐਮ. ਹਨ।

2/6
ਤੇਲੰਗਾਨਾ ਦੇ ਮੁੱਖਮੰਤਰੀ ਕਲਵਾਕੁੰਤਲਾ ਚੰਦਰਸ਼ੇਖਰ ਰਾਵ ਨੇ ਇਨ੍ਹਾਂ ਗਹਿਣਿਆਂ ਨੂੰ ਅੱਜ ਵਾਰੰਗਲ ਦੇ ਭੱਦਰ ਕਾਲੀ ਅੰਮਾ ਮੰਦਰ  ਵਿੱਚ ਚੜ੍ਹਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਐਮ. ਨੇ ਵੱਖ ਤੇਲੰਗਾਨਾ ਸੂਬੇ ਦੀ ਸਥਾਪਨਾ ਦੇ ਲਈ ਭੱਦਰ ਕਾਲੀ ਤੋਂ ਮੰਨਤ ਮੰਗੀ ਸੀ। ਇਸ ਮੰਨਤ ਦੇ ਪੂਰੇ ਹੋਣ 'ਤੇ ਮਾਂ ਨੂੰ ਸੋਨੇ ਦੇ ਗਹਿਣੇ ਨਾਲ ਸਜਾਇਆ ਗਿਆ।

3/6
ਹੈਦਰਾਬਾਦ ਦੇ ਗੋਲਡ ਸਮਿਥ ਜ਼ਵੈਲਸਰ ਨੇ ਇਨ੍ਹਾਂ ਗਹਿਣਿਆਂ ਨੂੰ ਬੜੀ ਹੀ ਬਰੀਕੀ ਨਾਲ ਬਣਾਇਆ ਹੈ।

4/6
ਸੋਨੇ ਦਾ ਇਨ੍ਹਾਂ  ਵੱਡਾ ਮੁਕਟ ਸ਼ਾਇਦ ਹੀ ਤੁਸੀਂ ਪਹਿਲਾਂ ਕਦੇ ਵੇਖਿਆ ਹੋਵੇ।

5/6
ਤੇਲੰਗਾਨਾ ਦੇ ਮੁੱਖਮੰਤਰੀ ਕੇ.ਸੀ. ਰਾਵ ਨੇ ਕਾਲੀ ਮੰਦਰ ਵਿੱਚ ਚੜ੍ਹਾਏ 11 ਕਿੱਲੋ 700 ਗਰਾਮ ਦੇ ਸੋਨੇ ਦੇ ਗਹਿਣੇ। ਕੇ.ਸੀ. ਰਾਵ ਨੇ ਇਹ ਚੜ੍ਹਾਵਾ ਮੰਨਤ ਪੂਰੀ ਹੋਣ 'ਤੇ ਚੜ੍ਹਾਇਆ ਹੈ।

6/6
ਇਸ ਨੂੰ ਬਣਾਉਣ ਦੇ ਲਈ 11 ਕਿੱਲੋ 700 ਗਰਾਮ ਸ਼ੁੱਧ ਸੋਨੇ ਦੀ ਵਰਤੋਂ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget