ਪੜਚੋਲ ਕਰੋ

ਦੇਸੀ ਗਰਲ ਨੂੰ ਫੈਨਸ ਨੇ ਦਿੱਤੀ ਵਧਾਈ

1/14
2/14
3/14
4/14
ਬੇਹਤਰੀਨ ਫ਼ਿਲਮਾਂ ਕਰ ਚੁੱਕੀ ਅਤੇ ਆਪਣੀ ਅਦਾਕਾਰੀ ਨਾਲ ਸਭ ਨੂੰ ਖੁਸ਼ ਕਰਨ ਵਾਲੀ ਪ੍ਰਿਅੰਕਾ ਨੂੰ ਉਸ ਦੇ ਇੰਡਸਟਰੀ ‘ਚ 16 ਸਾਲ ਪੂਰੇ ਕਰਨ ਦੀ ਵਧਾਈ।

5/14
ਅੱਗੇ ਪ੍ਰਿਅੰਕਾ ਨੇ ਹਾਲੀਵੁੱਡ ਫ਼ਿਲਮ ‘ਬੇਵਾਚ’ ‘ਚ ਕੰਮ ਕੀਤਾ। ਹੁਣ ਪੀਸੀ ਹਾਲੀਵੁੱਡ ਦੀ ਹੀ 2 ਹੋਰ ਫ਼ਿਲਮਾਂ ‘ਚ ਕੰਮ ਕਰਨ ਦੀ ਤਿਆਰੀ ‘ਚ ਹੈ।

6/14
ਬਾਲੀਵੁੱਡ ‘ਚ ਕੰਮ ਕਰਨ ਦੇ ਨਾਲ ਪ੍ਰਿਅੰਕਾ ਨੇ ਅਮੇਰੀਕੀ ਟੀਵੀ ਸੀਰੀਅਲ ‘ਕਵਾਂਟਿਕੋ’ ‘ਚ ਕੰਮ ਕੀਤਾ। ਇਸ ਸੀਰੀਜ਼ ‘ਚ ਆਪਣੇ ਰੋਲ ਨਾਲ ਦੇਸੀ ਗਰਲ ਨੇ ਸਭ ਨੂੰ ਹੈਰਾਨ ਕਰ ਦਿੱਤਾ।

7/14
ਬਾਲੀਵੁੱਡ ਦੀ ਦੇਸੀ ਗਰਲ ਨੇ ਨਾ ਸਿਰਫ ਬਾਲੀਵੁੱਡ ‘ਚ ਕੰਮ ਕੀਤਾ ਸਗੋਂ ਉਸ ਨੇ ਹਾਲੀਵੁੱਡ ‘ਚ ਵੀ ਆਪਣੀ ਐਕਟਿੰਗ ਦਾ ਕਾਇਲ ਸਭ ਨੂੰ ਬਣਾ ਲਿਆ।

8/14
ਦੇਸੀ ਗਰਲ ਨੂੰ ਬਾਲੀਵੁੱਡ ਦੀਆਂ ਏਤਰਾਜ, ਵਕਤ, ਫੈਸ਼ਨ, ਕ੍ਰਿਸ਼, ਡੋਨ, ਸਲਾਮ-ਏ-ਇਸ਼ਕ, ਦੋਸਤਾਨਾ, ਮੈਰੀ ਕਾਮ, ਸਾਤ ਖੁਨ ਮਾਫ, ਕਮੀਨੇ, ਬਰਫੀ, ਅਗਨੀਪਥ, ਦਿਲ ਧੜਕਨੇ ਦੋ, ਜਯ ਗੰਗਾਜਲ, ਫ਼ਿਲਮਾਂ ‘ਚ ਕੰਮ ਕਰਕੇ ਆਪਣੀ ਅਦਾਕਾਰੀ ਦਾ ਫੈਨ ਔਡਿਅੰਸ ਨੂੰ ਬਣਾਈਆ। ਇਨ੍ਹਾਂ ਫ਼ਿਲਮਾਂ ਨੂੰ ਪ੍ਰਿਅੰਕਾ ਨੂੰ ਵੱਖਰੀ ਪਛਾਣ ਬਣਾਈ।

9/14
‘ਏਤਰਾਜ’ ਫ਼ਿਲਮ ਤੋਂ ਬਾਅਦ ਅਗਲਾ ਰਿਸਕ ਪ੍ਰਿਅੰਕਾ ਨੇ ਲਿਆ ਫ਼ਿਲਮ ਮੈਰੀ ਕਾਮ ‘ਚ ਜਿਸ ‘ਚ ਉਹ ਆਪਣੇ ਰੋਲ ਲਈ ਗੰਜੀ ਵੀ ਹੋ ਗਈ।

10/14
ਬਾਲੀਵੁੱਡ ਫ਼ਿਲਮ ‘ਏਤਰਾਜ’ ‘ਚ ਪ੍ਰਿਅੰਕਾ ਨੇ ਨੇਗਟਿਵ ਰਲਿ ਕੀਤਾ ਸੀ, ਜੋ ਉਸਦੇ ਕਰਿਅਰ ਲਈ ਰਿਸਕੀ ਕੰਮ ਸੀ। ਪਰ ਇਸ ਰੋਲ ਨੂੰ ਪ੍ਰਿਅੰਕਾ ਨੇ ਇਨੀਂ ਬਾਖੁਬੀ ਨਾਲ ਨਿਭਾਈਆ ਕੀ ਸਭ ਨੂੰ ਲੱਗਿਆ ਕਿ ਪੀਸੀ ਤੋਂ ਇਲਾਵਾ ਇਹ ਰੋਲ ਹੋਰ ਕੋਈ ਪਲੇ ਹੀ ਨਹੀਂ ਕਰ ਸਕਦਾ ਸੀ।

11/14
ਆਪਣੇ ਫ਼ਿਲਮੀ ਕਰਿਅਰ ‘ਚ ਪ੍ਰਿਅੰਕਾ ਨੇ ਕਈਂ ਫ਼ਿਲਮਾਂ ਕੀਤੀਆਂ ਜਿਨ੍ਹਾਂ ਨੇ ਉਸ ਨੂੰ ਇਕ ਖਾਸ ਮੁਕਾਮ ‘ਤੇ ਬੈਠਾ ਦਿੱਤਾ।

12/14
ਪ੍ਰਿਅੰਕਾ ਨੇ ਆਪਣੇ ਫ਼ਿਲਮੀ ਕਰਿਅਰ ਦੀ ਸ਼ੁਰੂਆਤ 2002 ‘ਚ ‘ਦ ਹੀਰੋ: ਲਵ ਸਟੋਰੀ ਆਫ ਏ ਸਪਾਈ’ ਤੋਂ ਕੀਤੀ ਸੀ। ਇਸ ਫ਼ਿਲਮ ‘ਚ ਪ੍ਰਿਅੰਕਾ ਦੇ ਨਾਲ ਸਨੀ ਦਿਓਲ ਲੀਡ ਰੋਲ ‘ਚ ਸੀ।

13/14
ਗਲੋਬਲ ਸੇਂਸੇਸ਼ਨ ਪ੍ਰਿਅੰਕਾ ਚੋਪੜਾ ਨੇ ਬਾਲੀਵੁੱਡ ਇੰਡਸਟਰੀ ‘ਚ ਆਪਣੇ 16 ਸਾਲ ਪੂਰੇ ਕਰ ਲੲੈ ਨੇ। ਜਿਸ ਕਰਕੇ ਉਸਦੇ ਫੈਨਸ ਨੇ ਪ੍ਰਿਅੰਕਾ ਨੂੰ ਸੋਸ਼ਲ ਮੀਡੀਆ ‘ਤੇ ਇਸਦੀ ਵਧਾਈ ਦਿੱਤੀ।

14/14
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ

Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ

Embed widget