ਪੜਚੋਲ ਕਰੋ

ਪਹਿਲਾਂ ਤੋਂ ਵੀ ਵੱਧ ਪਾਵਰਫੁੱਲ ਬਜਾਜ ਡੋਮੀਨਰ ਦਾ DOHC ਇੰਜਣ

1/14
2/14
3/14
ਭਾਰਤ ਵਿੱਚ ਇਸ ਦਾ ਮੁਕਾਬਲਾ ਰੌਇਲ ਇਨਫੀਲਡ ਮੋਟਰਸਾਈਕਲ, ਮਹਿੰਦਰਾ ਮੋਜੋ, ਹੌਂਡਾ CB300R ਤੇ ਜਾਵਾ ਮੋਟਰਸਾਈਕਲ ਨਾਲ ਹੋਏਗਾ।

4/14
ਇਨ੍ਹਾਂ ਸਾਰੀਆਂ ਫੀਚਰਸ ਕਰਕੇ ਇਸ ਮੋਟਰਸਾਈਕਲ ਦੀ ਕੀਮਤ 20 ਤੋਂ 25 ਹਜ਼ਾਰ ਰੁਪਏ ਤਕ ਵਧਾਈ ਜਾ ਸਕਦੀ ਹੈ। ਮੌਜੂਦਾ ਜੈਨਰੇਸ਼ਨ ਮਾਡਲ ਦੀ ਐਕਸ ਸ਼ੋਅਰੂਮ ਕੀਮਤ 1.63 ਲੱਖ ਰੁਪਏ ਹੈ।

5/14
ਇਹ ਸਪੀਡ, ਫਿਊਲ ਲੈਵਲ, ਰੀਅਲ ਟਾਈਮ ਮਾਈਲੇਜ ਤੇ ਓਡੋਮੀਟਰ ਨੂੰ ਵੀ ਡਿਸਪਲੇਅ ਕਰੇਗਾ। ਸੇਫਟੀ ਲਈ ਇਸ ਨੂੰ ਡਿਊਲ ਚੈਨਲ ਏਬੀਐਸ ਸਟੈਂਡਰਡ ਫੀਚਰ ਨਾਲ ਲੈਸ ਕੀਤਾ ਗਿਆ ਹੈ।

6/14
ਇਸ ਦੇ ਨਾਲ ਹੀ ਅਪਡੇਟਿਡ ਇੰਸਟ੍ਰੂਮੈਂਟ ਕਲੱਸਟਰ ਵੀ ਮਿਲੇਗਾ ਜਿਸ ਵਿੱਚ ਨਵੇਂ ਗੀਅਰ ਸ਼ਿਫਟ ਇੰਡੀਕੇਟਰ ਦਾ ਵਿਕਲਪ ਹੋਏਗਾ।

7/14
ਇਸ ਦੇ ਨਾਲ ਹੀ ਇਸ ਵਿੱਚ ਨਵਾਂ ਰੀਅਰ ਵਿਊ ਸ਼ੀਸ਼ਾ, ਲੈਗ ਗਾਰਡ ਤੇ ਟਵਿਨ ਕਨਿਸਟਰ ਐਂਡ ਇੰਟੀਗ੍ਰੇਟਿਡ ਕੈਟਲਿਕ ਕਨਵਰਟਰ ਨਾਲ ਨਵਾਂ ਐਗਜ਼ਾਸਟ ਸਿਸਟਮ ਹੋਏਗਾ। ਇਸ ਦੇ ਇਲਾਵਾ ਵੀ ਕਈ ਹੋਰ ਬਦਲਾਅ ਵੇਖਣ ਨੂੰ ਮਿਲਣਗੇ।

8/14
ਨਵੀਆਂ ਫੀਚਰਸ ਦੀ ਗੱਲ ਕੀਤੀ ਜਾਏ ਤਾਂ ਇਸ ਵਿੱਚ ਪਹਿਲਾਂ ਤੋਂ ਵੱਡਾ ਰੇਡੀਏਟਰ ਹੋਏਗਾ ਜੋ ਇੰਜਣ ਨੂੰ ਬਿਹਤਰ ਕੂਲਿੰਗ ਦਏਗਾ।

9/14
ਕੰਪਨੀ ਡੋਮਿਨਰ 400 ਦੀ ਗੀਅਰ ਰੇਸ਼ੋ ਨੂੰ ਵੀ ਟਿਊਨ ਕਰ ਸਕਦੀ ਹੈ ਜੋ ਇਸ ਦੇ ਇਨ ਗੀਅਰ ਐਕਸਲੇਰੇਸ਼ਨ ਤੇ ਟਾਪ ਸਪੀਡ ਨੂੰ ਵੀ ਬਿਹਤਰ ਕਰੇਗੀ।

10/14
ਕੇਟੀਐਮ ਡਿਊਕ 390 ਵਿੱਚ 373CC ਦਾ ਸਿੰਗਲ ਸਲੰਡਰ ਦਾ ਲਿਕਵਡ ਕੂਲਡ ਇੰਜਣ ਹੈ ਜੋ BS6 ਕੰਪਾਈਲੈਂਟ ਹੈ ਜਦਕਿ ਡੋਮਿਨਰ 400 ਦਾ ਮੌਜੂਦਾ ਜੈਨਰੇਸ਼ਨ ਵਿੱਚ 373.3 CC ਦਾ ਸਿੰਗਲ ਸਲੰਡਰ ਲਿਕਵਡ ਕੂਲਡ ਇੰਜਣ ਹੈ ਜੋ 35PS ਦੀ ਤਾਕਤ ਤੇ 35NM ਦਾ ਟਾਰਕ ਜਨਰੇਟ ਕਰਦਾ ਹੈ।

11/14
ਦਿਲਚਸਪ ਗੱਲ ਇਹ ਹੈ ਕਿ ਨਵੇਂ ਡੋਮੀਨਰ ਦਾ ਇੰਜਣ ਪਾਵਰ ਤੇ ਟਾਰਕ ਵੀ ਵਧ ਜਾਏਗਾ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਇਹ ਕਿੰਨੀ ਪਾਵਰ ਤੇ ਟਾਰਕ ਦਏਗਾ ਪਰ ਉਮੀਦ ਕੀਤੀ ਜਾ ਰਹੀ ਹੈ ਕਿ 2019 ਡੋਮੀਨਰ ਦੀ ਪਾਵਰ ਤੇ ਟਾਰਕ ਕੇਟੀਐਮ ਡਿਊਕ 390 ਤੋਂ ਘੱਟ ਹੀ ਹੋਏਗੀ।

12/14
ਨਵੇਂ ਡੋਮੀਨਰ ਵਿੱਚ ਪਹਿਲਾਂ ਨਾਲੋਂ ਵੱਡਾ ਇੰਜਣ ਹੋਏਗਾ ਜੋ ਡਿਊਲ ਓਵਰਸ਼ਾਫਟ (DOHC) ਸੈਟਅੱਪ ਤੇ ਟ੍ਰਿਪਲ ਸਪਾਰਕ ਪਲੱਗ ਨਾਲ ਲੈਸ ਹੋਏਗਾ। ਨਵਾਂ DOHC ਲੇਆਊਟ ਹੋਣ ਦੀ ਵਜ੍ਹਾ ਕਰਕੇ ਇਹ ਇੰਜਣ ਰਿਫਾਈਨਮੈਂਟ ਨੂੰ ਪਹਿਲਾਂ ਤੋਂ ਬਿਹਤਰ ਕਰੇਗਾ।

13/14
ਮੀਡੀਆ ਰਿਪੋਰਟਾਂ ਮੁਤਾਬਕ ਨਵੇਂ ਡੋਮੀਨਰ ਵਿੱਚ ਅਪਡੇਟਿਡ ਇੰਜਣ ਲਾਇਆ ਗਿਆ ਹੈ ਜੋ ਪਹਿਲਾਂ ਨਾਲੋਂ ਜ਼ਿਆਦਾ ਪਾਵਰ ਤੇ ਟਾਰਕ ਜਨਰੇਟ ਕਰੇਗਾ।

14/14
ਚੰਡੀਗੜ੍ਹ: ਬਜਾਜ ਮੋਟਰਸਾਈਕਲ ਜਲਦ ਹੀ ਆਪਣੇ ਨਵੇਂ ਡੋਮੀਨਰ 400 ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਟੈਸਟਿੰਗ ਦੌਰਾਨ ਇਸ ਨੂੰ ਕਈ ਥਾਈਂ ਵੇਖਿਆ ਜਾ ਚੁੱਕਿਆ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget