✕
  • ਹੋਮ

ਅਮਰੀਕਾ 'ਚ ਸਿੱਖਾਂ 'ਤੇ ਹਮਲੇ ਕਿਉਂ

ਏਬੀਪੀ ਸਾਂਝਾ   |  05 Mar 2017 07:12 PM (IST)
1

ਇਸ ਘਟਨਾ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲਾ ਵੀ ਤੁਰੰਤ ਹਰਕਤ ਵਿੱਚ ਆਇਆ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੀਪ ਰਾਏ ਦੇ ਪਿਤਾ ਹਰਪਾਲ ਸਿੰਘ ਨਾਲ ਫ਼ੋਨ ਉੱਤੇ ਗੱਲਬਾਤ ਕੀਤੀ ਤੇ ਘਟਨਾ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।

2

ਜਾਣਕਾਰੀ ਮੁਤਾਬਕ ਦੀਪ ਉੱਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਬੀਤੀ ਸ਼ਾਮ ਆਪਣੇ ਕੈਂਟ ਸਥਿਤ ਘਰ ਤੋਂ ਬਾਹਰ ਜਾ ਰਿਹਾ ਸੀ।

3

ਅਮਰੀਕਾ ‘ਚ ਵਾਸ਼ਿੰਗਟਨ ਦੇ ਕੈਂਟ ਇਲਾਕੇ ਵਿੱਚ 39 ਸਾਲਾ ਸਿੱਖ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਹੋਣ ਵਾਲੇ ਸਿੱਖ ਨੌਜਵਾਨ ਦੀ ਪਛਾਣ ਦੀਪ ਰਾਏ ਵਜੋਂ ਹੋਈ ਹੈ।

4

ਘਟਨਾ ਤੋਂ ਬਾਅਦ ਅਮਰੀਕਾ ਵਿੱਚ ਰਹਿਣ ਵਾਲੇ ਸਿੱਖਾਂ ਵਿੱਚ ਸਹਿਮ ਦੀ ਲਹਿਰ ਹੈ।

5

ਸੜਕ ‘ਤੇ ਜਾ ਰਹੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਬੁਲਾਇਆ ਤੇ ਆਖਿਆ ਕਿ ‘ਆਪਣੇ ਦੇਸ਼ ਵਾਪਸ ਚਲੇ ਜਾਓ’।

  • ਹੋਮ
  • Photos
  • ਖ਼ਬਰਾਂ
  • ਅਮਰੀਕਾ 'ਚ ਸਿੱਖਾਂ 'ਤੇ ਹਮਲੇ ਕਿਉਂ
About us | Advertisement| Privacy policy
© Copyright@2026.ABP Network Private Limited. All rights reserved.