ਪੜਚੋਲ ਕਰੋ

ਭਾਰਤ ਪਰਤੀ ਉਜ਼ਮਾ, ਆਖਿਆ ਪਾਕਿਸਤਾਨ ਨਰਕ

1/6
ਵਿਦੇਸ਼ ਮੰਤਰੀ ਨੇ ਉਜ਼ਮਾ ਨਾਲ ਪ੍ਰੈੱਸ ਕਾਨਫ਼ਰੰਸ ਕਰਨ ਦਾ ਐਲਾਨ ਵੀ ਕੀਤਾ ਹੈ। ਪਾਕਿਸਤਾਨ ਅਦਾਲਤ ਨੇ ਉਜ਼ਮਾ ਨੂੰ ਵਾਹਗਾ ਸਰਹੱਦ ਤੱਕ ਸੁਰੱਖਿਆ ਮੁਹੱਈਆ ਕਰਵਾਉਣ ਦਾ ਆਦੇਸ਼ ਦਿੱਤਾ ਸੀ। ਮਹਿਲਾ ਨੇ ਇਲਜ਼ਾਮ ਲਾਇਆ ਸੀ ਕਿ ਪਤੀ ਤਾਹਿਰ ਅਲੀ ਨੇ ਉਸ ਨਾਲ ਪਾਕਿਸਤਾਨ ਵਿੱਚ ਬੰਦੂਕ ਦੀ ਨੋਕ ਉੱਤੇ ਵਿਆਹ ਕੀਤਾ ਸੀ।

2/6
ਇਸ ਤੋਂ ਬਾਅਦ ਉਜ਼ਮਾ ਨੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਵਿੱਚ ਪਨਾਹ ਲੈ ਲਈ ਸੀ।

3/6
ਉਜ਼ਮਾ ਦੇ ਭਰਾ ਵਸੀਮ ਅਹਿਮਦ ਨੇ ਆਖਿਆ ਹੈ ਕਿ ਉਸ ਦੀ ਭੈਣ ਘਰ ਆ ਰਹੀ ਹੈ। ਇਸ ਤੋਂ ਵੱਡੀ ਉਸ ਦੇ ਲਈ ਕੋਈ ਖ਼ੁਸ਼ਖ਼ਬਰੀ ਨਹੀਂ ਹੋ ਸਕਦੀ। ਉਨ੍ਹਾਂ ਨੇ ਮਦਦ ਲਈ ਵਿਦੇਸ਼ ਮੰਤਰੀ ਸੁਸ਼ਮਾ ਦਾ ਸ਼ੁਕਰੀਆ ਵੀ ਆਖਿਆ ਹੈ।

4/6
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਖਿਆ, ”ਉਜ਼ਮਾ ਵੈੱਲਕਮ ਹੋਮ ਭਾਰਤ ਦੀ ਬੇਟੀ, ਤੁਹਾਨੂੰ ਜਿਨ੍ਹਾਂ ਹਾਲਤਾਂ ਵਿੱਚ ਗੁਜ਼ਰਨਾ ਪਿਆ, ਇਸ ਦਾ ਮੈਨੂੰ ਦੁੱਖ ਹੈ।”

5/6
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਦੌਰਾਨ ਉਜ਼ਮਾ।

6/6
ਇਸਲਾਮਾਬਾਦ ਹਾਈਕੋਰਟ ਦੇ ਆਦੇਸ਼ ਉੱਤੇ ਭਾਰਤੀ ਮਹਿਲਾ ਉਜ਼ਮਾ ਅੱਜ ਦੇਸ਼ ਪਰਤ ਆਈ। ਪਾਕਿਸਤਾਨੀ ਅਫ਼ਸਰਾਂ ਨੇ ਉਸ ਨੂੰ ਵਾਹਗਾ ਸਰਹੱਦ ਉੱਤੇ ਬੀਐਸਐਫ ਦੇ ਹਵਾਲੇ ਕੀਤਾ।

Sponsored Links by Taboola

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget