ਪੜਚੋਲ ਕਰੋ

ਵਟਸਐਪ ਦਾ ਨਵਾਂ ਤੋਹਫਾ, ਲਓ ਫੇਸਬੁੱਕ ਵਾਲਾ ਮਜ਼ਾ

1/8
ਵਟਸਐਪ ਆਪਣੇ ਯੂਜਰਜ਼ ਲਈ ਨਵੇਂ ਫੀਚਰ ਦੀ ਟੈਸਟਿੰਗ ਕਰ ਰਿਹਾ ਹੈ। ਜਦਕਿ ਫੇਸਬੁੱਕ ਨੇ ਪਿਛਲੇ ਸਾਲ ਹੀ ਰੰਗਦਾਰ ਟੈਕਸਟ ਦਾ ਫੀਚਰ ਆਪਣੇ ਸਟੇਟਸ ਟੈਬ 'ਚ ਲਾਇਆ ਸੀ। ਹੁਣ ਵਟਸਐਪ ਵੀ ਆਪਣੇ ਸਟੇਟਸ ਬਾਰ ਵਿੱਚ ਇਹ ਫੀਚਰ ਲਗਾ ਸਕਦਾ ਹੈ।

2/8
ਇਹ ਰੰਗ ਬੈਕਗ੍ਰਾਊਂਡ ਵੀਡੀਓ, ਤਸਵੀਰ ਜਾਂ ਲਿੰਕ ਜਿਹੇ ਟੈਕਸਟ 'ਤੇ ਕੰਮ ਨਹੀਂ ਕਰਦਾ ਹੈ।

3/8
ਜਿਸ 'ਚ ਟੈਕਸਟ ਵਾਲੇ ਪੋਸਟ ਦੇ ਲਈ ਯੂਜਰਜ਼ ਬੈਕਗਰਾਊਂਡ ਦਾ ਰੰਗ ਬਦਲ ਸਕਦੇ ਹਨ।

4/8
ਫੇਸਬੁੱਕ ਨੇ ਪਿਛਲੇ ਸਾਲ ਦਸੰਬਰ 'ਚ ਐਂਡਰਾਇਡ ਯੂਜਰਜ਼ ਦੇ ਲਈ ਰੰਗਦਾਰ ਟੈਕਸਟ ਦਾ ਫੀਚਰ ਜਾਰੀ ਕੀਤਾ ਸੀ।

5/8
ਇੱਥੇ ਵਟਸਐਪ ਤਿੰਨ ਆਪਸ਼ਨ ਦੇਵਗਾ, ਤੁਸੀਂ ਇਮੋਜੀ ਐਡ ਕਰ ਸਕਦੇ ਹੋ, ਫੌਂਟ ਸਿਲੈਕਟ ਕਰ ਸਕਦੇ ਹੋ ਤੇ ਬੈਕਗ੍ਰਾਊਂਡ ਦਾ ਰੰਗ ਵੀ ਬਦਲ ਸਕਦੇ ਹੋ, ਜਿਸ ਨਾਲ ਟੈਕਸਟ ਰੰਗਦਾਰ ਹੋ ਜਾਵੇਗਾ।

6/8
ਇਸ ਫੀਚਰ ਲਈ ਸਟੇਟਸ ਟੈਬ 'ਚ ਕੈਮਰਾ ਆਈਕਨ ਦੇ ਉਪਰ ਫਲੋਟਿੰਗ ਪੈਨਸਿਲ ਦਾ ਆਈਕਨ ਦਿੱਤਾ ਜਾਵੇਗਾ। ਇਸ ਫਲੋਟਿੰਗ ਪੈਨਸਿਲ 'ਤੇ ਕਲਿੱਕ ਕਰਕੇ ਕਲਰ ਟੈਕਸਟ ਅਪਲੋਡ ਕਰ ਸਕਦੇ ਹੋ।

7/8
ਰਿਪੋਰਟ ਮੁਤਾਬਕ ਇਹ ਸੰਭਵ ਹੈ ਕਿ ਇਹ ਸਰਵਰ ਸਾਈਡ ਟੈਸਟ ਹੈ। ਅਜਿਹੇ 'ਚ ਇਹ ਲੇਟੈਸਟ ਬੀਟਾ ਵਰਜ਼ਨ ਇਸਤੇਮਾਲ ਕਰਨ ਵਾਲੇ ਸਾਰੇ ਯੂਜਰਜ਼ ਨੂੰ ਮਿਲੇਗਾ, ਇਹ ਜ਼ਰੂਰੀ ਨਹੀਂ।

8/8
ਐਂਡਰਾਇਡ ਪੁਲਿਸ ਦੀ ਰਿਪੋਰਟ ਮੁਤਾਬਕ ਇਹ ਰੰਗਦਾਰ ਟੈਕਸਟ ਐਪ ਦੇ ਬੀਟਾ ਵਰਜਨ 2.17.291 'ਚ ਹੈ। ਵਟਸਐਪ ਦੇ ਬੀਟਾ ਯੂਜਰਜ਼ ਇਸ ਫੀਚਰ ਨੂੰ ਹੁਣ ਵੀ ਇਸਤੇਮਾਲ ਕਰ ਸਕਦੇ ਹਨ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget