ਪੜਚੋਲ ਕਰੋ

ਅਗਲੇ ਮਹੀਨੇ ਆਵੇਗਾ ਆਈਫੋਨ 8 ਤੇ 7S...ਦੇਖੋ ਤਸਵੀਰਾਂ

1/11
 ਆਈਫੋਨ 8 ‘ਚ ਐਪਲ ਇਨ ਸਕਰੀਨ ਫਿੰਗਰਪਿੰਟ ਸੈਂਸਰ ਤਕਨੀਕ ਦੇਵੇਗੀ ਜਾਂ ਨਹੀਂ ਇਸ ‘ਤੇ ਸ਼ਸ਼ਪੰਜ ਬਰਕਰਾਰ ਹੈ। ਹਾਲ ਹੀ ‘ਚ ਸਾਹਮਣੇ ਆਈ ਰਿਪੋਰਟ ਮੁਤਾਬਕ ਕਵਾਲਕਾਮ ਦੀ ਇਨ ਸਕ੍ਰੀਨ ਫਿੰਗਰਪ੍ਰਿੰਟ ਤਕਨੀਕ ਦੀ ਸ਼ਿਪਿੰਗ ‘ਚ ਦੇਰੀ ਹੋ ਰਹੀ ਹੈ।

2/11
 ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਆਉਣ ਵਾਲੇ ਆਈਫੋਨ 7S ਲਈ ਵਾਇਰਲੈੱਸ ਚਾਰਜਿੰਗ ਸਿਸਟਮ ਵੀ ਦੇ ਸਕਦੀ ਹੈ।

3/11
4/11
ਐਪਲ ਦੇ ਫੋਨ ਪਸੰਦ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ। ਐਪਲ ਕੰਪਨੀ ਆਉਣ ਵਾਲੇ ਸਮੇਂ ‘ਚ ਆਈਫੋਨ 8 ਤਾਂ ਲਾਂਚ ਕਰ ਹੀ ਰਹੀ ਹੈ ਪਰ ਉਹ ਇਸ ਦੇ ਨਾਲ ਆਈਫੋਨ 7 ਦਾ ਨਵਾਂ ਅਪਡੇਟ ਵਰਜਨ 7S ਉਤਾਰ ਸਕਦੀ ਹੈ।

5/11
 ਆਈਫੋਨ 8, 5.8 ਇੰਚ ਦੀ ਸਕਰੀਨ ਦੇ ਨਾਲ ਆਵੇਗਾ। ਇਸ ਦੀ ਬਾਡੀ ਦਾ ਸਾਇਜ਼ ਆਈਫੋਨ 7 ਦੇ ਬਰਾਬਰ ਹੀ ਹੋਵੇਗਾ ਪਰ ਆਈਫੋਨ 7 ‘ਚ 4.7 ਇੰਚ ਡਿਸਪਲੇ ਦਿੱਤਾ ਗਿਆ ਹੈ।

6/11
7/11
ਇਸ ‘ਚ ਉਮੀਦ ਹੈ ਕਿ ਐਪਲ ਟਚ ਆਈ ਡੀ ਸੈਂਸਰ ਤਕਨੀਕ ਆਈਫੋਨ 8 ‘ਚ ਨਹੀਂ ਦੇਵੇਗਾ।

8/11
9/11
 ਡਿਜ਼ਾਇਨ ਦੀ ਗੱਲ ਕਰੀਏ ਤਾਂ KGI ਦਾ ਦਾਅਵਾ ਹੈ ਕਿ ਆਈਫੋਨ 8 ‘ਚ ਬੇਜਲ ਲੇਸ ਡਿਜ਼ਾਇਨ ਹੋਵੇਗਾ ਜਿਸ ਦੇ ਉਪਰ ਨੋਚ ਹੋਵੇਗਾ। ਇਸ ਨੋਚ ‘ਤੇ ਹੀ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ।

10/11
ਆਈਫੋਨ 8 ਨੂੰ ਲੈ ਕੇ ਤਾਂ ਪਿਛਲੇ ਕੁਝ ਸਮੇਂ ਤੋਂ ਮੀਡੀਆ ‘ਚ ਖ਼ਬਰਾਂ ਛਾਈਆਂ ਹੋਈਆਂ ਹਨ ਪਰ ਆਈ ਫੋਨ 7S ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਹੀ ਜਾਣਕਾਰੀਆਂ ਸਾਹਮਣੇ ਆਉਣੀਆਂ ਸ਼ੁਰੂ ਹੋਈਆਂ ਹਨ।

11/11
 ਇੰਟਰਨੈੱਟ ‘ਤੇ 7S ਦੀਆਂ ਲੀਕ ਹੋਈਆਂ ਤਸਵੀਰਾਂ ਤੋਂ ਪਤਾ ਲੱਗਾ ਹੈ ਕਿ ਇਸ ਸਮਾਰਟਫੋਨ ਦੀ ਬਾਡੀ ਦਾ ਪਿਛਲਾ ਹਿੱਸਾ ਕੱਚ ਦਾ ਹੈ।

Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget