ਪੜਚੋਲ ਕਰੋ

ਇਸ ਤਰ੍ਹਾਂ ਕੋਹਲੀ ਬਣਿਆ ਟੈਸਟ 'ਚ 'ਵਿਰਾਟ' ਕਪਤਾਨ

1/8
2/8
ਵਿਰਾਟ ਦੀ ਅਸਲ ਪਰੀਖਿਆ ਆਸਟ੍ਰੇਲੀਆ ਦਾ ਭਾਰਤ ਦੌਰਾ ਸੀ। ਪਰ ਇਸ ਲੜੀ 'ਚ ਵੀ ਕੋਹਲੀ ਨੇ ਸਾਬਿਤ ਕਰ ਦਿੱਤਾ ਕਿ ਉਸ ਨੂੰ ਕਿਉਂ ਵਿਰਾਟ ਕਹਿੰਦੇ ਹਨ। ਭਾਰਤ ਨੇ ਆਸਟ੍ਰੇਲੀਆ ਤੋਂ ਇਹ ਲੜੀ 2-1 ਨਾਲ ਜਿੱਤੀ।

3/8
ਵਿਰਾਟ ਨੂੰ ਚੌਥੀ ਵੱਡੀ ਜਿੱਤ ਇੰਗਲੈਂਡ ਦੇ ਖਿਲਾਫ਼ ਮਿਲੀ। ਜਿੱਥ। ਪਹਿਲਾ ਟੈਸਟ ਡਰਾਅ ਰਹਿਣ ਤੋਂ ਬਾਅਦ ਭਾਰਤ ਨੇ 4-0 ਨਾਲ ਲੜੀ 'ਤੇ ਕਬਜ਼ਾ ਕੀਤਾ।

4/8
ਸਾਲ 2015 ਦੇ ਆਖੀਰ 'ਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 4 ਮੈਚਾਂ ਦੀ ਘਰੇਲੂ ਟੈਸਟ ਲੜੀ 'ਚ 3-0 ਨਾਲ ਹਰਾਇਆ। ਵਿਰਾਟ ਨੇ ਆਪਣੀ ਜਿੱਤ ਦੀ ਭੁੱਖ ਜਾਰੀ ਰੱਖਦਿਆਂ ਵੈਸਟਇੰਡੀਜ਼ ਨੂੰ 2016 'ਚ ਹਰਾਇਆ।

5/8
ਕਪਤਾਨੀ ਮਿਲਣ ਤੋਂ ਬਾਅਦ ਸਾਲ 2015 'ਚ ਵਿਰਾਟ ਸਭ ਤੋਂ ਪਹਿਲਾਂ ਸ਼੍ਰੀਲੰਕਾ ਦੌਰੇ 'ਤੇ ਗਏ ਸੀ। ਪਹਿਲੇ ਮੈਚ 'ਚ ਤਾਂ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਦੂਜੇ ਮੈਚ 'ਚ ਜੋ ਕੋਲੰਬੋ ਵਿਖੇ ਖੇਡਿਆ ਗਿਆ 'ਚ ਵਿਰਾਟ ਨੇ ਆਪਣੀ ਕਪਤਾਨੀ ਦਾ ਲੋਹਾ ਮਨਵਾਉਂਦੇ ਹੋਏ ਸ਼੍ਰੀਲੰਕਾ ਨੂੰ 278 ਦੌੜਾਂ ਨਾਲ ਹਰਾਇਆ।

6/8
ਵਿਰਾਟ ਨੇ ਆਪਣੀ ਕਪਤਾਨੀ 'ਚ ਭਾਰਤੀ ਟੀਮ ਨੂੰ ਟੈਸਟ 'ਚ ਜੋ ਦਰਜਾ ਦਿਵਾਇਆ ਹੈ ਉਹ ਕਾਬਲ ਏ ਤਾਰੀਫ ਹੈ। ਇਸ ਲਈ ਅਸੀਂ ਤੁਹਾਨੂੰ ਵਿਰਾਟ ਦੀ ਕਪਤਾਨੀ 'ਚ ਮਿਲੀਆਂ ਪੰਜ ਵੱਡੀਆਂ ਜਿੱਤਾਂ 'ਚ ਦੱਸ ਰਹੇ ਹਾਂ।

7/8
ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਉਸਦੀ ਸਰਜ਼ਮੀ ਤੇ 3-0 ਨਾਲ ਮਾਤ ਦੇ ਕੇ ਆਪਣੇ ਟੈਸਟ ਇਤਿਹਾਸ ਨੂੰ ਬਦਲ ਦਿੱਤਾ। ਕਿਉਂ ਕਿ ਇਸ ਤੋਂ ਪਹਿਲਾਂ ਕਦੇ ਵੀ ਭਾਰਤ ਨੇ ਵਿਦੇਸ਼ੀ ਧਰਤੀ ਤੇ ਕਲੀਨ ਸਵੀਪ ਨਹੀਂ ਕੀਤਾ ਸੀ।

8/8
ਵਿਰਾਟ ਕੋਹਲੀ ਦੀ ਕਪਤਾਨੀ ਚ ਟੀਮ ਇੰਡੀਆ ਨੇ ਉਹ ਕਾਰਨਾਮਾ ਕਰ ਦਿਖਾਇਆ ਹੈ, ਜੋ ਹੁਣ ਤੱਕ ਕੋਈ ਕਪਤਾਨ ਨਹੀਂ ਕਰ ਸਕਿਆ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget